July 7, 2024 5:47 pm

ਤੇਲੰਗਾਨਾ ‘ਚ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਾਂਗਰਸ, ਸੂਬਾ ਪ੍ਰਧਾਨ ਰੇਵੰਤ ਰੈਡੀ ਦੇ ਘਰ ਜਸ਼ਨ ਦਾ ਮਾਹੌਲ

Telangana

ਚੰਡੀਗੜ੍ਹ, 03 ਦਸੰਬਰ 2023: ਤੇਲੰਗਾਨਾ (Telangana) ਦੀਆਂ 119 ਵਿਧਾਨ ਸਭਾ ਸੀਟਾਂ ਦੀ ਗਿਣਤੀ ਜਾਰੀ ਹੈ। ਰੁਝਾਨਾਂ ਮੁਤਾਬਕ ਕਾਂਗਰਸ 64 ਸੀਟਾਂ ‘ਤੇ, ਸੱਤਾਧਾਰੀ ਭਾਰਤ ਰਾਸ਼ਟਰ ਸਮਿਤੀ (ਬੀਆਰਐਸ) 40, ਭਾਜਪਾ 8, ਏਆਈਐਮਆਈਐਮ 6 ਅਤੇ ਹੋਰ ਇੱਕ ਸੀਟ ‘ਤੇ ਅੱਗੇ ਹੈ। ਕਾਂਗਰਸ ਪਾਰਟੀ ਪੂਰਨ ਬਹੁਮਤ ਪਾਰ ਕਰ ਗਈ ਹੈ | ਸੂਬੇ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ (ਕੇਸੀਆਰ) […]