July 5, 2024 12:21 am

BKU ਏਕਤਾ-ਉਗਰਾਹਾਂ ਵੱਲੋਂ ਡੀਜ਼ਲ ਤੇ ਪੈਟ੍ਰੋਲ ਦੇ ਰੇਟਾਂ ‘ਚ ਵਾਧਾ ਕਰਨ ਬਦਲੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ

BKU Ekta-Ugrahan

ਚੰਡੀਗੜ੍ਹ 16 ਜੂਨ 2023: ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਟੈਕਸ ਵਧਾ ਕੇ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਕੀਤੇ ਗਏ ਵਾਧੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (BKU Ekta-Ugrahan) ਵੱਲੋਂ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਬਾਰੇ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ […]

ਭਾਰਤੀ ਕਿਸਾਨ ਯੂਨੀਅਨ ਵੱਲੋਂ ਸਾਉਣੀ ਫ਼ਸਲਾਂ ਦੇ MSP ‘ਚ ਵਾਧਾ ਨਿਗੂਣਾ ਕਰਾਰ, ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਪੁਰੇ ਮਿਥਣ ਦੀ ਮੰਗ

BKU Ekta-Ugrahan

ਚੰਡੀਗੜ੍ਹ,08 ਜੂਨ 2023: ਬੀਤੇ ਦਿਨ ਕੇਂਦਰ ਸਰਕਾਰ ਵੱਲੋਂ ਸਾਉਣੀ ਫ਼ਸਲਾਂ ਦੇ ਐੱਮ ਐੱਸ ਪੀ (MSP) ‘ਚ ਕੀਤੇ ਗਏ ਵਾਧੇ ਨੂੰ ਨਿਗੂਣਾ ਕਰਾਰ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਇਸ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ (ਸੀ-2+50%) ਅਨੁਸਾਰ ਮਿਥਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਇੱਥੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ […]

ਪਹਿਲਵਾਨਾਂ ਦੇ ਧਰਨੇ ‘ਚ ਸ਼ਾਮਲ ਹੋਏ ਕਿਸਾਨ, ਦਿੱਲੀ ਪੁਲਿਸ ਨੇ ਕਿਹਾ ਜਲਦਬਾਜ਼ੀ ਕਾਰਨ ਟੁੱਟੇ ਬੈਰੀਕੇਡ

Delhi

ਚੰਡੀਗੜ੍ਹ, 08 ਮਈ 2023: ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸੈਂਕੜੇ ਕਿਸਾਨ ਦਿੱਲੀ ਦੇ ਜੰਤਰ-ਮੰਤਰ ‘ਤੇ ਪਹੁੰਚੇ ਅਤੇ ਪਹਿਲਵਾਨਾਂ (Wrestlers) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ । ਜਿਕਰਯੋਗਹੇ ਕਿ 23 ਅਪ੍ਰੈਲ ਤੋਂ ਧਰਨਾ ਲਗਾਤਾਰ ਜਾਰੀ ਹੈ | ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ […]

SC ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ, ਬਲਬੀਰ ਰਾਜੇਵਾਲ ਤੇ ਲੁਧਿਆਣਾ ਦੇ ਸਾਹੀ ਇਮਾਮ ਨੇ ਸੁਖਬੀਰ ਬਾਦਲ ਨਾਲ ਕੀਤਾ ਦੁੱਖ ਸਾਂਝਾ

Vijay Sampla

ਚੰਡੀਗੜ੍ਹ, 02 ਮਈ 2023: ਅੱਜ ਐਸ.ਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ (Vijay Sampla), ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ, ਸੀਨੀਅਰ ਭਾਜਪਾ ਆਗੂ ਹਰਜੀਤ ਗਰੇਵਾਲ ਅਤੇ ਲੁਧਿਆਣਾ ਦੇ ਸਾਹੀ ਇਮਾਮ  ਅੱਜ ਪਿੰਡ ਬਾਦਲ ਪਹੁੰਚੇ, ਜਿੱਥੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ […]

BKU ਏਕਤਾ-ਉਗਰਾਹਾਂ ਨੇ ਪੰਜਾਬ ‘ਚੋਂ ਕੇਂਦਰੀ ਸੁਰੱਖਿਆ ਬਲ ਵਾਪਸ ਭੇਜਣ ਤੇ NIA ਨੂੰ ਸੂਬੇ ਤੋਂ ਦੂਰ ਰੱਖਣ ਦੀ ਕੀਤੀ ਮੰਗ

BKU Ekta-Ugrahan

ਚੰਡੀਗੜ੍ਹ, 23 ਮਾਰਚ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (BKU Ekta-Ugrahan) ਨੇ ਮੰਗ ਕੀਤੀ ਹੈ ਕਿ ਪੰਜਾਬ `ਚੋਂ ਕੇਂਦਰੀ ਸੁਰੱਖਿਆ ਬਲ ਫੌਰੀ ਵਾਪਸ ਸੱਦੇ ਜਾਣ, ਐਨ.ਆਈ.ਏ. ਨੂੰ ਸੂਬੇ ਤੋਂ ਦੂਰ ਰੱਖਿਆ ਜਾਵੇ ਤੇ ਪੰਜਾਬ ਦੇ ਮਾਹੌਲ ਨੂੰ ਖੌਫ਼ਜ਼ਦਾ ਬਣਾ ਕੇ ਪੇਸ਼ ਕਰਨ ਦੇ ਸਾਰੇ ਕਦਮ ਫੌਰੀ ਰੋਕੇ ਜਾਣ। ਜਥੇਬੰਦੀ ਨੇ ਕਿਹਾ ਕਿ ਕੱਲ੍ਹ ਨੂੰ ਸ਼ਹੀਦ ਭਗਤ […]

ਭਾਰਤੀ ਕਿਸਾਨ ਯੂਨੀਅਨ ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਕੀਤੀ ਸੂਬਾਈ ਮੀਟਿੰਗ

ਭਾਰਤੀ ਕਿਸਾਨ ਯੂਨੀਅਨ

ਬਰਨਾਲਾ 13 ਮਾਰਚ, 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 15 ਮਾਰਚ ਨੂੰ ਹੋ ਰਹੇ ਜੀ-20 ਸੰਮੇਲਨ ਵਿਰੁੱਧ ਅੰਮ੍ਰਿਤਸਰ ‘ਚ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਲਈ ਅੱਜ ਇੱਥੇ ਦਾਣਾ ਮੰਡੀ ਵਿਖੇ ਵਧਵੀਂ ਸੂਬਾਈ ਮੀਟਿੰਗ ਕੀਤੀ ਗਈ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਤੁਰਤ ਇੱਕ ਦਿਨ ਦੇ ਨੋਟਿਸ’ਤੇ ਸੱਦੀ ਗਈ ਇਸ ਮੀਟਿੰਗ […]

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ BKU ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 19 ਜ਼ਿਲ੍ਹਿਆਂ ‘ਚ ਧਰਨੇ

ਬੰਦੀ ਸਿੱਖਾਂ

ਚੰਡੀਗੜ੍ਹ, 13 ਫਰਵਰੀ 2023: ਬੰਦੀ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ […]

BKU ਉਗਰਾਹਾਂ ਵੱਲੋਂ 26 ਜਨਵਰੀ ਦੀ ਜੀਂਦ ਮਹਾਂ ਰੈਲੀ ਦੀਆਂ ਜ਼ੋਰਦਾਰ ਤਿਆਰੀਆਂ ਸ਼ੁਰੂ

BKU ਉਗਰਾਹਾਂ

ਚੰਡੀਗੜ੍ਹ10 ਜਨਵਰੀ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ 26 ਜਨਵਰੀ ਨੂੰ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਦੀ ਮੁਕੰਮਲ ਕਾਮਯਾਬੀ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਜ਼ੋਰਦਾਰ ਤਿਆਰੀ ਮੁਹਿੰਮ ਵਿੱਢ ਦਿੱਤੀ ਗਈ ਹੈ। ਇਸ […]

ਜੇਕਰ ਇਨਸਾਫ਼ ਨਾ ਮਿਲਿਆ ਤਾਂ ਲਗਾਏ ਜਾਣਗੇ ਪੱਕੇ ਮੋਰਚੇ: ਜਗਜੀਤ ਸਿੰਘ ਡੱਲੇਵਾਲ

Bharatiya Kisan Union

ਅੰਮ੍ਰਿਤਸਰ 16 ਨਵੰਬਰ 2022: ਅੱਜ ਸਵੇਰ ਤੋਂ ਹੀ ਪੰਜਾਬ ਦੇ ਵੱਖ-ਵੱਖ ਥਾਂਵਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਰੋਸ ਪ੍ਰਦਰਸ਼ਨ ਯੂਨੀਅਨ ਦੇ ਮੁੱਖ ਆਗੂ ਜਗਜੀਤ ਸਿੰਘ […]

ਕਿਸਾਨਾਂ ਨੇ ਮੁੱਖ ਮੰਤਰੀ ਰਿਹਾਇਸ਼ ਅੱਗੇ ਲੱਗਾ ਪੱਕਾ ਮੋਰਚਾ ਜੇਤੂ ਰੈਲੀ ਨਾਲ ਕੀਤਾ ਸਮਾਪਤ

ਪੱਕਾ ਮੋਰਚਾ ਜੇਤੂ ਰੈਲੀ

ਸੰਗਰੂਰ 29 ਅਕਤੂਬਰ 2022: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਸਮੁੱਚੇ ਝੋਨੇ ਦਾ ਦਾਣਾ ਦਾਣਾ ਐਮ ਐਸ ਪੀ ਤੇ ਖ਼ਰੀਦਣਾ ਯਕੀਨੀ ਬਣਾਉਣ, ਐਮ ਐਸ ਪੀ ਤੋਂ ਘੱਟ ਰੇਟ ‘ਤੇ ਖਰੀਦੀ ਮੂੰਗੀ ਦੀ ਫ਼ਸਲ ਦੀ ਰਹਿੰਦੀ ਅਦਾਇਗੀ 15 ਦਿਨਾਂ ਚ ਮੁਕੰਮਲ ਕਰਨ, ਕੁਦਰਤੀ ਆਫ਼ਤਾਂ ਤੇ ਬਿਮਾਰੀਆਂ ਨਾਲ ਤਬਾਹ ਹੋਈਆਂ ਸਭ ਫਸਲਾਂ ਦਾ ਸਮੁੱਚਾ ਮੁਆਵਜ਼ਾ 30 ਨਵੰਬਰ ਤੱਕ […]