July 4, 2024 9:25 pm

ਗੰਨਾ ਕਾਸ਼ਤਕਾਰਾਂ ਦੇ ਮਸਲੇ ਦਾ ਹੱਲ ਨਾ ਕੀਤਾ ਤਾਂ ਮੁਲਤਵੀ ਕੀਤਾ ਸੰਘਰਸ਼ ਮੁੜ ਸ਼ੁਰੂ ਕੀਤਾ ਜਾਵੇਗਾ : ਕਿਸਾਨ ਜਥੇਬੰਦੀਆਂ

ਗੰਨਾ ਕਾਸ਼ਤਕਾਰਾਂ

ਚੰਡੀਗ੍ਹੜ 25 ਮਈ 2022: ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨਾਂ ਦੀਆਂ 16 ਜਥੇਬੰਦੀਆਂ ਦੇ ਸਹਿਯੋਗ ਨਾਲ ਕਿਸਾਨਾਂ ਦੇ ਗੰਨੇ ਦੀ ਅਦਾਇਗੀ ਦਾ ਬਕਾਇਆ ਲੈਣ ਲਈ 26 ਮਈ ਯਾਨੀ ਕੱਲ੍ਹ ਨੂੰ ਫਗਵਾੜਾ ਜੀ.ਟੀ.ਰੋਡ ‘ਤੇ ਚਾਰ ਘੰਟੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ |ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਧਰਨੇ ਨੂੰ ਇਕ ਦਿਨ ਲਈ ਰੱਦ […]

SC ਵਲੋਂ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਹੋਣ ‘ਤੇ ਰਾਕੇਸ਼ ਟਿਕੈਤ ਨੇ ਦਿੱਤਾ ਵੱਡਾ ਬਿਆਨ

Rakesh Tikait

ਚੰਡੀਗੜ੍ਹ 18 ਅਪ੍ਰੈਲ 2022: ਸੁਪਰੀਮ ਕੋਰਟ ਵਲੋਂ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ | ਇਸਦੇ ਚੱਲਦੇ ਭਾਰਤੀ ਕਿਸਾਨ ਯੂਨੀਅਨ (BKU) ਦੇ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਅੱਜ ਯਾਨੀ ਸੋਮਵਾਰ ਨੂੰ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫ਼ੈਸਲੇ ਨੇ […]

ਸੰਯੁਕਤ ਕਿਸਾਨ ਮੋਰਚੇ ਵਲੋਂ ਮਨਾਇਆ ਜਾਵੇਗਾ ਐੱਮ.ਐੱਸ.ਪੀ. ਹਫਤਾ

ਸੰਯੁਕਤ ਕਿਸਾਨ

ਚੰਡੀਗੜ੍ਹ 09 ਅਪ੍ਰੈਲ 2022; ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਇਕੱਤਰਤਾ ਕਰਦਿਆਂ 11 ਤੋਂ 17 ਅਪ੍ਰੈਲ ਤੱਕ ਐੱਮ.ਐੱਸ.ਪੀ. ਗਰੰਟੀ ਕਾਨੂੰਨ ਹਫਤਾ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਐੱਮ.ਐੱਸ.ਪੀ. ਗਰੰਟੀ ਕਾਨੂੰਨ ਹਫਤਾ ਮਨਾਉਣ ਤਹਿਤ ਵੱਖ-ਵੱਖ ਜ਼ਿਲਿਆਂ ਦੇ ਡੀ.ਸੀ. […]

ਰਾਕੇਸ਼ ਟਿਕੈਤ ਦਾ ਵੱਡਾ ਐਲਾਨ 31 ਜਨਵਰੀ ਨੂੰ ਮਨਾਇਆ ਜਾਵੇਗਾ ‘ਵਿਸ਼ਵਾਸਘਾਤ ਦਿਵਸ’

Rakesh Tikait

ਚੰਡੀਗੜ੍ਹ 30 ਜਨਵਰੀ 2022: ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਕੇਂਦਰ ਨੇ ਐਮਐਸਪੀ (MSP) ਲਈ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਜੋ ਪੂਰਾ ਨਹੀਂ ਹੋਇਆ। ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਕਾਨੂੰਨ ਦੀ ਮੰਗ ਲਈ ਕਿਸਾਨ 31 ਜਨਵਰੀ ਦਿਨ ਸੋਮਵਾਰ ਨੂੰ ‘ਵਿਸ਼ਵਾਸਘਾਤ ਦਿਵਸ’ (Betrayal Day) ਵਜੋਂ ਮਨਾਉਣ ਜਾ ਰਹੇ ਹਨ। ਐਮਐਸਪੀ ਲਈ ਕਾਨੂੰਨ ਨੂੰ […]

ਪੰਥਕ ਅਤੇ ਕਿਸਾਨ ਜਥੇਬੰਦੀਆਂ ਦਾ ਕੇਂਦਰ ਸਰਕਾਰ ਖ਼ਿਲਾਫ਼ ਐਕਸ਼ਨ ਪ੍ਰੋਗਰਾਮ ਹੋਵੇਗਾ 4 ਫਰਵਰੀ

Bhartiya Kisan Union

ਚੰਡੀਗੜ੍ਹ 28 ਜਨਵਰੀ 2022 : ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ,ਦਲ ਖ਼ਾਲਸਾ ,ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਅਤੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਦਾਣਾ ਮੰਡੀ ਫਗਵਾੜਾ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਇਹ ਫੈਸਲਾ ਕੀਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ […]

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਚੋਣਾਂ ਲੜਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Bhartiya Kisan Union Ugrahan

ਚੰਡੀਗੜ੍ਹ 10 ਜਨਵਰੀ 2022: ਭਾਰਤੀ ਕਿਸਾਨ ਯੂਨੀਅਨ (Bhartiya Kisan Union) ਉਗਰਾਹਾਂ ਵੱਲੋਂ ਇੱਕ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਉਗਰਾਹਾਂ ਚੋਣ ਨਹੀਂ ਲੜਨਗੇ। ਉਨ੍ਹਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ (Bhartiya Kisan Union)ਦਾ ਕਹਿਣਾ ਹੈ ਕਿ ਸੰਸਦ ਭਵਨ ਜਾਣ ਦਾ ਕੋਈ ਫਾਇਦਾ ਨਹੀਂ ਕਿਉਂਕਿ ਸੰਸਦ ਵਿਚ ਜਾਣ ਨਾਲ […]

BJP ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਬਠਿੰਡਾ ਪੁਹੰਚਣ ਤੇ ਕਿਸਾਨ ਯੂਨੀਅਨ ਨੇ ਕੀਤਾ ਵਿਰੋਧ

Bhartiya Kisan Union

ਚੰਡੀਗੜ੍ਹ 03 ਦਸੰਬਰ 2021: ਬਠਿੰਡਾ(Bathinda ) ਵਿਖੇ ਪਹੁੰਚੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ(Kisan Union) ਉਗਰਾਹਾਂ ਦੇ ਮੈਂਬਰ ਪਹੁੰਚੇ ਅਤੇ ਪੁਲਸ ਵੱਲੋਂ ਬੈਰੀਕੇਡਿੰਗ ਕਰ ਉਨ੍ਹਾਂ ਨੂੰ ਰੋਕਿਆ ਗਿਆ| ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ(Ashwani Sharma) ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਉਹ ਪਿਛਲੇ ਬੈਰੀਗੇਟਾਂ ਤੋਂ ਮੀਟਿੰਗ ਖ਼ਤਮ ਕਰ ਭੱਜਦੇ ਨਜ਼ਰ ਆਏ |

ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨਿਆ

ਭਾਰਤੀ ਕਿਸਾਨ ਯੂਨੀਅਨ

ਚੰਡੀਗੜ੍ਹ, 9 ਨਵੰਬਰ 2021 : ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਪੰਜਾਬ ਦੇ ਵਿੱਚ ਆਪਣਾ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ | ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਾਸਮ ਖਾਸ ਰਹੇ ਸਰਬਜੀਤ ਸਿੰਘ ਮੱਖਣ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਚੋਂ ਪਹਿਲੇ ਉਮੀਦਵਾਰ ਐਲਾਨੇ ਗਏ ਹਨ । ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ […]