July 7, 2024 4:05 pm

Babar Azam: ਮੈਂ ਹਰ ਖਿਡਾਰੀ ਦੀ ਜਗ੍ਹਾ ਨਹੀਂ ਖੇਡ ਸਕਦਾ, ਕਪਤਾਨੀ ਛੱਡਣ ਦਾ ਫੈਸਲਾ PCB ਕਰੇਗਾ: ਬਾਬਰ ਆਜ਼ਮ

Babar Azam

ਚੰਡੀਗੜ੍ਹ, 17 ਜੂਨ, 2024: ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ (Babar Azam) ਦਾ ਮੰਨਣਾ ਹੈ ਕਿ ਟੀਮ ਦੇ ਸਾਰੇ ਖਿਡਾਰੀ ਟੀਮ ਵਰਕ ‘ਚ ਅਸਫਲ ਰਹੇ ਅਤੇ ਇਹੀ ਕਾਰਨ ਹੈ ਟੀ-20 ਵਿਸ਼ਵ ਕੱਪ ‘ਚ ਉਨ੍ਹਾਂ ਦੀ ਟੀਮ ਨੇ ਫਲਾਪ ਪ੍ਰਦਰਸ਼ਨ ਕੀਤਾ। ਪਾਕਿਸਤਾਨ, ਜੋ ਕਿ ਸੁਪਰ-8 ਵਿਚ ਪਹੁੰਚਣ ਤੋਂ ਪਹਿਲਾਂ ਹੀ ਬਾਹਰ ਹੋ ਗਿਆ ਸੀ, ਉਨ੍ਹਾਂ […]

T20 World Cup: ਟੀ-20 ਵਿਸ਼ਵ ਕੱਪ 2024 ਦੇ ਸੁਪਰ-8 ‘ਚ ਭਾਰਤ ਦੇ ਮੈਚ ਤੈਅ, ਇਨ੍ਹਾਂ ਟੀਮਾਂ ਨਾਲ ਭਿੜੇਗੀ ਭਾਰਤੀ ਟੀਮ

T20 World Cup

ਚੰਡੀਗੜ੍ਹ, 17 ਜੂਨ 2024: ਅਮਰੀਕਾ ਅਤੇ ਵੈਸਟਇੰਡੀਜ਼ ਦੀ ਮੇਜ਼ਬਾਨੀ ਵਿੱਚ ਚੱਲ ਰਿਹਾ ਟੀ-20 ਵਿਸ਼ਵ ਕੱਪ 2024 (T20 World Cup 2024) ਹੁਣ ਸੁਪਰ-8 ਵਿੱਚ ਪਹੁੰਚ ਗਿਆ ਹੈ। ਗਰੁੱਪ ਗੇੜ ਦੇ 38 ਮੈਚ ਖੇਡੇ ਗਏ ਹਨ। ਅੱਜ 39ਵਾਂ ਮੈਚ ਨਿਊਜ਼ੀਲੈਂਡ ਅਤੇ ਪਾਪੂਆ ਨਿਊ ਗਿਨੀ ਵਿਚਾਲੇ ਖੇਡਿਆ ਜਾਵੇਗਾ, ਜਦਕਿ 18 ਜੂਨ ਨੂੰ ਵੈਸਟਇੰਡੀਜ਼ ਦਾ ਸਾਹਮਣਾ ਅਫਗਾਨਿਸਤਾਨ ਨਾਲ ਹੋਵੇਗਾ। […]

ਲੋਕ ਸਭਾ ਚੋਣਾਂ: 12 ਸੂਬਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ, PM ਮੋਦੀ ਵੱਲੋਂ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ

Lok Sabha elections

ਚੰਡੀਗੜ੍ਹ, 07 ਮਈ 2024: ਦੇਸ਼ ‘ਚ ਲੋਕ ਸਭਾ ਚੋਣਾਂ-2024 (Lok Sabha Elections) ਦੇ ਤੀਜੇ ਪੜਾਅ ਤਹਿਤ ਅੱਜ ਯਾਨੀ ਮੰਗਲਵਾਰ (7 ਮਈ) ਨੂੰ 12 ਸੂਬਿਆਂ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਚੋਣ ਕਮਿਸ਼ਨ ਦੇ ਸ਼ਡਿਊਲ ਮੁਤਾਬਕ ਤੀਜੇ ਪੜਾਅ ‘ਚ 94 ਸੀਟਾਂ ‘ਤੇ ਵੋਟਿੰਗ ਹੋਣੀ ਸੀ ਪਰ ਭਾਜਪਾ ਨੇ ਗੁਜਰਾਤ ਦੀ ਸੂਰਤ ਲੋਕ ਸਭਾ ਸੀਟ […]

ਦਿੱਲੀ ‘ਚ ਕਾਂਗਰਸ ਨੂੰ ਝਟਕਾ, ਅਰਵਿੰਦ ਸਿੰਘ ਲਵਲੀ ਸਣੇ ਪੰਜ ਕਾਂਗਰਸੀ ਆਗੂ ਭਾਜਪਾ ‘ਚ ਹੋਏ ਸ਼ਾਮਲ

Congress

ਦਿੱਲੀ, 04 ਮਈ 2024: ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ (Congress) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦ ਸਿੰਘ ਲਵਲੀ ਸਮੇਤ ਪੰਜ ਕਾਂਗਰਸੀ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਰਾਜਕੁਮਾਰ ਚੌਹਾਨ, ਨੀਰਜ ਬਸੋਆ, ਅਮਿਤ ਮਲਿਕ ਅਤੇ ਨਸੀਬ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ। […]

IND vs ENG: ਭਾਰਤ-ਇੰਗਲੈਂਡ ਵਿਚਾਲੇ ਦੂਜੇ ਟੈਸਟ ਦੇ ਪਹਿਲੇ ਸੈਸ਼ਨ ਦਾ ਖੇਡ ਸਮਾਪਤ, ਭਾਰਤ ਦਾ ਸਕੋਰ 103/2

IND vs ENG

ਚੰਡੀਗੜ੍ਹ, 02 ਫਰਵਰੀ 2024: ਭਾਰਤ ਅਤੇ ਇੰਗਲੈਂਡ (IND vs ENG) ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਦੂਜਾ ਮੈਚ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਭਾਰਤੀ ਟੀਮ ਫਿਲਹਾਲ 0-1 ਨਾਲ ਪਿੱਛੇ ਹੈ। ਭਾਰਤੀ ਟੀਮ ਨੂੰ ਹੈਦਰਾਬਾਦ ‘ਚ ਖੇਡੇ ਗਏ ਪਹਿਲੇ ਟੈਸਟ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਮੈਚ ‘ਚ ਭਾਰਤ ਸੀਰੀਜ਼ ‘ਚ ਵਾਪਸੀ […]

Swachh Survekshan: ਚੋਟੀ ਦੇ 100 ਸਾਫ਼ ਸ਼ਹਿਰਾਂ ‘ਚ ਪੰਜਾਬ ਦਾ ਇਕਲੌਤਾ ਮੋਹਾਲੀ ਸ਼ਹਿਰ ਸ਼ਾਮਲ, ਜਲੰਧਰ ਦੀ ਮਾੜੀ ਵਿਵਸਥਾ ਆਈ ਸਾਹਮਣੇ

Mohali

ਚੰਡੀਗੜ੍ਹ, 12 ਜਨਵਰੀ 2024: ਸਵੱਛ ਸਰਵੇਖਣ 2023 ਰੈਂਕਿੰਗ ਵਿੱਚ ਇੱਕ ਲੱਖ ਤੋਂ ਵੱਧ ਆਬਾਦੀ ਵਾਲੇ ਚੋਟੀ ਦੇ 100 ਸਾਫ਼ ਸ਼ਹਿਰਾਂ ਵਿੱਚ ਪੰਜਾਬ ਸੂਬੇ ਦਾ ਸਿਰਫ਼ ਇੱਕ ਸ਼ਹਿਰ ਮੋਹਾਲੀ (Mohali) ਸ਼ਾਮਲ ਹੈ। 2022 ਵਿੱਚ ਕੀਤੇ ਗਏ ਸਰਵੇਖਣ ਵਿੱਚ ਸੂਬੇ ਨੂੰ ਪੰਜਵਾਂ ਸਥਾਨ ਮਿਲਿਆ ਸੀ। ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ (MoHUA) ਦੁਆਰਾ ਵੀਰਵਾਰ ਨੂੰ ਘੋਸ਼ਿਤ […]

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਡਰੋਨ ਰਾਹੀਂ ਸੁੱਟਿਆ 2 ਕਿੱਲੋ ਆਈਸ ਡਰੱਗ, ਇਕ ਚੀਨੀ ਪਿਸਤੌਲ ਬਰਾਮਦ, ਇੱਕ ਕਾਬੂ

ICE DRUG

ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 2 ਕਿਲੋ ਆਈਸ ਡਰੱਗ (ICE DRUG) (ਮੇਥਾਮਫੇਟਾਮਾਈਨ) ਬਰਾਮਦ ਕਰਨ ਉਪਰੰਤ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਸਮੱਗਲਰਾਂ ਵੱਲੋਂ ਸਰਹੱਦ ਪਾਰੋਂ ਚਲਾਏ ਜਾ […]

ਲੁਧਿਆਣਾ ‘ਚ ਪੁਲਿਸ ਮੁਕਾਬਲੇ ਦੌਰਾਨ ਇੱਕ ਬਦਮਾਸ਼ ਦੀ ਮੌਤ, ASI ਜ਼ਖਮੀ

Encounter

ਚੰਡੀਗੜ੍ਹ, 14 ਦਸੰਬਰ 2023: ਪੰਜਾਬ ਦੇ ਲੁਧਿਆਣਾ ‘ਚ ਪੁਲਿਸ ਵੱਲੋਂ ਮੁਕਾਬਲੇ (Encounter) ‘ਚ ਬਦਮਾਸ਼ ਸੁਖਦੇਵ ਉਰਫ ਵਿੱਕੀ ਮਾਰਿਆ ਗਿਆ ਹੈ। ਬਦਮਾਸ਼ ਨੂੰ ਕਰੀਬ 6 ਗੋਲੀਆਂ ਲੱਗੀਆਂ। ਪੁਲਿਸ ਮੁਤਾਬਕ ਇਹ ਬਦਮਾਸ਼ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਬੀਤੀ ਸ਼ਾਮ ਭੈਣੀ ਸਾਹਿਬ ਦੇ ਰਸਤੇ ਘਰੋਂ ਨਿਕਲਿਆ ਸੀ। ਸੀ.ਆਈ.ਏ.-2 ਦੇ ਇੰਚਾਰਜ ਬੇਅੰਤ ਜੁਨੇਜਾ ਨੂੰ ਸੂਚਨਾ ਸੀ, ਜਿਸ ਤੋਂ ਬਾਅਦ […]

ਸੁਪਰੀਮ ਕੋਰਟ ਨੇ ਮਥੁਰਾ ‘ਚ ਕ੍ਰਿਸ਼ਨ ਜਨਮ ਭੂਮੀ ਦੇ ਨੇੜੇ ਤੋਂ ਕਬਜ਼ੇ ਹਟਾਉਣ ‘ਤੇ ਲਾਈ ਰੋਕ

Mathura

ਚੰਡੀਗੜ੍ਹ, 16 ਅਗਸਤ 2023: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਥੁਰਾ (Mathura) ‘ਚ ਕ੍ਰਿਸ਼ਨ ਜਨਮ ਭੂਮੀ ਦੇ ਨੇੜੇ ਰਹਿਣ ਵਾਲਿਆਂ ਨੂੰ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕ੍ਰਿਸ਼ਨ ਜਨਮ ਭੂਮੀ ਨੇੜੇ ਕਬਜ਼ੇ ਹਟਾਉਣ ਲਈ ਰੇਲਵੇ ਅਧਿਕਾਰੀਆਂ ਵੱਲੋਂ ਚਲਾਈ ਜਾ ਰਹੀ ਕਬਜ਼ੇ ਢਾਹੁਣ ਦੀ ਮੁਹਿੰਮ ‘ਤੇ 10 ਦਿਨਾਂ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਢਾਹੁਣ […]

ਮੋਹਾਲੀ ਪੁਲਿਸ ਨੇ ਪੰਜ ਜਣਿਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ 03 ਅਗਸਤ, 2023: ਡਾ. ਸੰਦੀਪ ਕੁਮਾਰ ਗਰਗ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਅਤੇ 15 ਅਗਸਤ ਨੂੰ ਮੱਦੇਨਜਰ ਰੱਖਦੇ ਹੋਏ ਕੀਤੀ ਜਾ ਰਹੀ ਸਖਤ ਚੈਕਿੰਗ ਦੌਰਾਨ ਅਕਾਸ਼ਦੀਪ ਸਿੰਘ ਔਲਖ, ਕਪਤਾਨ […]