July 7, 2024 6:09 pm

ਭਦੌੜ ਦੇ ਨੌਜਵਾਨ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Canada

ਬਰਨਾਲਾ, 15 ਮਾਰਚ 2024: ਕੈਨੇਡਾ (Canada) ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ | ਮ੍ਰਿਤਕ ਨੌਜਵਾਨ ਦੀ ਪਛਾਣ ਸੁਖਚੈਨ ਸਿੰਘ ਵਾਸੀ ਬਰਨਾਲਾ ਦੇ ਕਸਬਾ ਭਦੌੜ ਵਜੋਂ ਹੋਈ ਹੈ ਅਤੇ 3 ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਹੁਣ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ […]

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ‘ਚ 2 ਮਿੰਟ ਦਾ ਮੌਨ ਰੱਖਿਆ

MLA Labh Singh Ugoke

ਚੰਡੀਗੜ੍ਹ 27 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸਦਨ ਨੇ ਨਾਨਕਸ਼ਾਹੀ ਕੈਲੰਡਰ ਦੀ ਰਚਨਾ ਕਰਨ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸ਼ਰਧਾਂਜਲੀ ਵੀ ਦਿੱਤੀ। ਜਿਕਰਯੋਗ ਹੈ ਕਿ ਵਿਧਾਇਕ […]

ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ, DMC ਲੁਧਿਆਣਾ ‘ਚ ਚੱਲ ਰਿਹਾ ਸੀ ਇਲਾਜ਼

Labh Singh Ugoke

ਚੰਡੀਗੜ੍ਹ 27 ਸਤੰਬਰ 2022: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਲਾਭ ਸਿੰਘ ਉਗੋਕੇ ਦੇ ਪਿਤਾ 22 ਸਤੰਬਰ ਤੋਂ DMC ਲੁਧਿਆਣਾ ‘ਚ ਦਾਖਲ ਸੀ, ਅੱਜ ਸ਼ਾਮ ਜੱਦੀ ਪਿੰਡ ਉਗੋਕੇ ‘ਚ ਹੋਵੇਗਾ ਅੰਤਿਮ ਸਸਕਾਰ […]

ਸੰਗਰੂਰ ਜ਼ਿਮਨੀ ਚੋਣਾਂ : ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੇਲ ਸਿੰਘ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Bhagwant Mann

ਚੰਡੀਗੜ੍ਹ 16 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann)  ਵੱਲੋਂ ਭਦੌੜ ‘ਚ ਰੋਡ ਸ਼ੋਅ ਕੀਤਾ | ਇਸੇ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿੰਡ […]

ਪੰਜਾਬ ਪਹੁੰਚੇ ਅਰਵਿੰਦ ਕੇਜਰੀਵਾਲ ਨੇ CM ਚੰਨੀ ਤੇ ਭਾਜਪਾ ‘ਤੇ ਸਾਧਿਆ ਨਿਸ਼ਾਨਾ

Arvind Kejriwal

ਚੰਡੀਗੜ੍ਹ 13 ਫਰਵਰੀ 2022: ਪੰਜਾਬ ‘ਚ ਚੋਣਾਂ ਦਾ ਮਾਹੌਲ ਹੈ ਜਿਸਦੇ ਚੱਲਦੇ ਪਾਰਟੀਆਂ ਦੇ ਆਗੂਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਲਈ ਚੋਣ ਪ੍ਰਚਾਰ ਕਰਨ ਧੂਰੀ ਪਹੁੰਚੇ । ਇਸ ਦੌਰਾਨ ਅਰਵਿੰਦ ਕੇਜਰੀਵਾਲ (Arvind Kejriwal […]

ਬਰਨਾਲਾ ਰੈਲੀ ਦੌਰਾਨ ਨਵਜੋਤ ਸਿੱਧੂ ਨੇ ਔਰਤਾਂ ਲਈ ਕੀਤੇ ਵੱਡੇ ਐਲਾਨ

navjot singh sidhu

ਚੰਡੀਗੜ੍ਹ 03 ਜਨਵਰੀ 2022:ਬਰਨਾਲਾ ਦੇ ਭਦੌੜ (Bhadaur) ਤੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਔਰਤਾਂ ਤੇ ਸਕੂਲ ਵਿਦਿਆਰਥੀ ਲਈ ਐਲਾਨ ਕੀਤਾ । ਉਨ੍ਹਾਂ ਨੇ ਔਰਤਾਂ ਲਈ ਕਾਂਗਰਸ ਦਾ ਚੋਣ ਬਾਕਸ ਖੁੱਲ੍ਹਾ ਰੱਖਿਆ ਹੈ। ਸਿੱਧੂ ਨੇ ਕਿਹਾ ਕਿ ਉਹ ਪੰਜਾਬ ਵਿੱਚ ਮਾਡਲ ਦੀ ਸਭ ਤੋਂ ਖੂਬਸੂਰਤ ਝਲਕ ਦਿਖਾ ਰਹੇ ਹਨ। […]