July 7, 2024 9:04 pm

ਆਮ ਆਦਮੀ ਪਾਰਟੀ ਨੇ ਭੰਡਾਰੀ ਪੁੱਲ ‘ਤੇ ਅਰਵਿੰਦ ਕੇਜਰੀਵਾਲ ਦੇ ਹੱਕ ‘ਚ ਕੀਤੀ ਭੁੱਖ ਹੜਤਾਲ

Aam Aadmi Party

ਅੰਮ੍ਰਿਤਸਰ, 7 ਅਪ੍ਰੈਲ 2024: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਇੱਕ ਦਿਨ ਦੀ ਭੁੱਖ ਹੜਤਾਲ ਕਰਕੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਟਕੜ ਕਲਾਂ ਵਿਖੇ […]

ਅੰਮ੍ਰਿਤਸਰ ਦੇ ਭੰਡਾਰੀ ਪੁੱਲ ‘ਤੇ ਵਾਪਰਿਆ ਵੱਡਾ ਹਾਦਸਾ, ਪੁੱਲ ਤੋਂ ਹੇਠਾਂ ਲਟਕੀ ਟੋ-ਵੈਨ

Bhandari bridge

ਅੰਮ੍ਰਿਤਸਰ,15 ਜੂਨ 2023: ਅੰਮ੍ਰਿਤਸਰ ਸ਼ਹਿਰ ਦੀ ਟ੍ਰੈਫਿਕ ਨੂੰ ਸੁਚਾਰੂ ਕਰਨ ਦੇ ਲਈ ਅੰਮ੍ਰਿਤਸਰ ਟ੍ਰੈਫਿਕ ਪੁਲਿਸ ਵੱਲੋਂ ਪ੍ਰਾਈਵੇਟ ਟੋ ਗੱਡੀਆਂ ਲਗਾਈਆਂ ਸਨ, ਜਿਨ੍ਹਾਂ ਵਿੱਚ ਇੱਕ ਪੁਲਿਸ ਅਧਿਕਾਰੀ ਅਤੇ ਇੱਕ ਗੱਡੀ ਦਾ ਡਰਾਈਵਰ ਸ਼ਹਿਰ ਵਿੱਚ ਨੌਪਾਰਕਿੰਗ ‘ਚ ਖੜ੍ਹੀਆਂ ਗੱਡੀਆਂ ਨੂੰ ਟੋ ਕਰਕੇ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੇ ਲੈ ਕੇ ਆਉਂਦੇ ਸਨ ਅਤੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁੱਲ […]

ਭਲਵਾਨ ਬੀਬੀਆਂ ਨਾਲ ਹੋਈ ਧੱਕੇਸ਼ਾਹੀ ਦੇ ਵਿਰੋਧ ‘ਚ ਕਾਮਰੇਡਾਂ ਵੱਲੋਂ ਅੰਮ੍ਰਿਤਸਰ ‘ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Amritsar

ਅੰਮ੍ਰਿਤਸਰ, 29 ਮਈ 2023: ਪਿਛਲੇ 35 ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਭਲਵਾਨ ਬੀਬੀਆਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨੀਂ ਇਸ ਤਰੀਕੇ ਨਾਲ ਜੰਤਰ ਮੰਤਰ ਦੇ ਬਾਹਰ ਪੁਲਿਸ ਵੱਲੋਂ ਧਰਨਾ ਪ੍ਰਦਰਸ਼ਨ ਕਰ ਰਹੇ ਭਲਵਾਨ ਬੀਬੀਆਂ ਨੂੰ ਖਦੇੜਿਆ ਗਿਆ | ਇਸ ਕਾਰਵਾਈ ਦੀ ਪੂਰੇ ਦੇਸ਼ ਵਿੱਚ ਨਿੰਦਾ ਹੋ ਰਹੀ ਹੈ ਅਤੇ […]

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਭੰਡਾਰੀ ਪੁਲ ਤੋਂ ਕੱਢਿਆ ਗਿਆ ਲਾਸਾਨੀ ਸ਼ਹੀਦੀ ਮਾਰਚ

Amritsar

ਅੰਮ੍ਰਿਤਸਰ 23 ਦਸੰਬਰ 2022: ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਦੇ ਚੱਲਦੇ ਅੰਮ੍ਰਿਤਸਰ ਵਿੱਚ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਭੰਡਾਰੀ ਪੁਲ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਇੱਕ ਲਾਸਾਨੀ ਸ਼ਹੀਦੀ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ | ਇਸ ਮੌਕੇ ਪੰਜਾਬ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਪੱਤਰਕਾਰਾਂ ਨਾਲ […]

ਅੰਮ੍ਰਿਤਸਰ ਵਿਖੇ ਤਿੰਨ ਗੱਡੀਆਂ ਦੀ ਆਪਸ ‘ਚ ਭਿਆਨਕ ਟੱਕਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

Amritsar

ਅੰਮ੍ਰਿਤਸਰ 22 ਅਗਸਤ 2022: ਅੰਮ੍ਰਿਤਸਰ  (Amritsar) ਦੇ ਗੋਲਡਨ ਗੇਟ ਤੋਂ ਭੰਡਾਰੀ ਬ੍ਰਿਜ ਨੂੰ ਜੋੜਨ ਵਾਲਾ ਐਲੀਵੇਟਿਡ ਰੋਡ ਦੇ ਉੱਤੇ ਅਕਸਰ ਹਾਦਸੇ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ | ਉੱਥੇ ਹੀ ਅੱਜ ਅੰਮ੍ਰਿਤਸਰ ਦੇ ਵਿੱਚ ਐਲੀਵੇਟਿਡ ਰੋਡ ਦੇ ਉੱਪਰ ਤਿੰਨ ਗੱਡੀਆਂ ਇੱਕ ਦੂਸਰੇ ਦੇ ਨਾਲ ਟਕਰਾ ਗਈਆਂ | ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ‘ਚ ਕਿਸੇ […]