July 8, 2024 6:03 pm

ਮੋਹਾਲੀ ਜ਼ਿਲ੍ਹਾ ਅਦਾਲਤ ਨੇ ਭਾਨਾ ਸਿੱਧੂ ਨੂੰ ਦਿੱਤੀ ਜ਼ਮਾਨਤ, ਜਾਣੋ ਕੀ ਹੈ ਪੂਰਾ ਮਾਮਲਾ ?

Bhana Sidhu

ਮੋਹਾਲੀ,12 ਫਰਵਰੀ 2024: ਬਲੌਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ (Bhana Sidhu) ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੋਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਭਾਨੇ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨੇ ਨੂੰ 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਇਸ ਸਮੇਂ ਭਾਨਾ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਦਰਅਸਲ […]

ਕਿਸਾਨ ਜਥੇਬੰਦੀਆਂ ਵੱਲੋਂ CM ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ, ਸੰਗਰੂਰ ਛਾਉਣੀ ‘ਚ ਤਬਦੀਲ

Farmer organization

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਵਿੱਚ ਟਰੈਵਲ ਏਜੰਟ ਨੂੰ ਬਲੈਕਮੇਲ ਕਰਨ ਦੇ ਮਾਮਲੇ ਵਿੱਚ ਫੜੇ ਗਏ ਭਾਨਾ ਸਿੱਧੂ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ (Farmer organizations) ਸਾਹਮਣੇ ਆ ਗਈਆਂ ਹਨ। ਕਈ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਸੰਗਰੂਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਪਤਾ […]

ਪਟਿਆਲਾ ਦੀ ਅਦਾਲਤ ਨੇ ਭਾਨਾ ਸਿੱਧੂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ‘ਚ ਭੇਜਿਆ

ਭਾਨੇ ਸਿੱਧੂ

ਚੰਡੀਗੜ੍ਹ, 29 ਜਨਵਰੀ 2024: ਪੁਲਿਸ ਨੇ ਸੰਗਰੂਰ ਦੇ ਰਹਿਣ ਵਾਲੇ ਭਾਨਾ ਸਿੱਧੂ (Bhana Sidhu) ਖ਼ਿਲਾਫ਼ ਸੋਨੇ ਦੀ ਚੇਨ ਖੋਹਣ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਪਟਿਆਲਾ ਪੁਲਿਸ ਨੇ ਭਾਨਾ ਸਿੱਧੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਭਾਨੇ ਨੂੰ […]

ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਥਾਣਾ ਸਦਰ ਪਟਿਆਲਾ ‘ਚ ਮਾਮਲਾ ਦਰਜ, ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਭਾਨਾ ਸਿੱਧੂ

ਪਟਿਆਲਾ 25 ਨਵੰਬਰ 2022: ਪੰਜਾਬੀ ਅਦਾਕਾਰ ਭਾਨਾ ਸਿੱਧੂ ਦੇ ਖਿਲਾਫ਼ ਪਟਿਆਲਾ ਦੇ ਵਿੱਚ ਥਾਣਾ ਸਦਰ ਪੁਲਿਸ ਨੇ ਇਕ ਡੇਰੇ ਦੀ ਜ਼ਮੀਨ ਹੜੱਪਣ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ | ਭਾਨਾ ਸਿੱਧੂ ਅਕਸਰ ਹੀ ਸੋਸ਼ਲ ਮੀਡੀਆ ‘ਤੇ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ | ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹਨ ਡੀਐਸਪੀ […]