June 30, 2024 9:29 pm

Haryana: ਹਰਿਆਣਾ ਸਰਕਾਰ ਵੱਲੋਂ ਇਨ੍ਹਾਂ 2 ਜ਼ਿਲ੍ਹਿਆਂ ਦੀ ਪ੍ਰਮੁੱਖ ਸੜਕਾਂ ਦੀ ਮੁਰੰਮਤ ਲਈ 35 ਕਰੋੜ ਰੁਪਏ ਮਨਜ਼ੂਰ

Gurukul

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ (Haryana Government) ਦੇ 2 ਜ਼ਿਲ੍ਹਿਆਂ ਭਿਵਾਨੀ ਅਤੇ ਸਿਰਸਾ ਵਿਚ 3 ਪ੍ਰਮੁੱਖ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮਨਜ਼ੂਰੀ ਦਿੱਤੀ ਹੈ | ਸੜਕਾਂ ਦੀ ਮੁਰੰਮਤ ‘ਤੇ 35 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਇਹ ਸੜਕਾਂ ਉਤਪਾਦਨ ਅਤੇ ਬਾਜਾਰ ਸਥਾਨਾਂ ਨੂੰ ਇਕ-ਦੂਜੇ ਨਾਲ ਮੁੱਖ ਰਾਜਮਾਰਗ […]

ਹਰਿਆਣਾ ਸਰਕਾਰ ਵੱਲੋਂ ਜ਼ਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ ‘ਚ 40.18 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ

Charkhi Dadri

ਚੰਡੀਗੜ੍ਹ, 7 ਜੂਨ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨੇ ਗ੍ਰਾਮੀਣ ਸੰਵਰਧਨ ਪ੍ਰੋਗਰਾਮ ਦੇ ਤਹਿਤ ਜ਼ਿਲ੍ਹਾ ਭਿਵਾਨੀ ਅਤੇ ਚਰਖੀ ਦਾਦਰੀ (Charkhi Dadri) ਵਿਚ 40.18 ਕਰੋੜ ਰੁਪਏ ਦੀ ਲਾਗਤ ਦੀ ਛੇ ਵੱਡੀ ਪਰਿਯੋਜਨਾਵਾਂ ਨੂੰ ਪ੍ਰਸ਼ਾਸਨਿਕ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਨਜ਼ੂਰ ਪਰਿਯੋਜਨਾਵਾਂ ਵਿਚ ਭਿਵਾਨੀ ਜ਼ਿਲ੍ਹੇ […]

CM ਮਨੋਹਰ ਲਾਲ ਵੱਲੋਂ ਸੀਐੱਮ ਵਿੰਡੋਂ ‘ਤੇ ਆਈ ਸ਼ਿਕਾਇਤ ‘ਤੇ ਕਾਰਵਾਈ, ਭਿਵਾਨੀ ਦਾ ਕਾਰਜਕਾਰੀ ਅਧਿਕਾਰੀ ਮੁਅਤੱਲ

Patwari

ਚੰਡੀਗੜ੍ਹ, 9 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੀਐੱਮ ਵਿੰਡੋਂ (CM Windows) ‘ਤੇ ਦਰਜ ਪਲਾਟ ਦੇ ਅਲਾਟਮੇਂਟ ਲੇਟਰ ਸਮੇਂ ‘ਤੇ ਜਾਰੀ ਨਾ ਕਰਨ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸ਼ਹਿਰੀ ਸਥਾਨਕ ਨਿਗਮ, ਭਿਵਾਨੀ ਦੇ ਕਾਰਜਕਾਰੀ ਅਧਿਕਾਰੀ ਅਭੈ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅਤੱਲ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਓਐਸਡੀ ਅਤੇ ਮੁੱਖ […]

ਨਾਸਿਰ-ਜੁਨੈਦ ਕਤਲ ਮਾਮਲੇ ‘ਚ ਹਰਿਆਣਾ ਪੁਲਿਸ ਨੇ ਮੋਨੂੰ ਮਾਨੇਸਰ ਨੂੰ ਹਿਰਾਸਤ ‘ਚ ਲਿਆ

Monu Manesar

ਚੰਡੀਗੜ੍ਹ, 12 ਸਤੰਬਰ 2023: ਭਿਵਾਨੀ ‘ਚ ਜ਼ਿੰਦਾ ਸਾੜ ਦਿੱਤੇ ਗਏ ਨਾਸਿਰ-ਜੁਨੈਦ ਦੇ ਕਤਲ ਮਾਮਲੇ ‘ਚ ਹਰਿਆਣਾ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਗਊ ਰੱਖਿਅਕ ਮੋਨੂੰ ਮਾਨੇਸਰ (Monu Manesar) ਨੂੰ ਪੁਲਿਸ ਨੇ ਗੁਰੂਗ੍ਰਾਮ ਤੋਂ ਹਿਰਾਸਤ ‘ਚ ਲਿਆ ਹੈ। ਹਰਿਆਣਾ ਪੁਲਿਸ ਹੁਣ ਉਸਨੂੰ ਰਾਜਸਥਾਨ ਪੁਲਿਸ ਦੇ ਹਵਾਲੇ ਕਰ ਸਕਦੀ ਹੈ। ਮੋਨੂੰ ਮਾਨੇਸਰ ‘ਤੇ ਭਿਵਾਨੀ ‘ਚ ਜ਼ਿੰਦਾ ਸਾੜ […]

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਦੇ ਕਤਲ ਕੇਸ ‘ਚ 2 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

Bhago majra

ਮੋਹਾਲੀ 27 ਜੁਲਾਈ 2023: ਕੁਝ ਦਿਨ ਪਹਿਲਾਂ ਮੋਹਾਲੀ ਦੇ ਪਿੰਡ ਭਾਗੋਮਾਜਰਾ (Bhago majra) ਦੀ ਸਰਪੰਚ ਕਲੋਨੀ ਵਿੱਚ ਗੋਲੀਬਾਰੀ ਦੌਰਾਨ ਹਰਿਆਣਾ ਦੇ ਭਿਵਾਨੀ ਦੇ ਅਨੁਜ ਨਾਮਕ ਨੌਜਵਾਨ ਦੀ ਮੌਤ ਹੋ ਗਈ ਸੀ ਜੋ ਕਿ ਚੰਡੀਗੜ੍ਹ ਯੂਨੀਵਰਿਸਟੀ ਦਾ ਵਿਦਿਆਰਥੀ ਸੀ | ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ […]

ਹਰਿਆਣਾ ‘ਚ ਪੰਚਾਇਤੀ ਚੋਣਾਂ ਦੌਰਾਨ ਕੈਥਲ ‘ਚ ਜਾਅਲੀ ਵੋਟਿੰਗ ਨੂੰ ਲੈ ਕੇ ਹੰਗਾਮਾ, ਕਈ ਥਾਵਾਂ ‘ਤੇ ਹੋਈ ਝੜਪ

Haryana

ਚੰਡੀਗੜ੍ਹ 02 ਨਵੰਬਰ 2022: ਹਰਿਆਣਾ (Haryana) ਵਿਚ ਪੰਚਾਇਤੀ ਚੋਣਾਂ (Panchayat Elections) ਦੇ ਪਹਿਲੇ ਪੜਾਅ ‘ਚ ਬੁੱਧਵਾਰ ਨੂੰ 9 ਜ਼ਿਲਿਆਂ ‘ਚ ਸਰਪੰਚ-ਪੰਚ ਲਈ ਵੋਟਿੰਗ ਜਾਰੀ ਹੈ । ਹਰਿਆਣਾ ਦੇ ਭਿਵਾਨੀ, ਝੱਜਰ, ਜੀਂਦ, ਕੈਥਲ, ਮਹਿੰਦਰਗੜ੍ਹ, ਨੂਹ, ਪੰਚਕੂਲਾ, ਪਾਣੀਪਤ ਅਤੇ ਯਮੁਨਾਨਗਰ ਜ਼ਿਲ੍ਹਿਆਂ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਨੌਂ ਜ਼ਿਲ੍ਹਿਆਂ ਵਿੱਚ ਸਵੇਰੇ 11 […]