July 2, 2024 6:49 pm

ਸੁਪਰੀਮ ਕੋਰਟ ਨੇ ਬੰਗਾਲ ਅਧਿਆਪਕ ਭਰਤੀ ਘਪਲੇ ਦੀ CBI ਜਾਂਚ ਦੇ ਫੈਸਲੇ ‘ਤੇ ਲਾਈ ਰੋਕ

Himachal

ਚੰਡੀਗੜ੍ਹ, 29 ਅਪ੍ਰੈਲ 2024: ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਕਲਕੱਤਾ ਹਾਈ ਕੋਰਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ, ਇਸ ‘ਚ ਹਾਈ ਕੋਰਟ ਨੇ ਸੀਬੀਆਈ ਨੂੰ ਅਧਿਆਪਕ ਭਰਤੀ ਘਪਲੇ ‘ਚ ਪੱਛਮੀ ਬੰਗਾਲ ਸਰਕਾਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਨਿਯੁਕਤੀਆਂ ਨੂੰ ਰੱਦ ਕਰਨ ਦੇ […]

ਲੋਕ ਸਭਾ ਚੋਣਾਂ: 13 ਸੂਬਿਆਂ ਦੀਆਂ 88 ਸੀਟਾਂ ‘ਤੇ ਵੋਟਿੰਗ ਜਾਰੀ, ਬੰਗਾਲ ‘ਚ ਭਾਜਪਾ ਤੇ TMC ਵਰਕਰਾਂ ਵਿਚਾਲੇ ਝੜੱਪ

Lok Sabha Elections

ਚੰਡੀਗੜ੍ਹ, 26 ਅਪ੍ਰੈਲ 2024: 18ਵੀਂ ਲੋਕ ਸਭਾ ਚੋਣਾਂ (Lok Sabha Elections) ਦੇ ਦੂਜੇ ਪੜਾਅ ਲਈ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸ਼ਾਮ 6 ਵਜੇ ਸਮਾਪਤ ਹੋਵੇਗਾ। ਸਭ ਤੋਂ ਵੱਧ ਮਤਦਾਨ ਤ੍ਰਿਪੁਰਾ ਵਿੱਚ ਲਗਭਗ 17% ਅਤੇ ਮਹਾਰਾਸ਼ਟਰ ਵਿੱਚ ਸਭ ਤੋਂ ਘੱਟ 7.45% ਸੀ। ਤ੍ਰਿਣਮੂਲ ਕਾਂਗਰਸ ਨੇ ਦੋਸ਼ ਲਾਇਆ […]

ਲੋਕ ਸਭਾ ਚੋਣਾਂ: 102 ਸੀਟਾਂ ‘ਤੇ ਵੋਟਿੰਗ ਜਾਰੀ, ਸਵੇਰੇ 9 ਵਜੇ ਤੱਕ ਬੰਗਾਲ ‘ਚ ਸਭ ਤੋਂ ਵੱਧ ਵੋਟਿੰਗ ਦਰਜ

Lok Sabha elections

ਚੰਡੀਗੜ੍ਹ,19 ਅਪ੍ਰੈਲ 2024: ਲੋਕ ਸਭਾ ਚੋਣਾਂ (Lok Sabha elections) ਦੇ ਪਹਿਲੇ ਪੜਾਅ ‘ਚ ਅੱਜ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 102 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਚੋਣ ਕਮਿਸ਼ਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਚੋਣ ਕਮਿਸ਼ਨ ਨੇ […]

ਮੌਸਮ ਵਿਭਾਗ ਵਲੋਂ ਚੱਕਰਵਾਤੀ ਤੂਫ਼ਾਨ ਸਿਤਰੰਗ ਨੂੰ ਲੈ ਕੇ ਚਿਤਾਵਨੀ, ਮਛੇਰਿਆਂ ਨੂੰ ਸਮੁੰਦਰ ‘ਚ ਨਾ ਜਾਣ ਦੀ ਸਲਾਹ

Sitrang

ਚੰਡੀਗੜ੍ਹ 25 ਅਕਤੂਬਰ 2022: ਚੱਕਰਵਾਤੀ ਤੂਫ਼ਾਨ ਸਿਤਰੰਗ (Sitrang) ਦੇ ਮੱਦੇਨਜ਼ ਭਾਰਤੀ ਮੌਸਮ ਵਿਭਾਗ (India Meteorological Department) ਨੇ ਪੱਛਮੀ ਬੰਗਾਲ ਦੇ ਉੱਤਰੀ ਅਤੇ ਦੱਖਣੀ 24 ਪਰਗਨਾ ਅਤੇ ਪੂਰਬੀ ਮਿਦਨਾਪੁਰ ਜ਼ਿਲ੍ਹਿਆਂ ਵਿੱਚ ਤੂਫ਼ਾਨ ਦੇ ਸੰਭਾਵਿਤ ਪ੍ਰਭਾਵ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 24 ਤੋਂ 25 ਅਕਤੂਬਰ ਤੱਕ ਉੱਤਰੀ ਬੰਗਾਲ ਦੀ ਖਾੜੀ ਵਿੱਚ ਗਤੀਵਿਧੀਆਂ ਨੂੰ ਮੁਅੱਤਲ […]

ਮੈਂ ਬੰਗਾਲ ਨੂੰ ਖੂਨ ਨਾਲ ਭਿੱਜੀ ਤੇ ਮਨੁੱਖੀ ਅਧਿਕਾਰਾਂ ਦਾ ਦਮ ਘੁੱਟਣ ਵਾਲੀ ਧਰਤੀ ਬਣਨ ਦੀ ਇਜਾਜ਼ਤ ਨਹੀਂ ਦੇ ਸਕਦਾ :ਰਾਜਪਾਲ ਜਗਦੀਪ ਧਨਖੜ

Governor Jagdeep Dhankhar

ਚੰਡੀਗੜ੍ਹ 30 ਜਨਵਰੀ 2022: ਪੱਛਮੀ ਬੰਗਾਲ (West Bengal) ਦੇ ਰਾਜਪਾਲ ਜਗਦੀਪ ਧਨਖੜ (Governor Jagdeep Dhankhar) ਨੇ ਐਤਵਾਰ ਨੂੰ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ ਅਤੇ ਇਕ ਵਾਰ ਫਿਰ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਿਆ।ਇਸ ਦੌਰਾਨ ਰਾਜਪਾਲ ਨੇ ਕਿਹਾ ਕਿ ਉਹ ਸੂਬੇ ‘ਚ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਘਟਨਾਵਾਂ […]