July 7, 2024 7:58 pm

CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਕਾਨੂੰਨੀ ਫੈਸਲਾ: ਕੇਂਦਰੀ ਮੰਤਰੀ ਭੂਪੇਂਦਰ ਯਾਦਵ

CM Arvind Kejriwal

ਚੰਡੀਗੜ੍ਹ, 22 ਮਾਰਚ 2024: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੀ ਦਿੱਲੀ ਦੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰੀ ਦਾ ਮਾਮਲਾ ਭਖਦਾ ਜਾ ਰਿਹਾ ਹੈ । ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਪਾਰਟੀਆਂ ਭਾਜਪਾ ਸਰਕਾਰ ‘ਤੇ ਸ਼ਬਦੀ ਹਮਲੇ ਕਰ ਰਹੀ ਹੈ | ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ […]

‘ਆਪ’ ਪੰਜਾਬ ਨੇ ਸੰਸਦ ‘ਚ ਕੇਂਦਰੀ ਮੰਤਰੀ ਭੂਪੇਂਦਰ ਯਾਦਵ ਦੇ ਪੰਜਾਬ ਬਾਰੇ ਦਿੱਤੇ ਬਿਆਨ ਦੀ ਕੀਤੀ ਆਲੋਚਨਾ

ਭੂਪੇਂਦਰ ਯਾਦਵ

ਚੰਡੀਗੜ੍ਹ, 8 ਦਸੰਬਰ 2023: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਵੱਲੋਂ ਸੰਸਦ ਵਿੱਚ ਪੰਜਾਬ ਬਾਰੇ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸੰਸਦ ਵਿੱਚ ਪੰਜਾਬ ਨਾਲ ਸਬੰਧਤ ਝੂਠੇ ਤੱਥ ਪੇਸ਼ ਕੀਤੇ ਹਨ। ਉਨ੍ਹਾਂ ਦਾ ਬਿਆਨ ਪੰਜਾਬ ਨੂੰ ਬਦਨਾਮ ਅਤੇ ਅਪਮਾਨ ਕਰਨ ਵਾਲਾ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ […]

ਕੇਂਦਰੀ ਮੰਤਰੀ ਮੰਡਲ ਵਲੋਂ ਮਲਟੀ ਸਟੇਟ ਐਕਸਪੋਰਟ ਕੋ-ਆਪਰੇਟਿਵ ਸੋਸਾਇਟੀ ਦੇ ਗਠਨ ਨੂੰ ਮਨਜ਼ੂਰੀ

MSCS

ਚੰਡੀਗੜ੍ਹ 11 ਜਨਵਰੀ 2023: ਕੇਂਦਰੀ ਮੰਤਰੀ ਮੰਡਲ ਨੇ ਮਲਟੀ-ਸਟੇਟ ਕੋਆਪ੍ਰੇਟਿਵ ਸੋਸਾਇਟੀਜ਼ (MSCS) ਐਕਟ, 2002 ਦੇ ਤਹਿਤ ਰਾਸ਼ਟਰੀ ਪੱਧਰ ਦੀ ਬਹੁ-ਰਾਜੀ ਸਹਿਕਾਰੀ ਨਿਰਯਾਤ ਸੋਸਾਇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਹਿਕਾਰਤਾਵਾਂ ਦੇ ਇੱਕ ਸੰਮਲਿਤ ਵਿਕਾਸ ਮਾਡਲ ਰਾਹੀਂ ‘ਸਹਿਕਾਰੀ ਰਾਹੀਂ ਖੁਸ਼ਹਾਲੀ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰੇਗਾ। ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ ਬੁੱਧਵਾਰ […]

ਕੇਂਦਰ ਮੰਤਰੀ ਮੰਡਲ ‘ਚ ਹੋ ਸਕਦੈ ਫੇਰਬਦਲ, ਇੰਨ੍ਹਾਂ ਮੰਤਰੀਆਂ ਨੂੰ ਮਿਲ ਸਕਦੀਆਂ ਹਨ ਵੱਡੀ ਜ਼ਿੰਮੇਵਾਰੀਆਂ

Central Cabinet

ਚੰਡੀਗੜ੍ਹ 11 ਜਨਵਰੀ 2023: ਕੇਂਦਰ ਸਰਕਾਰ ਦੇ ਮੰਤਰਾਲਿਆਂ ਵਿੱਚ ਇਨ੍ਹੀਂ ਦਿਨੀਂ ਕਾਫੀ ਹਲਚਲ ਦੇਖੀ ਜਾ ਰਹੀ ਹੈ | ਭਾਜਪਾ ਪਾਰਟੀ ਹੈੱਡਕੁਆਰਟਰ ਤੋਂ ਲੈ ਕੇ ਪੀਐਮਓ ਤੱਕ ਉੱਚ ਪੱਧਰੀ ਮੀਟਿੰਗਾਂ ਦਾ ਦੌਰ ਮੋਦੀ ਮੰਤਰੀ ਮੰਡਲ ਵਿੱਚ ਵੱਡੇ ਫੇਰਬਦਲ ਦਾ ਸੰਕੇਤ ਦੇ ਰਿਹਾ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕੇਂਦਰੀ ਮੰਤਰੀ ਮੰਡਲ ਵਿੱਚ ਫੇਰਬਦਲ […]

ਕੇਂਦਰ ਸਰਕਾਰ ਨੇ ਸੰਮੇਦ ਸ਼ਿਖਰ ‘ਤੇ ਸੈਰ-ਸਪਾਟਾ ਤੇ ਈਕੋ-ਟੂਰਿਜ਼ਮ ਗਤੀਵਿਧੀਆਂ ‘ਤੇ ਲਗਾਈ ਪਾਬੰਦੀ

Sammed Shikhar

ਚੰਡੀਗੜ੍ਹ 05 ਜਨਵਰੀ 2023: ਕੇਂਦਰ ਸਰਕਾਰ ਨੇ ਜੈਨੀਆਂ ਦੇ ਤੀਰਥ ਸਥਾਨ ਸੰਮੇਦ ਸ਼ਿਖਰ (Sammed Shikhar) ‘ਤੇ ਸਾਰੇ ਸੈਰ-ਸਪਾਟਾ ਅਤੇ ਈਕੋ-ਟੂਰਿਜ਼ਮ ਗਤੀਵਿਧੀ ‘ਤੇ ਪਾਬੰਦੀ ਲਗਾਉਣ ਦਾ ਨਿਰਦੇਸ਼ ਜਾਰੀ ਕੀਤਾ ਹੈ। ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਸਰਕਾਰ ਨੇ ਵੀਰਵਾਰ ਨੂੰ ਤਿੰਨ ਸਾਲ ਪਹਿਲਾਂ ਜਾਰੀ ਕੀਤੇ ਆਪਣੇ ਹੁਕਮ ਨੂੰ ਵਾਪਸ ਲੈ […]

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਦੂਸ਼ਣ ਮੁੱਦੇ ‘ਤੇ ਕੇਂਦਰੀ ਵਾਤਾਵਰਣ ਮੰਤਰੀ ਨੂੰ ਲਿਖਿਆ ਪੱਤਰ

MP Manish Tiwari

ਗੜ੍ਹਸ਼ੰਕਰ 03 ਜਨਵਰੀ 2023 : ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕੇਂਦਰੀ ਵਾਤਾਵਰਨ ਮੰਤਰੀ ਭੂਪੇਂਦਰ ਯਾਦਵ ਨੂੰ ਪੱਤਰ ਲਿਖ ਕੇ ਪੇਪਰ ਮਿੱਲ, ਕੁਆਂਟਮ ਪੇਪਰ ਲਿਮਟਿਡ ਵੱਲੋਂ ਪ੍ਰਦੂਸ਼ਣ ਫੈਲਾਉਣ ਦੇ ਦੋਸ਼ਾਂ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਜਿਸ ਵਲੋਂ ਫੈਲਾਏ ਜਾ ਰਹੇ ਪਾਣੀ ਅਤੇ ਹਵਾ […]

ਵਿਸ਼ਵ ਨੂੰ ਲੋੜ ਹੈ ਕਿ ਜਲਵਾਯੂ ਵਿੱਤੀ ਅਤੇ ਤਕਨਾਲੋਜੀ ਦੇ ਤਬਾਦਲੇ ਦੇ ਸੰਦਰਭ ਵਿੱਚ ਠੋਸ ਕਾਰਜ ਕੀਤੇ ਜਾਣ

ਜਲਵਾਯੂ

ਭਾਰਤ ਨੇ ਇਹ ਕਹਿੰਦਿਆਂ ਕਿ ਜਲਵਾਯੂ ਫਰੇਮਵਰਕ ਬਾਰੇ ਸੰਯੁਕਤ ਰਾਸ਼ਟਰ ਫਰੇਮਵਰਕ ਸੰਮੇਲਨ ਅਤੇ ਇਸ ਦੇ ਪੈਰਿਸ ਸਮਝੌਤੇ ਲਈ ਹਮੇਸ਼ਾ ਵਚਨਬੱਧ ਹੈ ਅਤੇ ਸੀ ਓ ਪੀ 26 ਦੀ ਸਫਲਤਾ ਅਤੇ ਸੰਤੂਲਿਤ ਸਿੱਟਿਆਂ ਲਈ ਸਕਾਰਾਤਮਕ ਕੰਮ ਕਰੇਗਾ , ਕੇਂਦਰੀ ਵਾਤਾਵਰਣ , ਵਣ ਅਤੇ ਜਲਵਾਯੂ ਮੰਤਰੀ ਸ਼੍ਰੀ ਭੁਪੇਂਦਰ ਯਾਦਵ ਨੇ ਇਸ ਸਾਲ ਨਵੰਬਰ ਵਿੱਚ ਗਲਾਸਗੋ ਵਿਖੇ ਹੋਣ ਵਾਲੇ […]