July 7, 2024 12:35 pm

ਹਰਿਆਣਾ ਦੇ ਰਾਜਪਾਲ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ “ਭਾਰਤ ਰਤਨ” ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ

Lal Krishna Advani

ਚੰਡੀਗੜ, 12 ਅਪ੍ਰੈਲ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ “ਭਾਰਤ ਰਤਨ” ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦੇਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੱਤਾਤ੍ਰੇਅ ਨੇ ਦੇਸ਼ ਲਈ ਅਡਵਾਨੀ ਦੇ ਅਮੁੱਲ ਯੋਗਦਾਨ ਨੂੰ ਮਾਨਤਾ […]

ਪੀ.ਵੀ. ਨਰਸਿਮਹਾ ਰਾਓ ਜੋ ਕਾਂਗਰਸ ‘ਚ 50 ਸਾਲ ਤੋਂ ਵੱਧ ਸਮਾਂ ਬਿਤਾਉਣ ਤੋਂ ਬਾਅਦ ਬਣੇ ਸੀ ਪ੍ਰਧਾਨ ਮੰਤਰੀ

PV Narasimha Rao

ਭਾਰਤ ਸਰਕਾਰ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਨਰਸਿਮਹਾ ਰਾਓ (PV Narasimha Rao) ਨੂੰ ਮਰਨ ਉਪਰੰਤ ਦੇਸ਼ ਦਾ ਸਰਵਉੱਚ ਸਨਮਾਨ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਨਰਸਿਮਹਾ ਰਾਓ ਲਗਾਤਾਰ ਅੱਠ ਚੋਣਾਂ ਜਿੱਤੇ ਅਤੇ ਕਾਂਗਰਸ ਪਾਰਟੀ ਵਿੱਚ 50 ਸਾਲ ਤੋਂ ਵੱਧ ਸਮਾਂ ਬਿਤਾਉਣ ਤੋਂ ਬਾਅਦ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਸਨ । ਉਨ੍ਹਾਂ ਨੇ ਭਾਰਤ […]

ਕੌਣ ਨੇ ਚੌਧਰੀ ਚਰਨ ਸਿੰਘ, ਕਿਉਂ ਸਿਰਫ਼ 23 ਦਿਨਾਂ ਬਾਅਦ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਦੇਣਾ ਪਿਆ ਅਸਤੀਫਾ

Chaudhry Charan Singh

ਭਾਰਤ ਸਰਕਾਰ ਨੇ ਤਿੰਨ ਹੋਰ ਵਿਅਕਤੀਆਂ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ (Chaudhry Charan Singh)  ਦਾ ਨਾਂ ਵੀ ਸ਼ਾਮਲ ਹੈ। ਇਸਦੇ ਨਾਲ ਹੀ ਪੀਵੀ ਨਰਸਿਮਹਾ ਰਾਓ ਅਤੇ ਵਿਗਿਆਨੀ ਡਾ. ਐਮਐਸ ਸਵਾਮੀਨਾਥਨ ਨੂੰ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ (Bharat Ratna) ਪ੍ਰਦਾਨ ਕਰਨ ਦਾ ਐਲਾਨ ਕੀਤਾ […]

ਭਾਰਤ ਸਰਕਾਰ ਵੱਲੋਂ ਸਾਬਕਾ PM ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਤੇ ਡਾ. ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ

Bharat Ratna

ਚੰਡੀਗੜ੍ਹ, 09 ਫਰਵਰੀ 2024: ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਅਤੇ ਪੀਵੀ ਨਰਸਿਮਹਾ ਰਾਓ ਨੂੰ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ (Bharat Ratna) ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਵਿਗਿਆਨੀ ਡਾ. ਐਮਐਸ ਸਵਾਮੀਨਾਥਨ ਨੂੰ ਵੀ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਐਕਸ’ ‘ਤੇ ਇਸ ਦਾ ਐਲਾਨ […]

MP ਵਿਕਰਮਜੀਤ ਸਿੰਘ ਸਾਹਨੀ ਨੇ ਮਾਸਟਰ ਤਾਰਾ ਸਿੰਘ ਨੂੰ ਭਾਰਤ ਰਤਨ ਦਿੱਤੇ ਜਾਣ ਦੀ ਕੀਤੀ ਮੰਗ

Master Tara Singh

ਨਵੀਂ ਦਿੱਲੀ, 8 ਫ਼ਰਵਰੀ 2024 (ਦਵਿੰਦਰ ਸਿੰਘ): ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਵਿੱਚ ਮੰਗ ਕੀਤੀ ਹੈ ਕਿ ਮਾਸਟਰ ਤਾਰਾ ਸਿੰਘ (Master Tara Singh)  ਵੱਲੋਂ ਪੰਜਾਬ ਨੂੰ ਭਾਰਤ ਨਾਲ ਜੋੜਨ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਸਾਹਨੀ ਨੇ ਕਿਹਾ ਕਿ ਉਹ ਮਾਸਟਰ ਤਾਰਾ ਸਿੰਘ ਹੀ ਸਨ […]

Bharat Ratna: ਕੌਣ ਨੇ ਲਾਲ ਕ੍ਰਿਸ਼ਨ ਅਡਵਾਨੀ, ਭਾਰਤ ਰਤਨ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਜਪਾ ਆਗੂ

Lal Krishna Advani

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ 96 ਸਾਲ ਦੀ ਉਮਰ ‘ਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ । ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੋਂ ਬਾਅਦ ਭਾਜਪਾ ਦੇ ਦੂਜੇ ਆਗੂ ਹਨ, ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇਗਾ। ਹੁਣ ਤੱਕ 49 ਸ਼ਖਸੀਅਤਾਂ ਨੂੰ […]

Bharat Ratna: ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ

Lal Krishna Advani

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਮੋਢੀ ਚਿਹਰਿਆਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪੀਐਮ ਮੋਦੀ ਨੇ ਖੁਦ ਐਕਸ ‘ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪੋਸਟ ਵਿੱਚ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦਾ […]

ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਵਿਕਰਮਜੀਤ ਸਿੰਘ ਸਾਹਨੀ

Shaheed Bhagat Singh:

ਨਵੀਂ ਦਿੱਲੀ/ਚੰਡੀਗੜ੍ਹ: 23-03-2023: ਸ਼ਹੀਦ ਭਗਤ ਸਿੰਘ (Shaheed Bhagat Singh) ਨੇ ਦੇਸ਼ ਨੂੰ ਵਿਦੇਸ਼ੀ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਵਿਚਾਰਧਾਰਾ ਨਾਲ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਲਾਮਬੰਦ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ। ਸ. ਅਮਿਤ ਸ਼ਾਹ, ਗ੍ਰਹਿ ਮੰਤਰੀ ਜੀ ਨੂੰ ਪੱਤਰ ਲਿਖ ਕੇ.., ਸ. ਵਿਕਰਮਜੀਤ ਸਾਹਨੀ ਸੰਸਦ ਮੈਂਬਰ ਰਾਜ ਸਭਾ ਨੇ ਅੱਜ ਸ਼ਹੀਦ ਭਗਤ […]

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ ਐਵਾਰਡ : CM ਭਗਵੰਤ ਮਾਨ

ਸ਼ਹੀਦ ਕਰਤਾਰ ਸਿੰਘ ਸਰਾਭਾ

ਸਰਾਭਾ 16 ਨਵੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਤੰਤਰਤਾ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਦੇ ਜੱਦੀ ਪਿੰਡ ਵਿਖੇ ਕਰਵਾਏ ਸੂਬਾ ਪੱਧਰੀ […]

ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਦੋ ਦਿਨਾਂ ਸੋਗ ਦਾ ਐਲਾਨ, ਅੱਧਾ ਝੁਕਿਆ ਰਹੇਗਾ ਰਾਸ਼ਟਰੀ ਝੰਡਾ

Lata Mangeshkar

ਚੰਡੀਗੜ੍ਹ 06 ਫਰਵਰੀ 2022: ‘ਭਾਰਤ ਰਤਨ’ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ (Lata Mangeshkar) ਨੇ ਅੱਜ (ਐਤਵਾਰ) ਸਵੇਰੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਇਸਦੇ ਚੱਲਦੇ ਲਤਾ ਮੰਗੇਸ਼ਕਰ ਦੇ ਦੇਹਾਂਤ ‘ਤੇ ਦੇਸ਼ ‘ਚ ਦੋ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਕੇਂਦਰ ਸਰਕਾਰ ਦੇ ਅਧਿਕਾਰਤ ਸੂਤਰਾਂ ਦੇ ਮੁਤਾਬਕ ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਇਸ […]