July 7, 2024 4:42 pm

ਸ਼ਹੀਦਾਂ ਦੇ ਬਰਸੀ ਸਮਾਗਮ ਦੌਰਾਨ ਕਿਸਾਨ ਮਜ਼ਦੂਰ ਏਕਤਾ ਮਜ਼ਬੂਤ ਕਰਨ ਦਾ ਸੱਦਾ

ਮਜ਼ਦੂਰ

ਰਾਮਪੁਰਾ, 15 ਫਰਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਜੇਠੂਕੇ ਪਿੰਡ ਦੇ ਕਿਰਾਇਆ ਘੋਲ ਦੇ ਸ਼ਹੀਦ ਗੁਰਮੀਤ ਸਿੰਘ ਅਤੇ ਦੇਸਪਾਲ ਸਿੰਘ ,ਜ਼ਮੀਨੀ ਘੋਲ ਦੇ ਸ਼ਹੀਦ ਸੁਰਮੁਖ ਸਿੰਘ ਅਤੇ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ ਰਿਪਨ ਸਿੰਘ ਅਤੇ ਧਰਮ ਸਿੰਘ ਦੀ ਬਰਸੀ ਜੇਠੂਕੇ ਦੇ ਸ਼ਹੀਦੀ ਪਾਰਕ ਵਿੱਚ ਮਨਾਈ ਗਈ । ਬਰਸੀ ਦਾ ਸਮਾਗਮ ਸ਼ੁਰੂ ਕਰਨ […]

ਪ੍ਰਦੂਸ਼ਣ ਦੇ ਮੁੱਦੇ ‘ਤੇ ਸਿਆਸਤ ਨਾਲ ਭਾਜਪਾ ਦਾ ਪੰਜਾਬ ਤੇ ਕਿਸਾਨ ਵਿਰੋਧੀ ਰੁਖ਼ ਸਾਹਮਣੇ ਆਇਆ: CM ਮਾਨ

law and order

ਚੰਡੀਗੜ੍ਹ 02 ਨਵੰਬਰ 2022: ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ […]

ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵਰ੍ਹੇ CM ਮਾਨ, ਕਿਹਾ ਭਾਜਪਾ ਸਰਕਾਰ ਕਿਸਾਨ ਵਿਰੋਧੀ

law and order

ਚੰਡੀਗੜ੍ਹ 02 ਨਵੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ । ਮੁੱਖ ਮੰਤਰੀ ਨੇ ਪ੍ਰਦੂਸ਼ਣ ‘ਤੇ ਹੋ ਰਹੀ ਸਿਆਸਤ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਅੰਦੋਲਨ ਦਾ ਕਿਸਾਨਾਂ ਤੋਂ ਬਦਲਾ ਲੈਣਾ ਚਾਹੁੰਦੀ ਹੈ। ਅਸੀਂ ਪਹਿਲਾਂ ਹੀ ਕੇਂਦਰ […]

ਕਿਸਾਨ ਜਥੇਬੰਦੀਆਂ ਕੱਲ੍ਹ ਨੂੰ ਚੁੱਕਣਗੀਆਂ ਸੰਗਰੂਰ ਵਿਖੇ ਲੱਗਾ ਧਰਨਾ

Bharatiya Kisan Union Ekta Ugrahan

ਪਟਿਆਲਾ 28 ਅਕਤੂਬਰ 2022: ਕਿਸਾਨ ਜੱਥੇਬੰਦੀਆਂ ਵੱਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਲਗਾਇਆ ਗਿਆ ਧਰਨਾ 29 ਅਕਤੂਬਰ ਨੂੰ ਖਤਮ ਹੋ ਜਾਵੇਗਾ। ਇਹ ਫੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਪ੍ਰਧਾਨ ਸਮੇਤ 5 ਪ੍ਰਮੁੱਖ ਆਗੂਆਂ ਦਰਮਿਆਨ ਹੋਈ ਸਾਂਝੀ ਬੈਠਕ ਵਿੱਚ ਲਿਆ ਗਿਆ। ਪਟਿਆਲਾ […]

ਕਿਸਾਨ ਮੋਰਚੇ ਦੇ 14ਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ‘ਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਦਾ ਹੋਇਆ ਇਕੱਠ

Bharatiya Kisan Union

ਸੰਗਰੂਰ 22 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਲਗਾਤਾਰ ਕੀਤੇ ਜਾ ਰਹੇ ਟਾਲਮਟੋਲ ਵਿਰੁੱਧ ਇੱਥੇ ਲਾਏ ਗਏ ਪੱਕੇ ਕਿਸਾਨ ਮੋਰਚੇ ਦੇ ਚੌਧਵੇਂ ਦਿਨ ਵੀ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਵਿੱਚ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਦਾ ਇਕੱਠ ਹੋਇਆ। ਠਾਠਾਂ ਮਾਰਦੇ ਇਸ ਇਕੱਠ ਨੂੰ ਸੰਬੋਧਨ ਕਰਦਿਆ ਸੂਬਾ […]

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਬੀਕੇਯੂ ਉਗਰਾਹਾਂ ਵੱਲੋਂ ਕਿਸਾਨੀ ਮੰਗਾਂ ਲਈ ਲਾਇਆ ਪੱਕਾ ਮੋਰਚਾ ਜਾਰੀ

Bharatiya Kisan Union

ਸੰਗਰੂਰ 18 ਅਕਤੂਬਰ, 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਸਰਕਾਰ ਦੁਆਰਾ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਇੱਥੇ ਲਾਏ ਗਏ ਅਣਮਿਥੇ ਸਮੇਂ ਦੇ ਪੱਕੇ ਮੋਰਚੇ ਦਾ ਨੌਵਾਂ ਦਿਨ ਸੋਗ ਅਤੇ ਰੋਹ ਭਰਪੂਰ ਰਿਹਾ। ਸਟੇਜ ਦੀ ਸ਼ੁਰੂਆਤ ਰਾਤੀਂ ਸੱਪ ਲੜਨ ਨਾਲ ਸ਼ਹੀਦ ਹੋਏ ਕਿਸਾਨ ਗੁਰਚਰਨ ਸਿੰਘ ਬਖੌਰਾ ਕਲਾਂ ਨੂੰ ਖੜ੍ਹੇ ਹੋ ਕੇ ਦੋ ਮਿੰਟ ਦਾ ਮੌਨ […]

ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੀ ਅੰਨ੍ਹੇਵਾਹ ਤਸ਼ੱਦਦ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਖ਼ਤ ਨਿਖੇਧੀ

Bharatiya Kisan Union

ਚੰਡੀਗੜ੍ਹ 24 ਅਗਸਤ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugraha) ਵੱਲੋਂ ਬੀਤੇ ਦਿਨ ਪਾਵਰਕੌਮ ਦਫ਼ਤਰ ਪਟਿਆਲਾ ਅੱਗੇ ਸ਼ਾਂਤਮਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਇਨਮੈਨਾਂ ‘ਤੇ ਪੁਲਿਸ ਦੁਆਰਾ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦਾ ਗੰਭੀਰ ਨੋਟਿਸ ਲੈਂਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇਸ ਜਾਬਰ ਕਾਰਵਾਈ […]