July 7, 2024 6:59 am

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ

Bharatiya Kisan Union Ekta

ਚੰਡੀਗੜ੍ਹ, 14 ਫਰਵਰੀ 2024: ਹੁਣ ਪੰਜਾਬ ਦੇ ਨਾਲ ਲੱਗਦੇ ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪੈਦਾ ਹੋਏ ਹਲਾਤ ਦੇ ਵਿਰੋਧ ‘ਚ ਪੰਜਾਬ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ (Bharatiya Kisan Union Ekta) (ਉਗਰਾਹਾਂ) ਵੀ ਸਮਰਥਨ ‘ਚ ਆ ਗਈ ਹੈ। ਮੰਗਲਵਾਰ ਨੂੰ ਪੈਦਾ ਹੋਈ ਸਥਿਤੀ ਤੋਂ ਬਾਅਦ ਉਗਰਾਹਾਂ ਨੇ ਅੱਜ ਸੂਬਾ ਪੱਧਰੀ ਬਾਡੀ ਦੀ ਬੈਠਕ […]

ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਸ਼ਰਾਬ ਫੈਕਟਰੀ ਵਿਰੁੱਧ ਹੱਕੀ ਧਰਨੇ ਨੂੰ ਪੁਲਿਸ ਧੱਕੇ ਨਾਲ ਉਠਾਉਣ ਦੀ ਕਵਾਇਦ ਦਾ BKU ਏਕਤਾ-ਉਗਰਾਹਾਂ ਵੱਲੋਂ ਤਿੱਖਾ ਵਿਰੋਧ

ਜ਼ੀਰਾ ਸ਼ਰਾਬ ਫੈਕਟਰੀ

ਚੰਡੀਗੜ੍ਹ 16 ਦਸੰਬਰ 2022: ਜ਼ੀਰਾ ਨੇੜੇ ਪ੍ਰਦੂਸ਼ਣ ਦਾ ਗੜ੍ਹ ਬਣੀ ਸ਼ਰਾਬ ਫੈਕਟਰੀ ਦੇ ਗੇਟ ਅੱਗੇ ਇਲਾਕੇ ਦੇ ਲੋਕਾਂ ਅਤੇ ਕਿਸਾਨ ਜਥੇਬੰਦੀਆਂ ਦੀ ਸੰਘਰਸ਼ ਕਮੇਟੀ ਦੁਆਰਾ ਪੰਜ ਮਹੀਨਿਆਂ ਤੋਂ ਚੱਲ ਰਹੇ ਹੱਕੀ ਸ਼ਾਂਤਮਈ ਧਰਨੇ ਨੂੰ ਫਿਰੋਜ਼ਪੁਰ ਪੁਲਿਸ ਦੁਆਰਾ ਦੋ ਤਿੰਨ ਦਿਨਾਂ ਤੋਂ ਚੱਲ ਰਹੀ ਧੱਕੇ ਨਾਲ ਉਠਾਉਣ ਦੀ ਕਵਾਇਦ ਦਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਤਿੱਖਾ […]

ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ 29 ਨੂੰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ

ਪੰਜਾਬ ਸਰਕਾਰ

ਸੰਗਰੂਰ 26 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ‘ਚ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਟੀ ਚੁੱਪ ਨੂੰ ਤੁੜਵਾਉਣ ਲਈ ਸਾਰੇ ਕਿਸਾਨਾਂ, ਮਜ਼ਦੂਰਾਂ ਮਾਂਵਾਂ ਭੈਣਾਂ ਨੂੰ ਪਰਵਾਰਾਂ ਸਮੇਤ ਪੱਕੇ ਮੋਰਚੇ ਚ ਸੰਗਰੂਰ ਵਹੀਰਾਂ ਘੱਤ ਕੇ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਜਾਣ ਬੁੱਝ ਕੇ ਘੇਸਲ ਵੱਟੀ ਹੋਈ ਹੈ ਇਸ ਲਈ […]

ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਡਟੇ ਕਿਸਾਨ

Bharatiya Kisan Union Ekta Ugrahan

ਚੰਡੀਗੜ੍ਹ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨਾਂ ਤੋਂ ਜਾਰੀ […]

9 ਅਕਤੂਬਰ ਨੂੰ CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

Joginder Singh Ugrahana

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਅਹਿਮ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ਖ਼ਤਮ ਹੋਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ […]

BKU ਉਗਰਾਹਾਂ ਦੇ ਆਗੂਆਂ ਦੀ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਪੰਜਾਬ ਸਰਕਾਰ ਨਾਲ ਅਹਿਮ ਮੀਟਿੰਗ

Panjab University Chandigarh

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ | ਇਸ ਦੌਰਾਨ ਪਰਾਲੀ ਦੀ ਸਾਂਭ-ਸੰਭਾਲ, ਨਹਿਰੀ ਪਾਣੀ ਅਤੇ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਚਰਚਾ ਸਕਦੀ ਹੈ | ਬੀਤੇ ਦਿਨੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ […]