July 2, 2024 8:44 pm

ਰਾਹੁਲ ਗਾਂਧੀ 14 ਜਨਵਰੀ ਨੂੰ ਮਣੀਪੁਰ ਤੋਂ ਮੁੰਬਈ ਤੱਕ ਸ਼ੁਰੂ ਕਰਨਗੇ ‘ਭਾਰਤ ਨਿਆਂ ਯਾਤਰਾ’

Rahul Gandhi

ਅੰਮ੍ਰਿਤਸਰ, 27 ਦਸੰਬਰ 2023: ਭਾਰਤ ਜੋੜੋ ਯਾਤਰਾ ਤੋਂ ਬਾਅਦ ਹੁਣ ਰਾਹੁਲ ਗਾਂਧੀ (Rahul Gandhi) ਮਣੀਪੁਰ ਤੋਂ ਮੁੰਬਈ ਤੱਕ ‘ਭਾਰਤ ਨਿਆਂ ਯਾਤਰਾ’ ਦੀ ਤਿਆਰੀ ਕਰ ਰਹੇ ਹਨ। ਕਾਂਗਰਸ ਪਾਰਟੀ ਦੀ ਭਾਰਤ ਨਿਆਂ ਯਾਤਰਾ 14 ਜਨਵਰੀ ਤੋਂ ਸ਼ੁਰੂ ਹੋਵੇਗੀ। ਰਾਹੁਲ ਗਾਂਧੀ ਮਣੀਪੁਰ ਤੋਂ ਮੁੰਬਈ ਜਾਣਗੇ। ਰਿਪੋਰਟਾਂ ਮੁਤਾਬਕ ਪਾਰਟੀ ਆਲਾਕਮਾਨ ਤੋਂ ਇਲਾਵਾ ਸੂਬੇ ਦੇ ਸਾਰੇ ਕਾਂਗਰਸੀ ਆਗੂ ਵੀ […]

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 2.0 ਦੀ ਸ਼ੁਰੂਆਤ ! ਜਾਣੋ ਕਾਂਗਰਸ ਪਾਰਟੀ ਦੀ ਵੱਡੀ ਯੋਜਨਾ

Rahul Gandhi

ਚੰਡੀਗੜ੍ਹ, 28 ਜੂਨ 2023: ਰਾਹੁਲ ਗਾਂਧੀ (Rahul Gandhi) ਨੇ ਆਪਣੀ ਭਾਰਤ ਜੋੜੋ ਯਾਤਰਾ 2.0 ਦੀ ਸ਼ੁਰੂਆਤ ਇੱਕ ਵੱਖਰੇ ਤਰੀਕੇ ਨਾਲ ਕੀਤੀ ਹੈ। ਰਾਹੁਲ ਗਾਂਧੀ ਦੀ ਇਹ ਯਾਤਰਾ ਪੁਰਾਣੀ ਭਾਰਤ ਜੋੜੋ ਯਾਤਰਾ ਵਰਗੀ ਲਗਾਤਾਰ ਪੈਦਲ ਯਾਤਰਾ ਦੀ ਬਜਾਏ ਵੱਖ-ਵੱਖ ਸੂਬਿਆਂ ਵਿੱਚ ਰੋਜ਼ਾਨਾ ਦੀ ਜ਼ਿੰਦਗੀ ਵਿੱਚ ਰੋਜ਼ਾਨਾ ਕਮਾਉਣ ਵਾਲਿਆਂ ਨੂੰ ਮਿਲਣ ਨਾਲ ਸ਼ੁਰੂ ਹੋਈ ਹੈ। ਇਸ ਕੜੀ […]

ਕਾਂਗਰਸ ਦੇ ਮਰਹੂਮ MP ਸੰਤੋਖ ਚੋਧਰੀ ਦੇ ਘਰ ਪਹੁੰਚੇ ਨਵਜੋਤ ਸਿੱਧੂ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Navjot Singh Sidhu

ਚੰਡੀਗੜ੍ਹ, 08 ਅਪ੍ਰੈਲ 2023: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਜਲੰਧਰ ਦੇ ਮਰਹੂਮ ਸੰਸਦ ਮੈਂਬਰ ਸੰਤੋਖ ਚੌਧਰੀ ਦੇ ਘਰ ਪਹੁੰਚੇ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸੰਤੋਖ ਚੌਧਰੀ ਦੇ ਪਰਿਵਾਰ ਨਾਲ ਦੁੱਖ ਦਾ ਸਾਂਝਾ ਕੀਤਾ । ਜਿਕਰਯੋਗ ਹੈ ਕਿ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਦੌਰਾਨ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਮੌਤ ਹੋ […]

ਦੇਸ਼ ਨੂੰ ਤੋੜਣ ਵਾਲੀ ਰਾਜਨੀਤੀ ਕਰ ਰਹੀ ਭਾਜਪਾ, ਭਾਰਤ ਜੋੜੋ ਯਾਤਰਾ ਲੈ ਕੇ ਆਵੇਗੀ ਇਨਕਲਾਬ: ਗੁਰਜੋਤ ਸਿੰਘ ਸੰਧੂ

Bharat Jodo Yatra

ਸ੍ਰੀ ਮੁਕਤਸਰ ਸਾਹਿਬ 30 ਜਨਵਰੀ 2023: ਐਨਐਸਯੂਆਈ (NSUI) ਦੇ ਕੌਮੀ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਇੰਚਾਰਜ਼ ਗੁਰਜੋਤ ਸਿੰਘ ਸੰਧੂ ਜੋ ਕਿ ਭਾਰਤ ਜੋੜੋ ਯਾਤਰਾ (Bharat Jodo Yatra) ਵਿਚ ਰਾਹੁਲ ਗਾਂਧੀ ਦੇ ਨਾਲ ਚੱਲਣ ਵਾਲੇ 117 ਵਿਅਕਤੀਆਂ ਵਿਚੋਂ ਇੱਕ ਹਨ, ਉਨ੍ਹਾਂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਾਰਤ ਜ਼ੋੜੋ ਯਾਤਰਾ […]

ਸ਼੍ਰੀਨਗਰ ‘ਚ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ‘ਤੇ ਲਹਿਰਾਇਆ ਤਿਰੰਗਾ, ਯਾਤਰਾ ਅੱਜ ਹੋਵੇਗੀ ਸਮਾਪਤ

Rahul Gandhi

ਚੰਡੀਗੜ੍ਹ, 30 ਜਨਵਰੀ 2023: ਸ਼੍ਰੀਨਗਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਬਰਫਬਾਰੀ ਦਰਮਿਆਨ ਮੌਲਾਨਾ ਆਜ਼ਾਦ ਰੋਡ ‘ਤੇ ਪਾਰਟੀ ਹੈੱਡਕੁਆਰਟਰ ‘ਤੇ ਤਿਰੰਗਾ ਲਹਿਰਾਇਆ। ਇਹ ਭਾਰਤ ਜੋੜੋ ਯਾਤਰਾ ਅੱਜ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿੱਚ ਜਨਤਕ ਮੀਟਿੰਗ ਤੋਂ ਬਾਅਦ ਸਮਾਪਤ ਹੋ ਜਾਵੇਗੀ। ਇਸ ਦੌਰਾਨ ਇਸ ਜਨ ਸਭਾ ਵਿੱਚ 23 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ […]

ਬਨਿਹਾਲ ‘ਚ ਰੋਕੀ ਗਈ ਭਾਰਤ ਜੋੜੋ ਯਾਤਰਾ, ਰਾਹੁਲ ਗਾਂਧੀ ਨੇ ਸੁਰੱਖਿਆ ਵਿਵਸਥਾ ‘ਤੇ ਚੁੱਕੇ ਸਵਾਲ

Bharat Jodo Yatra

ਚੰਡੀਗੜ੍ਹ, 27 ਜਨਵਰੀ 2023: ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo Yatra) ਵਿੱਚ ਅੱਜ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਸ਼ਾਮਲ ਹੋਏ | ਫਿਲਹਾਲ ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ ਦੇ ਬਨਿਹਾਲ ‘ਚ ਭਾਰਤ ਜੋੜੋ ਯਾਤਰਾ ਨੂੰ ਰੋਕ ਦਿੱਤਾ ਗਿਆ ਹੈ। ਕਾਂਗਰਸ ਦਾ ਦੋਸ਼ ਹੈ ਕਿ ਯਾਤਰਾ ਨੂੰ ਘਾਟੀ ਵਿਚ ਜਾਣ ਲਈ ਲੋੜੀਂਦੀ […]

ਸਵਾਲ ਫੌਜ ਦੇ ਸਰਜੀਕਲ ਸਟ੍ਰਾਈਕ ‘ਤੇ ਨਹੀਂ, ਸ਼ੱਕ ਤਾਂ ਸਰਕਾਰ ‘ਤੇ ਹੈ: ਦਿਗਵਿਜੇ ਸਿੰਘ

Digvijaya Singh

ਚੰਡੀਗੜ੍ਹ, 24 ਜਨਵਰੀ 2023: ਕਾਂਗਰਸ ਨੇਤਾ ਦਿਗਵਿਜੇ ਸਿੰਘ (Digvijaya Singh) ਨੇ ਸਰਜੀਕਲ ਸਟ੍ਰਾਈਕ (surgical strike) ਦੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਸਾਬਕਾ ਫੌਜੀ ਅਧਿਕਾਰੀ ਪ੍ਰਵੀਨ ਡਾਵਰ ਦੇ ਟਵੀਟ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ‘ਤੇ ਕੋਈ ਸਵਾਲ ਨਹੀਂ ਕਰ ਰਿਹਾ। ਇਸ ਸਰਕਾਰ ਦੀਆਂ ਕਈ ਕਾਰਵਾਈਆਂ ਸ਼ੱਕ ਪੈਦਾ ਕਰਨ ਵਾਲੀਆਂ ਹਨ। ਅਜਿਹੇ […]

ਦਿਗਵਿਜੇ ਸਿੰਘ ਦੇ ਸਰਜੀਕਲ ਸਟ੍ਰਾਈਕ ਵਾਲੇ ਬਿਆਨ ਨਾਲ ਕਾਂਗਰਸ ਸਹਿਮਤ ਨਹੀਂ: ਰਾਹੁਲ ਗਾਂਧੀ

Congress

ਚੰਡੀਗੜ੍ਹ, 24 ਜਨਵਰੀ 2023: ਕਾਂਗਰਸ (Congress) ਦੀ ਭਾਰਤ ਜੋੜੋ ਯਾਤਰਾ ਮੰਗਲਵਾਰ ਨੂੰ ਜੰਮੂ ਦੇ ਨਗਰੋਟਾ ਤੋਂ ਸ਼ੁਰੂ ਹੋਈ। ਇੱਥੋਂ ਇਹ ਕਾਫ਼ਲਾ ਕਰੀਬ ਪੰਜ ਕਿਲੋਮੀਟਰ ਪੈਦਲ ਚੱਲਦਾ ਹੋਇਆ ਅੱਗੇ ਵਧਿਆ। ਇਸ ਤੋਂ ਬਾਅਦ ਗੱਡੀਆਂ ‘ਚ ਸਵਾਰ ਹੋ ਕੇ ਝੱਜਰ ਕੋਟਲੀ ਪਹੁੰਚੇ। ਇੱਥੇ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਰੈਂਬਲ ਊਧਮਪੁਰ ਤੋਂ […]

ਕਾਂਗਰਸ ਛੱਡ BJP ‘ਚ ਸ਼ਾਮਲ ਹੋਏ ਲੀਡਰਾਂ ਨੂੰ ਕਾਂਗਰਸ ਪਾਰਟੀ ਬਾਰੇ ਬਿਆਨਬਾਜ਼ੀ ਸ਼ੋਭਾ ਨਹੀ ਦਿੰਦੀ: ਰਾਜਾ ਵੜਿੰਗ

ਚੰਡੀਗੜ੍ਹ 22 ਜਨਵਰੀ 2023: ਭਾਰਤ ਜੋੜੋ ਯਾਤਰਾ ਤੋਂ ਬਆਦ ਪੰਜਾਬ ਪ੍ਰਦੇਸ਼ ਕਾਂਗਰਸ (Congress) ਕਮੇਟੀ ਦੇ ਪ੍ਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣੇ ਹਲਕੇ ਦੇ ਦੌਰੇ ਤੇ ਹਨ ਅਤੇ ਅੱਜ ਉਹਨਾਂ ਆਪਣੇ ਹਲਕਾ ਗਿੱਦੜਬਾਹਾ ਦੇ ਵੱਖ-ਵੱਖ ਪਿੰਡਾ ਅਤੇ ਸਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ। ਇਸ ਸਮੇਂ ਉਹਨਾਂ ਪੱਤਰਕਾਰਾ ਗੱਲਬਾਤ ਕਰਦਿਆ ਆਖਿਆ ਪੰਜਾਬ ਵਿੱਚ ਰਹੁਲ ਗਾਂਧੀ ਭਾਰਤ […]

ਰਾਘਵ ਚੱਢਾ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ‘ਕਾਂਗਰਸ ਵਲੋਂ ਫਿਰ ਤੋਂ ਤੁਹਾਨੂੰ ਬ੍ਰਾਂਡ ਬਣਾਉਣ ਦੀ ਕੋਸ਼ਿਸ਼, ਪਰ ਫਿਰ ਤੋਂ ਅਸਫਲ ਹੋਵੇਗੀ’

Raghav Chadha

ਚੰਡੀਗੜ੍ਹ, 20 ਜਨਵਰੀ 2023: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) Manmohan Singh ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ। ਰਾਹੁਲ ਗਾਂਧੀ […]