July 4, 2024 11:34 pm

ਡੀਜੀਪੀ ਦੀ ਚੋਣ ਨੂੰ ਲੈ ਕੇ ਵੱਡਾ ਬਦਲਾਅ, ਪੰਜਾਬ ਪੁਲਿਸ ਸੋਧ ਬਿੱਲ 2023 ਵਿਧਾਨ ਸਭਾ ‘ਚ ਪਾਸ

Punjab Police Amendment Bill 2023

ਚੰਡੀਗੜ੍ਹ, 20 ਜੂਨ 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿੱਚ ਆਪਣੀ ਮਰਜ਼ੀ ਦੇ ਇੱਕ ਪੁਲਿਸ ਅਧਿਕਾਰੀ ਨੂੰ ਡੀਜੀਪੀ ਨਿਯੁਕਤ ਕਰ ਸਕੇਗੀ। ਮੰਗਲਵਾਰ ਨੂੰ ਵਿਧਾਨ ਸਭਾ ‘ਚ ‘ਆਪ’ ਸਰਕਾਰ ਨੇ ਪੰਜਾਬ ਪੁਲਿਸ ਐਕਟ ‘ਚ ਸੋਧ ਦਾ ਪ੍ਰਸਤਾਵ ਰੱਖਿਆ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਹ ਪੰਜਾਬ ਪੁਲਿਸ ਸੋਧ ਬਿੱਲ 2023 (Punjab Police Amendment Bill […]

ਮੋਹਾਲੀ ਦੀ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

Sadhu Singh Dharamsot

ਚੰਡੀਗੜ੍ਹ,10 ਫਰਵਰੀ 2023: ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ਉਪਰੰਤ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਦੌਰਾਨ ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦਾ ਹੋਰ ਰਿਮਾਂਡ ਮੰਗਿਆ। ਪਰ ਅਦਾਲਤ […]

ਸਾਧੂ ਸਿੰਘ ਧਰਮਸੋਤ ਦੀ ਮੋਹਾਲੀ ਅਦਾਲਤ ‘ਚ ਪੇਸ਼ੀ, ਤਿੰਨ ਦਿਨਾਂ ਰਿਮਾਂਡ ‘ਤੇ ਭੇਜਿਆ

Sadhu Singh Dharamsot

ਚੰਡੀਗੜ੍ਹ, 07 ਫਰਵਰੀ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ । ਸਾਧੂ ਸਿੰਘ ਧਰਮਸੋਤ ਕੋਲੋਂ ਰਾਤ ਭਰ ਵਿਜੀਲੈਂਸ ਦਫਤਰ ਵਿੱਚ ਪੁੱਛਗਿੱਛ ਕੀਤੀ ਗਈ। ਇਸਦੇ […]

‘ਸਕੂਲ ਆਫ਼ ਐਮੀਨੈਂਸ’ ਦੇ ਨਾਂ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਣ ਦਾ ਐਲਾਨ

School of Eminence

ਮੋਹਾਲੀ, 21 ਜਨਵਰੀ 2023: ਸੂਬੇ ਵਿਚ ਆਹਲਾ ਦਰਜੇ ਦੀਆਂ ਸਹੂਲਤਾਂ ਵਾਲੇ ‘ਸਕੂਲ ਆਫ਼ ਐਮੀਨੈਂਸ’ (School of Eminence) ਨੂੰ ਹੋਣਹਾਰ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਚਾਨਣ ਮੁਨਾਰਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਹੁਣ ਪੰਜਾਬ ਸਹੀ ਮਾਅਨਿਆਂ ਵਿਚ ਸਿੱਖਿਆ ਦੇ ਖੇਤਰ ਵਿਚ ਅੱਵਲ ਸੂਬਾ ਬਣੇਗਾ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ […]

ਆਮ ਆਦਮੀ ਪਾਰਟੀ ਨੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ: ਪ੍ਰਤਾਪ ਬਾਜਵਾ

Partap Singh Bajwa

ਗੁਰਦਾਸਪੁਰ 06 ਜਨਵਰੀ 2023: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਸਰਕਾਰ ‘ਤੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਛੱਡਣ ਲਈ ਆਲੋਚਨਾ ਕੀਤੀ ਹੈ ਜਦੋਂ ਕਿ ਸੂਬੇ ਦੇ ਲੋਕ ਖਾਸ ਕਰਕੇ ਔਰਤਾਂ ਇਨਸਾਫ਼ ਲਈ ਪੰਜਾਬ ਦੇ ਰਾਜਪਾਲ ਵੱਲ ਦੇਖਣ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਜਿਸ […]

‘ਆਪ’ ਸਰਕਾਰ ਵੱਲੋਂ ਇਸ਼ਤਿਹਾਰਾਂ ਦੀ ਵੰਡ ਨੂੰ ਰੋਕ ਕੇ ਮੀਡੀਆ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੀ ਪ੍ਰਤਾਪ ਬਾਜਵਾ ਵਲੋਂ ਆਲੋਚਨਾ

Partap Singh Bajwa

ਗੁਰਦਾਸਪੁਰ 23 ਦਸੰਬਰ 2022 : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਅੱਜ ਭਗਵੰਤ ਮਾਨ ਸਰਕਾਰ ਵੱਲੋਂ ਇਸ਼ਤਿਹਾਰਾਂ ਦੀ ਵੰਡ ਨੂੰ ਰੋਕ ਕੇ ਮੀਡੀਆ (Media) ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੀ ਆਲੋਚਨਾ ਕੀਤੀ ਹੈ । ਬਾਜਵਾ ਨੇ ਕਿਹਾ ਕਿ ਮੀਡੀਆ ਦੇ ਵੱਖ-ਵੱਖ ਹਿੱਸਿਆਂ ਦੀਆਂ […]

ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ ਮੁਕੱਦਮਾ ਚਲਾਉਣ ਦੀ ਮਿਲੀ ਮਨਜ਼ੂਰੀ

Khanauri

ਚੰਡੀਗੜ੍ਹ 06 ਦਸੰਬਰ 2022 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ਵਿੱਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, […]

ਭਗਵੰਤ ਮਾਨ ਸਰਕਾਰ ਦੇ 7 ਮਹੀਨਿਆਂ ਦੌਰਾਨ ਕੈਂਸਰ ਮਰੀਜ਼ਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ: ਜੌੜਾਮਾਜਰਾ

Aam Aadmi Clinics

ਚੰਡੀਗੜ੍ਹ 23 ਨਵੰਬਰ 2022: ਸੂਬੇ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੈਂਸਰ (Cancer) ਦੇ ਮਰੀਜ਼ਾਂ ਨੂੰ 13.54 ਕਰੋੜ ਰੁਪਏ ਦੀਆਂ ਮੁਫ਼ਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ […]

ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਸਿਹਤ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ‘ਕੇਅਰ ਕੰਪੈਨੀਅਨ ਪ੍ਰੋਗਰਾਮ’ ਦੀ ਸ਼ੁਰੂਆਤ

ਕੇਅਰ ਕੰਪੈਨੀਅਨ ਪ੍ਰੋਗਰਾਮ

ਚੰਡੀਗੜ੍ਹ 16 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਨੂੰ ਪ੍ਰਮੁੱਖ ਤਰਜੀਹ ਦਿੱਤੇ ਜਾਣ ਦੇ ਮੱਦੇਨਜ਼ਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਸੂਬਾ ਸਰਕਾਰ ਦੇ ਸਿਹਤ ਜਾਗਰੂਕਤਾ ਯਤਨਾਂ ਨੂੰ ਹੋਰ ਹੁਲਾਰਾ ਦੇਣ ਲਈ ‘ਕੇਅਰ ਕੰਪੇਨੀਅਨ ਪ੍ਰੋਗਰਾਮ (ਸੀਸੀਪੀ)’ ਦੀ ਸ਼ੁਰੂਆਤ ਕੀਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਚੇਤਨ ਸਿੰਘ […]

ਪੰਜਾਬ ਸਰਕਾਰ ਨੇ ਅਜੇ ਤੱਕ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਦੀ ਸੂਚੀ ਨਹੀਂ ਬਣਾਈ : ਪ੍ਰਤਾਪ ਬਾਜਵਾ

ਸਕੂਲ ਆਫ਼ ਐਮੀਨੈਂਸ

ਚੰਡੀਗੜ੍ਹ 09 ਨਵੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਦੀ ਪੰਜਾਬ ਵਿੱਚ ਸਕੂਲੀ ਸਿੱਖਿਆ ਦੀ ਸਥਿਤੀ ‘ਤੇ ਢਿੱਲੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚ ਜਿਹੜੇ ਉੱਘੇ ਸਕੂਲ (ਸਕੂਲ ਆਫ਼ ਐਮੀਨੈਂਸ) ਬਣਾਉਣ […]