July 7, 2024 5:59 pm

ਜੰਗਲਾਤ ਵਿਭਾਗ ਘੋਟਾਲਾ: ਪੰਜਾਬ ਸਰਕਾਰ ਵਲੋਂ ਵਿਜੀਲੈਂਸ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ

Forest department scam

ਚੰਡੀਗੜ੍ਹ 08 ਨਵੰਬਰ 2022: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਜੰਗਲਾਤ ਵਿਭਾਗ ਵਿੱਚ ਕਾਂਗਰਸ ਸਰਕਾਰ ਦੌਰਾਨ ਹੋਏ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਆਈਐਫਐਸ ਵਿਸ਼ਾਲ ਚੌਹਾਨ, ਡੀਐਫਓ ਗੁਰਅਮਨਪ੍ਰੀਤ ਸਿੰਘ ਖ਼ਿਲਾਫ਼ ਪੰਜਾਬ ਵਿਜੀਲੈਂਸ ਬਿਊਰੋ ਨੂੰ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁਕੱਦਮੇ ਦੀ ਮਨਜ਼ੂਰੀ ਮੰਗੀ ਗਈ ਸੀ ਪਰ ਵਿਭਾਗੀ ਅਧਿਕਾਰੀਆਂ […]

ਭਗਵੰਤ ਮਾਨ ਸਰਕਾਰ ਸਕੂਲੀ ਸਿੱਖਿਆ ਨੂੰ ਨਜ਼ਰਅੰਦਾਜ਼ ਕਰ ਰਹੀ : ਪ੍ਰਤਾਪ ਸਿੰਘ ਬਾਜਵਾ

School of Eminence

ਚੰਡੀਗੜ੍ਹ 07 ਨਵੰਬਰ 2022: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਦੀ ਪੰਜਾਬ ਵਿੱਚ ਸਕੂਲੀ ਸਿੱਖਿਆ (School Education) ਦੀ ਸਥਿਤੀ ‘ਤੇ ਢਿੱਲੇ ਰਵੱਈਏ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ‘ਚ ਜਿਹੜੇ ਉੱਘੇ […]

ਪੰਜਾਬ ਭਰ ‘ਚ ਐਨ.ਆਰ.ਆਈ. ਸਭਾਵਾਂ ਨੂੰ ਜਲਦ ਮੁੜ ਸੁਰਜੀਤ ਕੀਤਾ ਜਾਵੇਗਾ: ਕੁਲਦੀਪ ਧਾਲੀਵਾਲ

NRI across Punjab Sabhas

ਚੰਡੀਗੜ 19 ਅਕਤੂਬਰ 2022: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦ ਹੀ ਸੂਬੇ ਭਰ ’ਚ ਐਨ.ਆਰ.ਆਈ. ਸਭਾਵਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ। ਧਾਲੀਵਾਲ, ਜੋ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਵਿਭਾਗ ਦੇ […]

ਡੇਂਗੂ ਮਲੇਰੀਆ ਦੇ ਮਰੀਜ਼ਾਂ ਦੀ ਗਿਣਤੀ ‘ਚ ਆਈ ਵੱਡੀ ਕਮੀ, 10 ਜ਼ਿਲ੍ਹੇ ਡੇਂਗੂ ਮੁਕਤ: ਸਿਹਤ ਮੰਤਰੀ

Medical Officers

ਚੰਡੀਗੜ੍ਹ 17 ਅਕਤੂਬਰ 2022: ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਆਮ ਲੋਕਾਂ ਦੇ ਦਰਵਾਜ਼ਿਆਂ ‘ਤੇ ਮਿਆਰੀ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕਾਂ’ ਨੂੰ ਦੋ ਮਹੀਨੇ ਪੂਰੇ ਹੋ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੋਮਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਦੀਆਂ ਪ੍ਰਾਪਤੀਆਂ ਦਾ […]

ਰਾਜਪੁਰਾ ਦੇ ਜਲ ਸਪਲਾਈ ਤੇ ਸੀਵਰੇਜ ਸਿਸਟਮ ਦਾ 40 ਕਰੋੜ ਰੁਪਏ ਦੀ ਲਾਗਤ ਨਾਲ ਕਰਾਂਗੇ ਸੁਧਾਰ: ਡਾ. ਇੰਦਰਬੀਰ ਸਿੰਘ ਨਿੱਜਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 06 ਅਕਤੂਬਰ 2022: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ (Rajpura) ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ […]

PRTC ਦੇ ਕੱਚੇ ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ ਦਿੱਤਾ ਧਰਨਾ

PRTC

ਚੰਡੀਗੜ੍ਹ 03 ਅਕਤੂਬਰ 2022: ਪਟਿਆਲਾ ਦੇ ਬੱਸ ਸਟੈਂਡ ਵਿਖੇ ਪੰਜਾਬ ਰੋਡਵੇਜ਼ ਪਨਬੱਸ (Punjab Roadways Punbus) ਤੇ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ (PRTC contract workers union) ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅੱਜ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਅਤੇ ਮੈਨੇਜਮੈਂਟ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਰਕਰਾਂ ਦੀ ਮੰਗ ਹੈ […]

ਘਰ-ਘਰ ਆਟਾ ਵੰਡਣ ਵਾਲੀ ਸਕੀਮ ਪੰਜਾਬ ‘ਚ ਭ੍ਰਿਸ਼ਟਾਚਾਰ ਦੇ ਦਰਵਾਜ਼ੇ ਖੋਲ੍ਹੇਗੀ: ਪ੍ਰਤਾਪ ਬਾਜਵਾ

Pratap Singh Bajwa

ਚੰਡੀਗੜ੍ਹ 01 ਅਕਤੂਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸ਼ਨੀਵਾਰ ਨੂੰ ਲਾਭਪਾਤਰੀਆਂ ਦੇ ਘਰ ਕਣਕ ਦਾ ਆਟਾ ਵੰਡਣ ਦੀ ਗ਼ਲਤ ਸੋਚ ਵਾਲੀ ਯੋਜਨਾ ਲਈ ਭਗਵੰਤ ਮਾਨ ਸਰਕਾਰ ਦੀ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਭਗਵੰਤ ਮਾਨ […]

ਭਗਵੰਤ ਮਾਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ‘ਤੇ ਡਾ. ਰਾਜ ਕੁਮਾਰ ਨੇ ਚੁੱਕੇ ਸਵਾਲ

Raj Kumar Verka

ਚੰਡੀਗੜ੍ਹ 16 ਸਤੰਬਰ 2022: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਨੂੰ ਛੇ ਮਹੀਨੇ ਦਾ ਸਮਾਂ ਹੋ ਚੁੱਕਾ ਹੈ | ਜਿਸਦੇ ਚੱਲਦੇ ਭਾਜਪਾ ਨੇਤਾ ਡਾ. ਰਾਜ ਕੁਮਾਰ ਵੇਰਕਾ (Raj Kumar Verka) ਵੱਲੋਂ ਮਾਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ | ਵੇਰਕਾ ਨੇ ਕਿਹਾ ਕਿ ਛੇ ਮਹੀਨਿਆਂ ਦੇ ਵਿੱਚ ਪੰਜਾਬ ਦੇ […]

ਸਬਸਿਡੀ ਵਾਲੇ ਖੇਤੀ ਸੰਦਾਂ ‘ਤੇ ਲੇਜ਼ਰ ਨਾਲ ਲਿਖਿਆ ਜਾਵੇਗਾ ਨੰਬਰ, ਸਬਸਿਡੀ ਦੇ ਨਾਂ ‘ਤੇ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ: ਕੁਲਦੀਪ ਧਾਲੀਵਾਲ

ਸਬਸਿਡੀ

ਪਟਿਆਲਾ 01 ਸਤੰਬਰ 2022: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਵਾਲੀ ਖੇਤੀਬਾੜੀ ਮਸ਼ੀਨਰੀ ਉਪਰ ਲੇਜ਼ਰ ਨਾਲ ਵਿਸ਼ੇਸ਼ ਨੰਬਰ ਲਗਾਏ ਜਾਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸਬਸਿਡੀ ਦੇ ਨਾਮ ‘ਤੇ ਕਿਸੇ ਕਿਸਮ ਦੀ ਕਾਲਾਬਾਜ਼ਾਰੀ ਨਾ ਹੋ ਸਕੇ। ਕੁਲਦੀਪ ਸਿੰਘ ਧਾਲੀਵਾਲ ਅੱਜ ਪਟਿਆਲਾ […]

ਪਟਿਆਲਾ ਵਿਖੇ PRTC ਮੁਲਜ਼ਮਾਂ ਨੇ ਬੱਸ ਸਟੈਂਡ ਦੇ ਗੇਟ ਬੰਦ ਕਰਕੇ ਮਾਨ ਸਰਕਾਰ ਦੇ ਖ਼ਿਲਾਫ਼ ਖੋਲ੍ਹਿਆ ਮੋਰਚਾ

PRTC

ਪਟਿਆਲਾ 25 ਅਗਸਤ 2022: ਪਟਿਆਲਾ ਬੱਸ ਸਟੈਂਡ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਪੀ.ਆਰ.ਟੀ.ਸੀ (PRTC) ਵਰਕਰਜ਼ ਐਕਸ਼ਨ ਕਮੇਟੀ ਦੇ ਮੈਂਬਰਾਂ ਨੇ ਬੱਸ ਸਟੈਂਡ ਦੇ ਦੋਵੇਂ ਗੇਟ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਆਰ.ਟੀ.ਸੀ ਵਰਕਰ ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਮੁਲਾਜਮਾਂ […]