July 5, 2024 12:53 am

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ‘ਤੇ ਕਿਸਾਨਾਂ ਨੇ ਬਰਨਾਲਾ ਵਿਖੇ ਦਿੱਤਾ ਧਰਨਾ

Farmers

ਬਰਨਾਲਾ/ ਮਾਨਸਾ, 17 ਫਰਵਰੀ 2024: ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪੱਧਰੀ ਸੱਦੇ ਤੇ ਬਰਨਾਲਾ ਤੇ ਮਾਨਸਾ ਬਲਾਕ ਨਿਹਾਲ ਸਿੰਘ ਵਾਲਾ ਮੋਗਾ ਜ਼ਿਲ੍ਹੇ ਵੱਲੋਂ ਧਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਿਸਾਨ (Farmers) ਮੰਗਾਂ ਲਈ ਦਿੱਲੀ ਵੱਲ ਤੁਰੇ ਕਿਸਾਨਾਂ ਉੱਤੇ ਹਰਿਆਣਾ ਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਢਾਹੇ ਜਾ ਰਹੇ ਜ਼ਬਰ ਦੇ […]

ਸਰਕਾਰਾਂ ਨਸ਼ਿਆਂ ‘ਤੇ ਠੱਲ੍ਹ ਪਾਵੇ ਨਹੀਂ ਤਾਂ ਕਿਸਾਨ ਆਪਣੇ ਪੱਧਰ ‘ਤੇ ਨਸ਼ੇ ਖ਼ਿਲਾਫ਼ ਮੁਹਿੰਮ ਕਰਨਗੇ ਤੇਜ਼: ਕਿਸਾਨ ਆਗੂ

Drugs

ਚੰਡੀਗੜ੍ਹ, 06 ਸਤੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲੁਧਿਆਣਾ ਦੇ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ, ਇਸ ਮੌਕੇ ਸਰਕਾਰਾਂ ‘ਤੇ ਨਸ਼ਿਆਂ (Drugs)  ਨੂੰ ਨਾ ਰੋਕਣ ਦੇ ਲਗਾਏ ਦੋਸ਼ ਲਾਏ ਗਏ | ਕਿਸਾਨ ਆਗੂਆਂ ਨੇ ਕਿਹਾ ਜੇਕਰ ਕਿਸਾਨ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਦੇ ਹਨ ਤਾਂ ਨਸ਼ਿਆਂ ਨੂੰ ਰੋਕਣ ਲਈ ਵੀ ਸਰਕਾਰ ‘ਤੇ […]

ਭਾਰਤਮਾਲਾ ਪ੍ਰੋਜੈਕਟ ਤਹਿਤ ਅਕਵਾਇਰ ਜ਼ਮੀਨਾਂ ਦੀ ਪੂਰੀ ਕੀਮਤ ਮਿਲਣ ‘ਤੇ BKU ਏਕਤਾ ਉਗਰਾਹਾਂ ਵੱਲੋਂ ਜੇਤੂ ਰੈਲੀ

Bharatmala Road Project

ਬਠਿੰਡਾ,20 ਜੂਨ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਭਾਰਤਮਾਲਾ ਸੜਕ ਪ੍ਰਾਜੈਕਟ (Bharatmala Road Project) ਨਾਲ ਸਬੰਧਤ ਪਿੰਡਾਂ ਦੇ ਕਿਸਾਨਾਂ ਨੂੰ ਅਕਵਾਇਰ ਕੀਤੀ ਜ਼ਮੀਨ ਪੂਰੀ ਕੀਮਤ ਮਿਲਣ ਤੇ ਜੇਤੂ ਕਾਨਫਰੰਸ ਕੀਤੀ । ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ […]

BKU ਏਕਤਾ ਉਗਰਾਹਾਂ ਵੱਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਬਣਾਉਣ ਦੇ ਮਨਸੂਬਿਆਂ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨਿਆਂ ਦਾ ਐਲਾਨ

BKU Ekta-Ugrahan

ਚੰਡੀਗੜ੍ਹ, 30 ਮਾਰਚ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜੋ ਪੰਜਾਬ ਚ ਇੰਨਟਨੈੱਟ ਸੇਵਾਵਾਂ ਬੰਦ ਕਰਕੇ, ਐਨ.ਆਈ.ਏ ਨੂੰ ਪੰਜਾਬ ਵਿੱਚ ਭੇਜ ਕੇ, ਐਨ.ਐਸ.ਏ ਵਰਗੇ ਕਾਨੂੰਨ ਮੜ੍ਹ ਕੇ, ਕੇਂਦਰੀ ਸੁਰੱਖਿਆ ਬਲ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਬਠਿੰਡਾ ਜ਼ਿਲ੍ਹੇ ‘ਚ ਮਨਾਇਆ ਸ਼ਹੀਦੀ ਦਿਹਾੜਾ

ਸ਼ਹੀਦੀ ਦਿਹਾੜਾ

ਬਠਿੰਡਾ, 23 ਮਾਰਚ 2023: ਅੱਜ 23 ਮਾਰਚ ਦੇ ਸ਼ਹੀਦਾਂ ਦੇ ਦਿਹਾੜੇ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਜਿਲ੍ਹੇ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਚਾਰ ਥਾਵਾਂ ਭੂਤਾਂ ਵਾਲਾ ਖੂਹ ਭਗਤਾ ਵਿਖੇ, ਬਿਜਲੀ ਦਫ਼ਤਰ ਰਾਮਪੁਰਾ ਵਿਖੇ ,ਧੰਨਾ ਜੱਟ ਧਰਮਸ਼ਾਲਾ ਤਲਵੰਡੀ ਸਾਬੋ ਅਤੇ ਕਮਿਊਨਟੀ ਸੈਂਟਰ ਘੁੱਦਾ […]

ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ BKU ਏਕਤਾ ਉਗਰਾਹਾਂ ਵਲੋਂ ਪੰਜਾਬ ਦੇ 19 ਜ਼ਿਲ੍ਹਿਆਂ ‘ਚ ਧਰਨੇ

ਬੰਦੀ ਸਿੱਖਾਂ

ਚੰਡੀਗੜ੍ਹ, 13 ਫਰਵਰੀ 2023: ਬੰਦੀ ਸਿੱਖਾਂ ਸਮੇਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਫੌਰੀ ਰਿਹਾਅ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਯੂਨੀਅਨ ਵੱਲੋਂ ਅੱਜ 19 ਜ਼ਿਲ੍ਹਿਆਂ ਵਿੱਚ 20 ਥਾਵਾਂ ’ਤੇ ਧਰਨੇ ਲਾਏ ਜਾ ਰਹੇ ਹਨ। ਇਸ ਦਾ ਐਲਾਨ ਕਿਸਾਨ ਯੂਨੀਅਨ ਵੱਲੋਂ ਕੁਝ ਦਿਨ ਪਹਿਲਾਂ […]

BKU ਏਕਤਾ ਉਗਰਾਹਾਂ ਵਲੋਂ 13 ਫਰਵਰੀ ਨੂੰ DC ਦਫਤਰਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਸ਼ਟਰਪਤੀ ਨਾਂ ਸੌਂਪੇ ਜਾਣਗੇ ਮੰਗ ਪੱਤਰ

ਬੰਦੀ ਸਿੱਖਾਂ

ਚੰਡੀਗੜ੍ਹ 09, ਫਰਵਰੀ 2023: ਬੀਤੇ ਦਿਨ ਬੁੱਧਵਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU Ekta Ugrahan) ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਅਬੋਹਰ ਦੇ ਪਿੰਡ ਰਾਜਪੁਰਾ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇ ਵਾਲਾ ਜ਼ਿਲ੍ਹਾ ਪ੍ਰਚਾਰ ਸਕੱਤਰ ਸੰਤਪਾਲ ਸਿੰਘ ਰਿੰਟਾ ਚੱਕ ਨਿਧਾਨਾ ਜ਼ਿਲ੍ਹਾ ਆਗੂ ਜਗਤਾਰ ਸਿੰਘ ਬੁਰਜ ਅਤੇ ਬਲਾਕ ਆਗੂ ਗੁਰਮੇਲ ਸਿੰਘ ਰਾਜਪੁਰਾ […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ‘ਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ

ਭਾਰਤੀ ਕਿਸਾਨ ਯੂਨੀਅਨ

ਚੰਡੀਗੜ੍ਹ 26 ਜਨਵਰੀ 2023: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਕੇਂਦਰੀ ਸਰਕਾਰ ਵਿਰੁੱਧ ਦੇਸ਼ ਵਿਆਪੀ ਅੰਦੋਲਨ ਦੇ ਅੰਗ ਵਜੋਂ ਅੱਜ ਉੱਤਰੀ ਭਾਰਤ ਦੇ 6 ਸੂਬਿਆਂ ਦੇ ਕਿਸਾਨਾਂ ਦੀ ਜੀਂਦ (ਹਰਿਆਣਾ) ਵਿਖੇ ਕੀਤੀ ਗਈ ਮਹਾਂ ਕਿਸਾਨ ਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਝੰਡੇ ਥੱਲੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜਾਬ ਦੇ 20 […]

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਹਮਾਇਤ ‘ਚ ਜਾਮ ਕੀਤੇ 32 ਟੋਲ ਪਲਾਜੇ

ਟੋਲ ਪਲਾਜੇ

ਚੰਡੀਗੜ੍ਹ 05 ਜਨਵਰੀ 2022: ਕਈ ਹਫ਼ਤਿਆਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਫ਼ੀ ਟੌਲ ਪਲਾਜੇ ਜਾਮ ਕਰਨ ਦੇ ਲੋਕ ਪੱਖੀ ਐਕਸ਼ਨ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ 32 ਟੌਲ ਪਲਾਜ਼ਿਆਂ ‘ਤੇ 12 ਤੋਂ 3 ਵਜੇ ਤੱਕ ਐਕਸ਼ਨ ਕੀਤਾ ਗਿਆ।ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ […]

ਪੰਜਾਬ ਸਰਕਾਰ ਨਵੇਂ ਵਾਹਨਾਂ ‘ਤੇ ਵਸੂਲਦੀ ਹੈ ਰੋਡ ਟੈਕਸ, ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ: ਕਿਸਾਨ ਆਗੂ

BKU Ekta Ugrahan

ਚੰਡੀਗੜ੍ਹ 05 ਜਨਵਰੀ 2023: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਅੱਜ ਦੁਪਹਿਰ 12 ਤੋਂ 3 ਵਜੇ ਤੱਕ ਟੋਲ ਪਲਾਜ਼ਾ (Toll Plaza) ਦੀਆਂ ਪਰਚੀਆਂ ਫਰੀ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜਦੋਂ ਸਰਕਾਰ ਨਵੇਂ ਵਾਹਨਾਂ ‘ਤੇ ਰੋਡ ਟੈਕਸ ਵਸੂਲਦੀ ਹੈ ਤਾਂ ਟੋਲ ਪਲਾਜ਼ਾ ਬਣਾਉਣਾ ਗੈਰ-ਕਾਨੂੰਨੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਠਿੰਡਾ ਦੇ ਸੂਬਾ ਸਕੱਤਰ […]