July 7, 2024 5:34 pm

ਸ਼੍ਰੀਨਗਰ ‘ਚ ਰਾਹੁਲ ਗਾਂਧੀ ਨੇ ਪਾਰਟੀ ਹੈੱਡਕੁਆਰਟਰ ‘ਤੇ ਲਹਿਰਾਇਆ ਤਿਰੰਗਾ, ਯਾਤਰਾ ਅੱਜ ਹੋਵੇਗੀ ਸਮਾਪਤ

Rahul Gandhi

ਚੰਡੀਗੜ੍ਹ, 30 ਜਨਵਰੀ 2023: ਸ਼੍ਰੀਨਗਰ ‘ਚ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ (Rahul Gandhi) ਨੇ ਬਰਫਬਾਰੀ ਦਰਮਿਆਨ ਮੌਲਾਨਾ ਆਜ਼ਾਦ ਰੋਡ ‘ਤੇ ਪਾਰਟੀ ਹੈੱਡਕੁਆਰਟਰ ‘ਤੇ ਤਿਰੰਗਾ ਲਹਿਰਾਇਆ। ਇਹ ਭਾਰਤ ਜੋੜੋ ਯਾਤਰਾ ਅੱਜ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿੱਚ ਜਨਤਕ ਮੀਟਿੰਗ ਤੋਂ ਬਾਅਦ ਸਮਾਪਤ ਹੋ ਜਾਵੇਗੀ। ਇਸ ਦੌਰਾਨ ਇਸ ਜਨ ਸਭਾ ਵਿੱਚ 23 ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਸ਼ਾਮਲ ਹੋਣ […]

ਰਾਹੁਲ ਗਾਂਧੀ ਦਾ ਕੇਂਦਰ ਸਰਕਾਰ ‘ਤੇ ਨਿਸ਼ਾਨਾ, ਕਿਹਾ ਕਸ਼ਮੀਰੀ ਪੰਡਿਤ ਆਪਣੇ ਹੀ ਦੇਸ਼ ‘ਚ ਸ਼ਰਨਾਰਥੀ ਬਣੇ

Kashmiri Pandits

ਚੰਡੀਗੜ੍ਹ 27 ਅਕਤੂਬਰ 2022: ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਤਿੰਨ ਦਿਨਾਂ ਦੇ ਬ੍ਰੇਕ ਤੋਂ ਬਾਅਦ ਇੱਕ ਵਾਰ ਫਿਰ ਸ਼ੁਰੂ ਹੋ ਗਈ ਹੈ। 50ਵੇਂ ਦਿਨ ਦੀ ਯਾਤਰਾ ਤੇਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਦੇ ਮਕਤਲ ਤੋਂ ਸ਼ੁਰੂ ਹੋਈ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਫਿਰ ਇਸ ਪਦਯਾਤਰਾ ‘ਚ ਸ਼ਾਮਲ ਹੋਏ। ਇਸ ਦੌਰਾਨ ਰਾਹੁਲ ਗਾਂਧੀ ਨੇ […]

ਭਾਰਤ ਜੋੜੋ ਯਾਤਰਾ ਨੂੰ ਦੱਖਣੀ ਭਾਰਤ ‘ਚ ਮਿਲਿਆ ਭਰਵਾਂ ਸਮਰਥਨ, ਭਲਕੇ ਤੇਲੰਗਾਨਾ ‘ਚ ਹੋਵੇਗੀ ਦਾਖ਼ਲ

Bharat Jodo Yatra

ਚੰਡੀਗੜ੍ਹ 22 ਅਕਤੂਬਰ 2022: ਅੱਜ ਭਾਰਤ ਜੋੜੋ ਯਾਤਰਾ (Bharat Jodo Yatra) ਦਾ 45ਵਾਂ ਦਿਨ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਦੀ ਭਾਰਤ ਜੋੜੋ ਯਾਤਰਾ ਨੂੰ ਦੱਖਣੀ ਭਾਰਤ ‘ਚ ਭਰਵਾਂ ਸਮਰਥਨ ਮਿਲ ਰਿਹਾ ਹੈ। ਸ਼ਨੀਵਾਰ ਨੂੰ ਕਰਨਾਟਕ ਦੇ ਰਾਏਚੁਰ ਦੇ ਯੇਰਾਗੇਰਾ ਪਿੰਡ ਤੋਂ ਯਾਤਰਾ ਮੁੜ ਸ਼ੁਰੂ ਹੋਈ। ਇਹ ਯਾਤਰਾ ਸ਼ੁੱਕਰਵਾਰ ਸ਼ਾਮ ਨੂੰ ਆਂਧਰਾ ਪ੍ਰਦੇਸ਼ ਤੋਂ […]

ਇੱਕ ਦੇਸ਼ ‘ਚ ਦੋ ਭਾਰਤ ਨਹੀਂ ਹੋ ਸਕਦੇ ਤੇ ਨਾ ਹੀ ਕਦੇ ਵੀ ਸਵੀਕਾਰ ਕੀਤਾ ਜਾਵੇਗਾ: ਰਾਹੁਲ ਗਾਂਧੀ

Bharat Jodo Yatra

ਚੰਡੀਗੜ 07 ਅਕਤੂਬਰ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਨੇ ਇਕ ਵਾਰ ਫਿਰ ਉਦਯੋਗਪਤੀਆਂ ਦੀ ਕਰਜ਼ਾ ਮੁਆਫੀ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮੁੱਦੇ ਚੁੱਕੇ ਹਨ। ਭਾਰਤ ਜੋੜੋ ਯਾਤਰਾ ਦੌਰਾਨ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਦੇਸ਼ ‘ਚ ‘ਦੋ ਭਾਰਤ’ ਨਹੀਂ ਹੋ ਸਕਦੇ। ਇਹ ਕਦੇ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ । ਇਸ […]

ਭਾਰਤ ਜੋੜੋ ਯਾਤਰਾ ‘ਚ ਬੱਚਿਆਂ ਨੂੰ ਸ਼ਾਮਲ ਕਰਨ ‘ਤੇ NCPCR ਨੇ ਰਾਹੁਲ ਗਾਂਧੀ ਖ਼ਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

NCPCR

ਚੰਡੀਗੜ੍ਹ 13 ਸਤੰਬਰ 2022: ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ (NCPCR) ਨੇ ਕਾਂਗਰਸ ਅਤੇ ਰਾਹੁਲ ਗਾਂਧੀ ਖ਼ਿਲਾਫ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਕਮਿਸ਼ਨ ਨੇ ਕਿਹਾ ਹੈ ਕਿ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੌਰਾਨ ਬੱਚਿਆਂ ਨੂੰ ਕਥਿਤ ਤੌਰ ‘ਤੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਐਨਸੀਪੀਸੀਆਰ ਨੇ ਮੰਗ ਕੀਤੀ ਹੈ ਕਿ ਇਸ […]

ਭਾਰਤ ਜੋੜੋ ਯਾਤਰਾ ਦਾ ਅੱਜ ਚੌਥਾ ਦਿਨ, ਰਾਹੁਲ ਗਾਂਧੀ ਨੇ ਕਿਹਾ ਇਹ ਯਾਤਰਾ ਬੇਰੁਜ਼ਗਾਰ ਨੌਜਵਾਨਾਂ ਲਈ

Bharat Jodo Yatra

ਚੰਡੀਗੜ੍ਹ 10 ਸਤੰਬਰ 2022: ਕਾਂਗਰਸ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦਾ ਅੱਜ ਚੌਥਾ ਦਿਨ ਹੈ। ਸ਼ਨੀਵਾਰ ਨੂੰ ਰਾਹੁਲ ਗਾਂਧੀ ਦੀ ਇਹ ਪੈਦਲ ਯਾਤਰਾ ਤਾਮਿਲਨਾਡੂ ਦੇ ਕੰਨਿਆਕੁਮਾਰੀ ਦੇ ਮੁਲਾਗੁਮੁਦੁ ਤੋਂ ਸ਼ੁਰੂ ਹੋਈ। ਇਸ ਦੌਰਾਨ ਕਾਂਗਰਸੀ ਆਗੂ ਨਾਲ ਲੋਕਾਂ ਦਾ ਹਜ਼ੂਮ ਦੇਖਣ ਨੂੰ ਮਿਲਿਆ । ਕਾਂਗਰਸ ਪਾਰਟੀ ਨੇ ਇਸ ਦੌਰੇ ਨੂੰ ਵਿਸ਼ਾਲ […]