July 7, 2024 4:53 pm

ਆਉਣ ਵਾਲੇ ਸੰਸਦੀ ਅਤੇ ਵਿਧਾਨ ਸਭਾ ਚੋਣਾਂ ‘ਚ ਭਾਜਪਾ ਲਗਾਏਗੀ ਹੈਟ੍ਰਿਕ: CM ਮਨੋਹਰ ਲਾਲ

ponds

ਚੰਡੀਗੜ੍ਹ, 4 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਾਲ ਦੇ ਵਿਧਾਨ ਸਭਾ ਚੋਣ ਨਤੀਜਿਆਂ ਵਿਚ ਭਾਰਤੀ ਜਨਤਾ ਪਾਰਟੀ (BJP) ਨੇ ਹੈਟ੍ਰਿਕ ਲਗਾਉਂਦੇ ਹੋਏ ਜੋ ਪ੍ਰਚੰਡ ਬਹੁਮਤ ਹਾਸਲ ਕੀਤਾ ਹੈ, ਉਸ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਗਲੇ ਸਾਲ ਮਈ ਵਿਚ ਹੋਣ ਵਾਲੇ ਆਉਣ ਵਾਲੇ ਸੰਸਦੀ ਚੋਣਾਂ ਵਿਚ ਵੀ ਦੋਹਰਾਵਾਂਗੇ। ਇਸ ਦੇ […]

ਭਾਜਪਾ ਵੱਲੋਂ ਰਾਜਸਥਾਨ ਦੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Rajasthan

ਚੰਡੀਗੜ੍ਹ, 21 ਅਕਤੂਬਰ, 2023: ਭਾਰਤੀ ਜਨਤਾ ਪਾਰਟੀ ਨੇ ਰਾਜਸਥਾਨ (Rajasthan) ਦੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਝਲਾਰਪਟਨ ਤੋਂ ਚੋਣ ਲੜਨਗੇ।

ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਛੱਡਣ ਦੀ ਖ਼ਬਰਾਂ ਨੂੰ ਦੱਸਿਆ ਬੇਬੁਨਿਆਦ

Captain Amarinder Singh

ਚੰਡੀਗੜ੍ਹ, 14 ਅਕਤੂਬਰ 2023: ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਏ ਆਗੂਆਂ ਤੋਂ ਬਾਅਦ ਇਹ ਚਰਚਾ ਚੱਲ ਰਹੀ ਸੀ ਕਿ ਹੁਣ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੀ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ ਕਿਉਂਕਿ ਪਾਰਟੀ ਛੱਡ ਚੁੱਕੇ ਇਹ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਦੇ ਦੱਸੇ ਜਾਂਦੇ […]

ਆਪ ਸਰਕਾਰ ਦਾ ਬਦਲਾਅ ਪੰਜਾਬ ਦੇ ਲੋਕਾਂ ਨੂੰ ਮਹਿੰਗਾ ਪੈ ਰਿਹਾ ਹੈ: ਸੁਨੀਲ ਜਾਖੜ

Sunil Jakhar

ਚੰਡੀਗੜ੍ਹ, 03 ਅਕਤੂਬਰ 2023: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਇੱਥੋਂ ਦੇ ਆਗੂਆਂ ਨੂੰ ਧਮਕੀਆਂ ਦੇ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਖੁੱਲ੍ਹੇ ਮੰਚ ਤੋਂ ਕਾਂਗਰਸ ਪਾਰਟੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ਉਹ ਨਸ਼ੇ ‘ਚ ਸ਼ਾਮਲ […]

ਸੰਸਦ ‘ਚ ਇਤਰਾਜ਼ਯੋਗ ਸ਼ਬਦਾਵਾਲੀ ਵਰਤਣ ‘ਤੇ BJP ਨੇ MP ਰਮੇਸ਼ ਬਿਧੂੜੀ ਨੂੰ ਭੇਜਿਆ ਕਾਰਨ ਦੱਸੋ ਨੋਟਿਸ

Ramesh Bidhuri

ਚੰਡੀਗੜ੍ਹ, 22 ਸਤੰਬਰ 2023: ਭਾਜਪਾ ਸੰਸਦ ਰਮੇਸ਼ ਬਿਧੂੜੀ (MP Ramesh Bidhuri) ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੰਸਦ ਮੈਂਬਰ ਦਾਨਿਸ਼ ਅਲੀ ਵਿਰੁੱਧ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਕਰਨ ਲਈ ਬਿਧੂਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਦੇ ਮੁਤਾਬਕ ਇਹ ਨੋਟਿਸ ਭਾਜਪਾ ਪ੍ਰਧਾਨ ਜੇਪੀ […]

ਮਹਿਲਾ ਰਾਖਵਾਂਕਰਨ ਬਿੱਲ ਕਾਂਗਰਸ ਦੇ ਦਿਮਾਗ਼ ਦੀ ਉਪਜ ਸੀ, BJP ਲੈਣਾ ਚਾਹੁੰਦੀ ਹੈ ਕ੍ਰੈਡਿਟ: ਪ੍ਰਤਾਪ ਬਾਜਵਾ

ਪ੍ਰਤਾਪ ਬਾਜਵਾ

ਗੁਰਦਾਸਪੁਰ 21 ਸਤੰਬਰ 2023 : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਾਜਪਾ ਪ੍ਰਸਤਾਵਿਤ ਮਹਿਲਾ ਰਾਖਵਾਂਕਰਨ ਬਿੱਲ (Women’s reservation bill) ਦਾ ਸਿਹਰਾ ਲੈਣਾ ਚਾਹੁੰਦੀ ਹੈ, ਜਦੋਂ ਕਿ ਇਹ ਭਾਰਤੀ ਰਾਸ਼ਟਰੀ ਕਾਂਗਰਸ ਸੀ, ਜਿਸ ਨੇ […]

ਪੰਜਾਬ ਦੇ ਲੋਕ ਅਕਾਲੀ ਦਲ ਤੇ ਭਾਜਪਾ ਜਾਂ ਉਨ੍ਹਾਂ ਦੇ ਗਠਜੋੜ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ: ਮਾਲਵਿੰਦਰ ਸਿੰਘ ਕੰਗ

BJP

ਚੰਡੀਗੜ੍ਹ, 16 ਸਤੰਬਰ 2023: ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (BJP) ਵਿਚਕਾਰ ਗਠਜੋੜ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਅਤੇ ਉਹ ਇਸ ਦਾ ਐਲਾਨ ਕਰਨ ਲਈ ਹੋਰ ਢੁੱਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ। ‘ਆਪ’ ਨੇ ਇਸ ਗਠਜੋੜ ਨੂੰ ‘ਅਪਵਿੱਤਰ’ ਕਰਾਰ ਦਿੰਦਿਆਂ ਕਿਹਾ ਕਿ ਇੱਕ […]

ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ ਨੇ ਭਾਜਪਾ ਤੋਂ ਦਿੱਤਾ ਅਸਤੀਫਾ

Chandra Bose

ਚੰਡੀਗੜ੍ਹ, 07 ਸਤੰਬਰ 2023: ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪੋਤੇ ਚੰਦਰ ਬੋਸ (Chandra Bose) ਨੇ ਬੁੱਧਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਅਸਤੀਫਾ ਦੇ ਦਿੱਤਾ ਅਤੇ ਕਿਹਾ ਕਿ ਪਾਰਟੀ ਨੇ ਨੇਤਾਜੀ ਦੇ ਵਿਜ਼ਨ ਨੂੰ ਅੱਗੇ ਵਧਾਉਣ ਦੇ ਆਪਣੇ ਵਾਅਦੇ ਪੂਰੇ ਨਹੀਂ ਕੀਤੇ। ਚੰਦਰ ਬੋਸ 2016 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ । ਉਨ੍ਹਾਂ ਨੇ ਕਿਹਾ ਕਿ […]

ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ‘ਤੇ ਰੋਕ ਲਗਾਉਣ ਨੂੰ ਕਿਸਾਨ ਵਿਰੋਧੀ ਫ਼ੈਸਲਾ ਦੱਸਿਆ

Partap Singh Bajwa

ਚੰਡੀਗੜ੍ਹ, 30 ਅਗਸਤ 2023: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬਾਸਮਤੀ ਚਾਵਲ (Basmati rice) ਦੀ ਬਰਾਮਦ ‘ਤੇ ਰੋਕ ਲਗਾਉਣ ਦੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆਪਣੇ ਫ਼ੈਸਲੇ ‘ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। ਮੀਡੀਆ […]

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ

Bharat Inder Chahal

ਚੰਡੀਗੜ੍ਹ, 08 ਅਗਸਤ 2023: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Chahal) ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਰਤ ਇੰਦਰ ਚਾਹਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਜਿਕਰਯੋਗ ਹੈ ਕਿ […]