July 15, 2024 9:47 pm

ਭਾਜਪਾ ਯੁਵਾ ਮੋਰਚਾ ਨੇ ਜਲੰਧਰ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕੱਢੀਆਂ ਬਾਈਕ ਰੈਲੀਆਂ

ਭਾਜਪਾ ਯੁਵਾ ਮੋਰਚਾ

ਜਲੰਧਰ, 08 ਮਈ 2023: ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਇੰਜੀ. ਕੰਵਰਵੀਰ ਸਿੰਘ ਟੌਹੜਾ ਨੇ ਚੋਣ ਪ੍ਰਚਾਰ ਦੇ ਆਖਿਰੀ ਦਿਨ ਆਪਣੇ ਸਮੂਹ ਵਰਕਰਾਂ ਨਾਲ ਜਲੰਧਰ ਦੇ 9 ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ-ਸ਼ਿਅਦ ਯੂਨਾਇਟਡ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ […]