July 4, 2024 11:06 pm

ਭਾਰਤੀ ਜਨਤਾ ਪਾਰਟੀ ਦਾ ਵੋਟ ਫੀਸਦੀ ਕਾਂਗਰਸ ਪਾਰਟੀ ਤੋਂ ਵੱਧ ਰਿਹਾ: CM ਨਾਇਬ ਸਿੰਘ

Nayab Singh

ਚੰਡੀਗੜ੍ਹ, 6 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ (Nayab Singh) ਨੇ ਕਿਹਾ ਕਿ ਪਿਛਲੇ ਸਾਢੇ 9 ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗਰੀਬਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਕੰਮ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਰਿਹਾਇਸ਼ ਯੋਜਨਾ ਦਾ ਬਜਟ 3 ਗੁਣਾ ਤੱਕ ਵਧਾਇਆ ਗਿਆ ਤਾਂ ਜੋ ਹਰ ਗਰੀਰ ਵਿਅਕਤੀ ਨੂੰ […]

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਪਟਿਆਲਾ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ

Preneet Kaur

ਪਟਿਆਲਾ, 13 ਮਈ 2024: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ | ਅੱਜ ਪਟਿਆਲਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ (Preneet Kaur) ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ | ਜਿਕਰਯੋਗ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ (Lok Sabha elections) ਲਈ ਨਾਮਜ਼ਦਗੀਆਂ ਦਾਖ਼ਲ ਕਰਨ ਵਿੱਚ ਸਿਰਫ਼ 2 ਦਿਨ ਬਾਕੀ ਹਨ।

ਪੂਰਾ ਪਟਿਆਲਾ ਜ਼ਿਲ੍ਹਾ ਮੇਰਾ ਪਰਿਵਾਰ, ਮੈਂ ਨੂੰਹ ਬਣ ਕੇ ਆਈ ਸੀ, ਧੀ ਵਰਗਾ ਪਿਆਰ ਮਿਲਿਆ :ਪ੍ਰਨੀਤ ਕੌਰ

Preneet Kaur

ਪਟਿਆਲਾ, 7 ਮਈ 2024: ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ (Preneet Kaur) ਨੇ ਮੰਗਲਵਾਰ ਨੂੰ ਨਾਭਾ ਵਿਖੇ ਕਰੀਬ 10 ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਬੈਠਕਾਂ ਕੀਤੀਆਂ। ਲੋਕਾਂ ਵੱਲੋਂ ਮਿਲ ਰਹੇ ਪਿਆਰ ਨਾਲ ਭਾਵੁਕ ਹੁੰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਸਮੁੱਚਾ ਪਟਿਆਲਾ […]

ਭਾਜਪਾ ਨੇ ਪੰਜਾਬ ‘ਚ ਹਲਕਾ ਇੰਚਾਰਜ ਕੀਤੇ ਨਿਯੁਕਤ, ਵਿਜੇ ਸਾਂਪਲਾ ਨੂੰ ਮਿਲੀ ਲੁਧਿਆਣਾ ਦੀ ਜ਼ਿੰਮੇਵਾਰੀ

Vijay Sampla

ਚੰਡੀਗੜ੍ਹ, 03 ਮਈ 2024: ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (Vijay Sampla) ਨੇ 13 ਸਰਕਲਾਂ ਦੇ ਇੰਚਾਰਜਾਂ ਅਤੇ ਕਨਵੀਨਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ ਸਭ ਤੋਂ ਅਹਿਮ ਨਾਮ ਵਿਜੇ ਸਾਂਪਲਾ ਦਾ ਹੈ। ਭਾਜਪਾ ਨੇ ਲੁਧਿਆਣਾ ਦੀ ਜ਼ਿੰਮੇਵਾਰੀ ਵਿਜੇ ਸਾਂਪਲਾ ਨੂੰ ਸੌਂਪ ਦਿੱਤੀ ਹੈ। ਵਿਜੇ ਸਾਂਪਲਾ ਪਿਛਲੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਤੋਂ ਟਿਕਟ ਨਾ […]

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ

Bharatiya Janata Party

ਪਟਿਆਲਾ 22 ਅਪ੍ਰੈਲ 2024: ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ (Bharatiya Janata Party) ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ […]

ਅੰਮ੍ਰਿਤਸਰ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਵਾਂਗਾ: ਤਰਨਜੀਤ ਸਿੰਘ ਸੰਧੂ

Taranjit Singh Sandhu

ਅੰਮ੍ਰਿਤਸਰ,10 ਅਪ੍ਰੈਲ 2024: ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ (Taranjit Singh Sandhu) ਨੇ ਜ਼ਿਲ੍ਹਾ ਦਫ਼ਤਰ ਦਾ ਦੌਰਾ ਕੀਤਾ ਅਤੇ ਭਾਜਪਾ ਵਰਕਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵਰਕਰਾਂ ਨੇ ਸ. ਸੰਧੂ ਦਾ ਗਰਮ ਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨਾਲ ਸੈਲਫੀਆਂ ਲਈਆਂ। ਇਸ […]

Election 2024: ਭਾਜਪਾ ਨੇ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਸੀਟ ਤੋਂ ਸੰਜੇ ਟੰਡਨ ਨੂੰ ਦਿੱਤੀ ਟਿਕਟ

Sanjay Tandon

ਚੰਡੀਗੜ੍ਹ,10 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ (Sanjay Tandon) ਨੂੰ ਲੋਕ ਸਭਾ ਚੋਣਾਂ ਲਈ ਟਿਕਟ ਦਿੱਤੀ ਹੈ। ਸੰਜੇ ਟੰਡਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਰਹਿ ਚੁੱਕੇ ਹਨ | ਇਸਦੇ ਨਾਲ ਹੀ ਇਸ ਵਾਰ ਚੰਡੀਗੜ੍ਹ ਤੋਂ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਟਿਕਟ ਕੱਟ ਦਿੱਤੀ ਹੈ |

ਆਮ ਆਦਮੀ ਪਾਰਟੀ ਪੰਜਾਬ ਨੇ ਭਾਰਤੀ ਜਨਤਾ ਪਾਰਟੀ ਦੀ ਕੀਤੀ ਆਲੋਚਨਾ

Aam Aadmi Party

ਨਵੀਂ ਦਿੱਲੀ/ਚੰਡੀਗੜ੍ਹ, 23 ਮਾਰਚ 2024: ਆਮ ਆਦਮੀ ਪਾਰਟੀ (Aam Aadmi Party) ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਾਨਾਸ਼ਾਹੀ ਰਵੱਈਏ ਲਈ ਆਲੋਚਨਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ ਹਨ, ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਪਰ ਕੇਂਦਰ ਸਰਕਾਰ ਅਜੇ ਵੀ ਵਿਰੋਧੀ ਪਾਰਟੀਆਂ ਨੂੰ ਰੋਕਣ ਲਈ ਆਪਣੀਆਂ ਗੈਰ-ਸੰਵਿਧਾਨਕ ਚਾਲਾਂ […]

ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ 195 ਉਮੀਦਵਾਰਾਂ ਦਾ ਐਲਾਨ, ਜਾਣੋ PM ਮੋਦੀ ਕਿੱਥੋਂ ਲੜਨਗੇ ਚੋਣ

BJP

ਚੰਡੀਗੜ੍ਹ, 02 ਮਾਰਚ 2024: ਭਾਰਤੀ ਜਨਤਾ ਪਾਰਟੀ (BJP) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ 195 ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪੀਐਮ ਮੋਦੀ ਸਮੇਤ 34 ਕੇਂਦਰੀ ਮੰਤਰੀਆਂ ਦੇ ਨਾਂ ਸ਼ਾਮਲ ਹਨ।ਭਾਜਪਾ (BJP) ਦੇ ਰਾਸ਼ਟਰੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ […]

ਕੈਪਟਨ ਅਮਰਿੰਦਰ ਸਿੰਘ ਨੇ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮੁੱਦੇ ‘ਤੇ ਕੀਤੀ ਚਰਚਾ

Captain Amarinder Singh

ਨਵੀਂ ਦਿੱਲੀ, 20 ਫਰਵਰੀ 2024: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ […]