July 7, 2024 1:53 pm

ਵਿਕਾਸ ਭਾਰਤ ਸੰਕਲਪ ਯਾਤਰਾ ਦੌਰਾਨ ਕੈਂਪਾਂ ‘ਚ 7.89 ਲੱਖ ਹਰਿਆਣਾ ਵਾਸੀਆਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ

CM Manohar Lal

ਚੰਡੀਗੜ੍ਹ, 12 ਜਨਵਰੀ 2024: ਵਿਕਾਸ ਭਾਰਤ ਸੰਕਲਪ ਯਾਤਰਾ (Bharat Sankalp Yatra) ਹਰਿਆਣਾ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਪਹੁੰਚ ਰਹੀ ਹੈ। ਯਾਤਰਾ ਦਾ ਸਵਾਗਤ ਕਰਨ ਦੇ ਨਾਲ-ਨਾਲ ਲੋਕ ਆਪਣੀਆਂ ਸਮੱਸਿਆਵਾਂ ਤੋਂ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਵੀ ਜਾਣੂ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਰਿਹਾ ਹੈ। ਲੋਕ […]

ਵਿਕਸਿਤ ਭਾਰਤ ਸੰਕਲਪ ਯਾਤਰਾ ਦੀ ਪ੍ਰਗਤੀ ‘ਚ ਹਰਿਆਣਾ ਦੇਸ਼ ‘ਚ ਪਹਿਲੇ ਸਥਾਨ ‘ਤੇ

CM Manohar Lal

ਚੰਡੀਗੜ੍ਹ, 28 ਦਸੰਬਰ 2023: ਹਰਿਆਣਾ (Haryana) ਦੇ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਰਾਜ ਵਿਚ 30 ਨਵੰਬਰ ਨੂੰ ਸ਼ੁਰੂ ਕੀਤੀ ਗਈ ਵਿਕਸਿਤ ਭਾਰਤ ਸੰਕਲਪ ਯਾਤਰਾ ਰੋਜਾਨਾ ਨਾਗਰਿਕਾਂ ਵਿਚ ਨਵਾਂ ਜੋਸ਼ ਭਰ ਰਹੀ ਹੈ। ਹਰ ਦਿਨ ਲੱਖਾਂ ਲੋਕ ਪਿੰਡਾਂ ਅਤੇ ਸ਼ਹਿਰਾਂ ਵਿਚ ਯਾਤਰਾ ਦਾ ਸਵਾਗਤ ਕਰ ਰਹੇ ਹਨ ਅਤੇ ਆਪਣੀ ਭਾਗੀਦਾਰੀ ਯਕੀਨੀ ਕਰ ਰਹੇ ਹਨ। ਨਤੀਜੇ ਵਜੋ […]

ਬੂਥਗੜ੍ਹ ਬਲਾਕ ਦੇ ਪਿੰਡਾਂ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਜਾਰੀ

Boothgarh

ਐਸ.ਏ.ਐਸ.ਨਗਰ/ਬੂਥਗੜ੍ਹ, 26 ਦਸੰਬਰ 2023: “ਵਿਕਸਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਸਿਹਤ ਬਲਾਕ ਬੂਥਗੜ੍ਹ (Boothgarh) ਦੇ ਪਿੰਡਾਂ ਵਿਚ ਜਿਥੇ ਲਾਭਪਾਤਰੀਆਂ ਦੇ ਆਯੂਸ਼ਮਾਨ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਸਮੇਤ ਵੱਖ-ਵੱਖ ਬੀਮਾਰੀਆਂ ਦੀ ਜਾਂਚ ਦਾ ਕੰਮ ਵੀ ਲਗਾਤਾਰ ਚੱਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ (Boothgarh) ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. […]

ਮੋਹਾਲੀ: ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਕੈਂਪ ‘ਚ ਲਾਭਪਾਤਰੀਆਂ ਨੇ ਸਰਕਾਰੀ ਸਕੀਮਾਂ ਦਾ ਲਾਭ ਉਠਾਇਆ

Government schemes

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਦਸੰਬਰ 2023: ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ ਤੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਸਵਾੜਾ ਵਿਖੇ ਭਾਰਤ ਸਰਕਾਰ ਵੱਲੋਂ ਕਮਜ਼ੋਰ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ  (Government schemes) ਬਾਰੇ ਜਾਣੂ ਕਰਵਾਉਣ ਅਤੇ ਲਾਭਪਾਤਰੀਆਂ ਨੂੰ ਸੇਵਾਵਾਂ ਦੇਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ […]

ਹਰ ਵਿਅਕਤੀ ਤੱਕ ਸਰਕਾਰ ਦੀ ਯੋਜਨਾਵਾਂ ਦਾ ਲਾਭ ਪਹੁੰਚਾਉਣ ‘ਚ ਕਾਰਗਰ ਸਾਬਤ ਹੋ ਰਹੀ ਹੈ ਭਾਰਤ ਸੰਕਲਪ ਯਾਤਰਾ: ਮਨੋਹਰ ਲਾਲ

government schemes

ਚੰਡੀਗੜ੍ਹ, 25 ਦਸੰਬਰ 2023: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਪ੍ਰਬੰਧ ਪੂਰੇ ਦੇਸ਼ ਵਿਚ ਕੀਤਾ ਜਾ ਰਿਹਾ ਹੈ। ਹਰਿਆਣਾ ਵਿਚ ਯਾਤਰਾ ਨੂੰ ਲੈ ਕੇ ਲੋਕਾਂ ਵਿਚ ਜਬਰਦਸਤ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਯਾਤਰਾ ਵਿਚ ਰੋਜਾਨਾ ਲੋਕਾਂ ਦਾ ਭਰੋਸਾ ਵੱਧ ਰਿਹਾ ਹੈ। ਕਿਉਂਕਿ […]

ਵਿਕਸਿਤ ਭਾਰਤ ਸੰਕਲਪ ਯਾਤਰਾ ਨੂੰ ਹਰਿਆਣਾ ‘ਚ 20 ਦਿਨ ਪੂਰੇ, 15 ਲੱਖ ਤੋਂ ਵੱਧ ਲੋਕਾਂ ਨੇ ਲਿਆ ਹਿੱਸਾ

Bharat Sankalp Yatra

ਚੰਡੀਗੜ੍ਹ, 20 ਦਸੰਬਰ 2023: ਪੂਰੇ ਦੇਸ਼ ਵਿਚ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ (Bharat Sankalp Yatra) ਹਰਿਆਣਾ ਵਿਚ ਵੀ ਧੂਮ ਮਚਾ ਰਹੀ ਹੈ। ਯਾਤਰਾ ਨੂੰ ਰਾਜ ਵਿਚ 20 ਦਿਨ ਪੂਰੇ ਹੋ ਚੁੱਕੇ ਹਨ ਅਤੇ ਇਸ ਦੌਰਾਨ 2413 ਪਿੰਡ ਪੰਚਾਇਤਾਂ ਅਤੇ ਸ਼ਹਿਰੀ ਸਥਾਨਕਾਂ ‘ਤੇ ਵੱਖ-ਵੱਖ ਪ੍ਰੋਗ੍ਰਾਮ ਪ੍ਰਬੰਧਿਤ ਕੀਤੇ ਗਏ। ਇੰਨ੍ਹਾਂ ਪ੍ਰੋਗ੍ਰਾਮਾਂ ਵਿਚ ਹੁਣ ਤਕ […]

ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਯੋਜਨਾਵਾਂ ਦਾ ਲਾਭ ਦੇਣ ਦਾ ਬਣ ਰਹੀ ਮਜ਼ਬੂਤ ਸਰੋਤ

ਭਾਰਤ ਸੰਕਲਪ ਯਾਤਰਾ

ਚੰਡੀਗੜ੍ਹ, 13 ਦਸੰਬਰ 2023: ਕੇਂਦਰ ਤੇ ਰਾਜ ਸਰਕਾਰ ਦੀ ਪ੍ਰਮੁੱਖ ਯੌਜਨਾਵਾਂ ਨੂੰ ਜਨ ਜਨ ਤਕ ਪਹੁੰਚਾਉਣ ਲਈ ਵਿਕਸਿਤ ਭਾਰਤ ਸੰਕਲਪ ਯਾਤਰਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਇਹ ਯਕੀਨੀ ਕੀਤਾ ਜਾ ਸਕੇ ਕਿ ਸਾਰੇ ਲਕਸ਼ਿਤ ਲਾਭਕਾਰਾਂ ਤਕ ਸਮੇਂਬੱਧ ਢੰਗ ਨਾਲ ਯੋਜਨਾਵਾਂ ਦਾ ਲਾਭ ਪਹੁੰਚੇ। ਹਰਿਆਣਾ ਵਿਚ ਵੀ ਵਿਕਸਿਤ ਭਾਰਤ ਸੰਕਲਪ ਯਾਤਰਾ ਜਨਸੰਵਾਦ ਪ੍ਰੋਗ੍ਰਾਮ ਯੋਜਨਾਵਾਂ ਦਾ […]

ਹਰਿਆਣਾ ‘ਚ ਵਿਕਸਿਤ ਭਾਰਤ ਸੰਕਲਪ ਯਾਤਰਾ ਹੁਣ ਤੱਕ 1211 ਪਿੰਡ ਪੰਚਾਇਤਾਂ/ਵਾਰਡਾਂ ‘ਚ ਪਹੁੰਚੀ

Bharat Sankalp Yatra

ਚੰਡੀਗੜ੍ਹ, 12 ਦਸੰਬਰ 2023: ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਉਦੇਸ਼ ਨਾਲ ਪੂਰੇ ਦੇਸ਼ ਵਿਚ ਜਾਰੀ ਵਿਕਸਿਤ ਭਾਰਤ ਸੰਕਲਪ ਯਾਤਰਾ ਹਰਿਆਣਾ ਵਿਚ ਹੁਣ ਤਕ 1211 ਗ੍ਰਾਮ ਪੰਚਾਇਤਾਂ/ਵਾਰਡਾਂ ਨੂੰ ਕਵਰ ਕਰ ਚੁੱਕੀ ਹੈ, ਜਿਸ ਵਿਚ 6 ਲੱਖ 20 ਹਜਾਰ ਤੋਂ ਵੱਧ ਲੋਕਾਂ ਨੇ ਆਪਣੀ ਭਾਗੀਦਾਰੀ ਯਕੀਨੀ ਕੀਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਦੇ ਯਤਨਾਂ (Bharat Sankalp […]

ਹਰਿਆਣਾ ‘ਚ ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਫੜੀ ਰਫਤਾਰ, 11ਵੇਂ ਦਿਨ 71 ਸਥਾਨਾਂ ‘ਤੇ ਹੋਏ ਪ੍ਰੋਗਰਾਮ

ਭਾਰਤ ਸੰਕਲਪ ਯਾਤਰਾ

ਚੰਡੀਗੜ੍ਹ, 11 ਦਸੰਬਰ 2023: ਵਿਕਸਿਤ ਭਾਰਤ ਸੰਕਲਪ ਯਾਤਰਾ ਨੇ ਹੁਣ ਰਫਤਾਰ ਫੜ੍ਹ ਲਈ ਹੈ। ਯਾਤਰਾ ਦੇ ਤਹਿਤ ਰੋਜਾਨਾ ਸੈਂਕੜੇਂ ਸਥਾਨਾਂ ‘ਤੇ ਪ੍ਰੋਗਰਾਮ ਪ੍ਰਬੰਧਿਤ ਕਰ ਯੋਗ ਲੋਕਾਂ ਨੂੰ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਨਾਲ ਜੋੜਿਆ ਜਾ ਰਿਹਾ ਹੈ। ਯਾਤਰਾ ਦੇ 11ਵੇਂ ਦਿਨ ਐਤਵਾਰ ਨੂੰ 71 ਸਥਾਨਾਂ ‘ਤੇ ਪ੍ਰੋਗ੍ਰਾਮ ਪ੍ਰਬੰਧਿਤ ਹੋਏ ਚਿਸ ਵਿਚ 43671 ਲੋਕਾਂ ਨੇ ਸ਼ਿਰਕਤ ਕੀਤੀ […]

ਹਰਿਆਣਾ: ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਨੌਵੇਂ ਦਿਨ 128 ਸਥਾਨਾਂ ‘ਤੇ ਹੋਏ ਪ੍ਰੋਗਰਾਮ

Haryana

ਚੰਡੀਗੜ੍ਹ, 09 ਦਸੰਬਰ 2023: ਹਰਿਆਣਾ (Haryana) ਸਰਕਾਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਕਸਿਤ ਭਾਰਤ ਸੰਕਲਪ ਯਾਤਰਾ ਵਿਚ ਆਪਣਾ ਸਰਗਰਮ ਯੋਗਦਾਨ ਦੇਣ ਦਾ ਸੰਕਲਪ ਕੀਤਾ ਹੈ। ਇਸ ਦੇ ਚੱਲਦੇ ਸੂਬੇ ਵਿਚ ਇਸ ਯਾਤਰਾ ਦੇ ਪ੍ਰੋਗਰਾਮ ਵਿਆਪਕ ਪੱਧਰ ‘ਤੇ ਪ੍ਰਬੰਧਿਤ ਕੀਤੇ ਜਾ ਰਹੇ ਹਨ। ਯਾਤਰਾ ਦਾ ਮੁੱਖ ਉਦੇਸ਼ ਯੋਗ ਲਾਭਕਾਰਾਂ ਨੂੰ […]