July 7, 2024 10:08 am

ਭੋਗਪੁਰ ਨੇੜੇ ਸ਼ੂਗਰ ਮਿੱਲ ‘ਚ ਲੱਗੀ ਭਿਆਨਕ ਅੱਗ, ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪਾਇਆ ਕਾਬੂ

Sugar mill

ਚੰਡੀਗੜ੍ਹ, 10 ਅਪ੍ਰੈਲ 2024: ਪੰਜਾਬ ਦੇ ਜਲੰਧਰ ਦੇ ਭੋਗਪੁਰ ਨੇੜੇ ਇੱਕ ਸ਼ੂਗਰ ਮਿੱਲ (Sugar mill) ਵਿੱਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਮਿੱਲ (Sugar mill) ਨੂੰ ਕਿੰਨਾ ਨੁਕਸਾਨ […]

ਮੁਲਜ਼ਮ ਨੂੰ ਛੱਡਣ ‘ਤੇ ਭੜਕਿਆ ਹੋਮਗਾਰਡ ਸੜਕ ‘ਤੇ ਪਿਆ ਲੰਮਾ, ਹਾਈਵੇਅ ’ਤੇ ਲੱਗਾ ਜਾਮ

Home Guard

ਚੰਡੀਗੜ੍ਹ, 21 ਜੁਲਾਈ 2023: ਜਲੰਧਰ ਅਧੀਨ ਪੈਂਦੇ ਸ਼ਹਿਰ ਭੋਗਪੁਰ ‘ਚ ਪਠਾਨਕੋਟ-ਜਲੰਧਰ ਹਾਈਵੇ ‘ਤੇ ਵਰਦੀ ਪਹਿਨੇ ਇਕ ਹੋਮਗਾਰਡ (Home Guard) ਜਵਾਨ ਸੜਕ ਦੇ ਵਿਚਕਾਰ ਲੰਮਾ ਪੈ ਗਿਆ। ਇਸ ਕਾਰਨ ਹਾਈਵੇਅ ’ਤੇ ਸਾਰੀ ਆਵਾਜਾਈ ਠੱਪ ਹੋ ਗਈ ਅਤੇ ਲੰਮਾ ਜਾਮ ਲੱਗ ਗਿਆ। ਜਾਮ ਲੱਗਣ ’ਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਉਸ ਨੇ ਹੋਮਗਾਰਡ ਜਵਾਨ ਨੂੰ ਸਮਝਾ ਕੇ […]

ਭੋਗਪੁਰ ਇਲਾਕੇ ‘ਚ ਪੁਲਿਸ ਵਲੋਂ ਪੰਜ ਕਥਿਤ ਗੈਂਗਸਟਰ ਗ੍ਰਿਫ਼ਤਾਰ, ਇੱਕ ਦੀ ਭਾਲ ਜਾਰੀ

Bhogpur

ਚੰਡੀਗੜ੍ਹ 01 ਨਵੰਬਰ 2022: ਪੰਜਾਬ ਦੇ ਜਲੰਧਰ ਜ਼ਿਲ੍ਹੇ ਅਧੀਨ ਪੈਂਦੇ ਭੋਗਪੁਰ ਸਬ-ਡਿਵੀਜ਼ਨ ਦੇ ਪਿੰਡ ਚੱਕ ਝੰਡੂ ਤੋਂ ਪੁਲਿਸ ਨੇ ਪੰਜ ਕਥਿਤ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇੱਕ ਹੋਰ ਦੀ ਭਾਲ ਜਾਰੀ ਹੈ | ਕਰੀਬ 6 ਤੋਂ 7 ਘੰਟੇ ਚੱਲੇ ਸਰਚ ਆਪਰੇਸ਼ਨ ਬਾਅਦ ਡਰੋਨ ਦੀ ਮਦਦ ਨਾਲ ਇਹਨਾਂ ਗੈਂਗਸਟਰਾਂ ਦਾ ਪਤਾ ਲਾਇਆ ਗਿਆ | […]

ਭੋਗਪੁਰ ਦੇ ਸੁੰਦਰੀਕਰਨ ਤੇ ਵਿਕਾਸ ਲਈ 151.83 ਲੱਖ ਰੁਪਏ ਖਰਚ ਕੀਤੇ ਜਾਣਗੇ: ਡਾ. ਇੰਦਰਬੀਰ ਸਿੰਘ ਨਿੱਝਰ

ਡਾ. ਇੰਦਰਬੀਰ ਸਿੰਘ ਨਿੱਜਰ

ਚੰਡੀਗੜ੍ਹ 04 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar) ਨੇ ਦੱਸਿਆ ਕਿ ਸੂਬਾ ਸਰਕਾਰ ਨੇ ਭੋਗਪੁਰ […]