July 4, 2024 3:03 pm

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਨੂੰ ਹਾਈਕੋਰਟ ਵੱਲੋਂ ਮਿਲੀ ਰਾਹਤ

Bharat Inder Chahal

ਚੰਡੀਗੜ੍ਹ, 16 ਜਨਵਰੀ, 2024: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਉਨ੍ਹਾਂ ਨੂੰ 25 ਜਨਵਰੀ ਤੱਕ ਅੰਤਰਿਮ ਜ਼ਮਾਨਤ ਦਾ ਲਾਭ ਦਿੱਤਾ ਹੈ। ਅਜਿਹੇ ‘ਚ ਭਰਤ ਇੰਦਰ ਸਿੰਘ ਚਾਹਲ ਹੁਣ ਗ੍ਰਿਫਤਾਰ ਨਹੀਂ ਕੀਤਾ ਜਾ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਅੰਤਰਿਮ ਜ਼ਮਾਨਤ

Bharat Inder Chahal

ਚੰਡੀਗੜ੍ਹ, 13 ਅਕਤੂਬਰ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੇ ਖ਼ਿਲਾਫ਼ ਚੱਲ ਰਹੇ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ ਅੰਤਰਿਮ ਜ਼ਮਾਨਤ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਹਾਈਕੋਰਟ ਨੇ ਭਰਤ ਇੰਦਰ ਚਾਹਲ ਨੂੰ ਦਿੱਤੀ ਅਗਾਊਂ ਜ਼ਮਾਨਤ

Bharat Inder Chahal

ਚੰਡੀਗੜ੍ਹ, 04 ਅਕਤੂਬਰ 2023: ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ | ਵਿਜੀਲੈਂਸ ਵੱਲੋਂ ਭਰਤ ਇੰਦਰ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

Bharat Inder Chahal

ਚੰਡੀਗੜ੍ਹ, 08 ਅਗਸਤ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ […]

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਖ਼ਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਕੇਸ ਦਰਜ

Bharat Inder Chahal

ਚੰਡੀਗੜ੍ਹ, 03 ਅਗਸਤ 2023: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ (Bharat Inder Chahal) ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ। ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ […]

ਭਰਤਿੰਦਰ ਸਿੰਘ ਚਾਹਲ ਦੇ ਸ਼ੌਪਿੰਗ ਮਾਲ ਦੀ ਦੁਬਾਰਾ ਤੋਂ ਪੈਮਾਇਸ਼ ਕਰਨ ਪੁੱਜੀ ਵਿਜੀਲੈਂਸ

Bharatinder Singh Chahal

ਪਟਿਆਲਾ 03 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal)  ਦੇ ਫੁਲਕੀਆਂ ਇਨਕਲੇਵ ਸ਼ੌਪਿੰਗ ਮਾਲ ਵਿੱਚ ਵਿਜੀਲੈਂਸ ਟੀਮ ਦੁਬਾਰਾ ਪਹੁੰਚੀ ਹੈ ਅਤੇ ਉਕਤ ਥਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ |ਇਸ ਮੌਕੇ ਟੈਕਨੀਕਲ ਟੀਮ ਨਾਲ ਡੀ.ਐਸ.ਪੀ ਸਤਪਾਲ ਸਿੰਘ ਮੌਕੇ ਉੱਤੇ ਜਾਂਚ ਕਰ ਰਹੇ […]

ਹਾਈਕੋਰਟ ਵੱਲੋਂ ਭਰਤ ਇੰਦਰ ਚਾਹਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ, ਵਿਜੀਲੈਂਸ ਜਾਂਚ ‘ਚ ਸ਼ਾਮਲ ਹੋਣ ਦੇ ਹੁਕਮ

Bharat Inder Chahal

ਚੰਡੀਗੜ੍ਹ, 03 ਜੂਨ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਸਿੰਘ ਚਾਹਲ ਨੂੰ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ […]

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਚਾਹਲ ਦੀ ਅਗਾਊਂ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ

Bharat Inder Chahal

ਚੰਡੀਗੜ੍ਹ, 26 ਮਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal) ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਭਰਤ ਇੰਦਰ ਸਿੰਘ ਨੇ ਵਿਜੀਲੈਂਸ ਵੱਲੋਂ ਚੱਲ ਰਹੀ ਜਾਂਚ ਸਬੰਧੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਮਾਣਯੋਗ ਵਧੀਕ ਸੈਸ਼ਨ ਜੱਜ ਮਨੀਸ਼ ਅਰੋੜਾ ਦੀ ਅਦਾਲਤ […]