July 7, 2024 4:39 pm

ਮਨੀ ਲਾਂਡਰਿੰਗ ਮਾਮਲੇ ‘ਚ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਤੇ ਉਸਦੇ ਸਾਥੀ ‘ਤੇ ਦੋਸ਼ ਤੈਅ, 1 ਨਵੰਬਰ ਨੂੰ ਹੋਵੇਗੀ ਸੁਣਵਾਈ

Bhupinder Singh Honey

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਅਤੇ ਉਸਦੇ ਕਾਰੋਬਾਰੀ ਸਾਥੀ ਕੁਦਰਤਦੀਪ ਸਿੰਘ ਵਿਰੁੱਧ ਅਦਾਲਤ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ ਤੈਅ ਕੀਤੇ ਗਏ ਹਨ। ਇਸਦੇ ਨਾਲ ਹੀ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਨੂੰ […]

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਪਟੀਸ਼ਨ ਹਾਈਕੋਰਟ ਵਲੋਂ ਰੱਦ

Bhupinder Singh Honey

ਚੰਡੀਗੜ੍ਹ 12 ਅਗਸਤ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਅਤੇ ਉਸਦੇ ਸਾਥੀ ਕੁਦਰਤਦੀਪ ਵੱਲੋਂ ਪਾਈ ਪਟੀਸ਼ਨ ਹਾਈਕੋਰਟ ਨੇ ਖ਼ਾਰਜ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਭੁਪਿੰਦਰ ਹਨੀ ਅਤੇ ਕੁਦਰਤਦੀਪ ਨੇ ਆਪਣੇ ਖ਼ਿਲਾਫ 2018 ਵਿੱਚ ਦਰਜ ਇਕ ਐਫਆਈਆਰ ਸੰਬੰਧੀ ਪਟੀਸ਼ਨ ਦਰਜ ਕੀਤੀ ਸੀ | […]

ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਵਲੋਂ ਭੁਪਿੰਦਰ ਸਿੰਘ ਹਨੀ ਨੂੰ ਮਿਲੀ ਜ਼ਮਾਨਤ

Bhupinder Singh Honey

ਚੰਡੀਗੜ੍ਹ 01 ਜੁਲਾਈ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਹਾਈਕੋਰਟ ਨੇੇ ਵੱਡੀ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਹਾਈਕੋਰਟ ‘ਚ ਸੁਣਵਾਈ ਕਰਦਿਆਂ ਜਸਟਿਸ ਅਰਵਿੰਦ ਸਾਂਗਵਾਨ ਦੀ ਬੈਂਚ ਵੱਲੋਂ ਹਨੀ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ | ਹਾਈਕੋਰਟ ਨੇ ਦਾਇਰ ਇਸ […]

ਅਦਾਲਤ ਵਲੋਂ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਭੁਪਿੰਦਰ ਸਿੰਘ ਹਨੀ ਦੀ ਜ਼ਮਾਨਤ ਅਰਜ਼ੀ ਖ਼ਾਰਜ

ਭੁਪਿੰਦਰ ਸਿੰਘ ਹਨੀ

ਚੰਡੀਗੜ੍ਹ 04 ਮਈ 2022: (illegal mining case) ਅਦਾਲਤ ਨੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ (Bhupinder Singh Honey) ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕੁਦਰਤ ਦੀਪ ਸਿੰਘ ਦੀ ਅਰਜ਼ੀ ਵੀ ਰੱਦ ਹੋਈ ਹੈ। ਜਿਕਰਯੋਗ ਹੈ ਕਿ ਜ਼ਮਾਨਤ ਪਟੀਸ਼ਨ […]

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਦੀ ਨਿਆਇਕ ਹਿਰਾਸਤ ‘ਚ ਕੀਤਾ ਵਾਧਾ

Bhupinder Singh Honey

ਚੰਡੀਗੜ੍ਹ 20 ਅਪ੍ਰੈਲ 2022: ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਦੀ ਜਲੰਧਰ ਦੇ ਸਪੈਸ਼ਲ ਕੋਰਟ ‘ਚ ਭੁਪਿੰਦਰ ਸਿੰਘ ਹਨੀ ਦੀ ਵੀਡੀਓ ਕਾਨਫ਼ਰੰਸਿਗ ਦੇ ਜ਼ਰੀਏ ਪੇਸ਼ੀ ਹੋਈ, ਜਿਸ ‘ਚ ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ‘ਚ ਵਾਧਾ […]

ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਪੜ੍ਹੋ ਪੂਰੀ ਖ਼ਬਰ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 6 ਅਪ੍ਰੈਲ 2022 : ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਨੂੰ ਸੀ. ਜੇ. ਐਮ. ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਹੈ 18 ਜਨਵਰੀ ਨੂੰ ਈ.ਡੀ. ਦੀ ਕਾਰਵਾਈ ਦੌਰਾਨ ਉਸਦੇ ਘਰੋਂ ਕਰੀਬ 8 […]

ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਵਧੀਆ ਮੁਸ਼ਕਲਾਂ, 14 ਦਿਨਾਂ ਦਾ ਹੋਰ ਵਧਿਆ ਨਿਆਂਇਕ ਰਿਮਾਂਡ

Bhupinder Singh Honey

ਜਲੰਧਰ 25 ਮਾਰਚ 2022 : ਜ਼ਿਲਾ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਦੀ ਅਦਾਲਤ ‘ਚ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਫਿਰ ਵੀਡੀਓ ਕਾਨਫਰੰਸਿੰਗ ‘ਤੇ ਪੇਸ਼ ਕੀਤਾ ਗਿਆ। ਵੀਰਵਾਰ ਨੂੰ ਜੁਡੀਸ਼ੀਅਲ ਰਿਮਾਂਡ ਖਤਮ […]

CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਵਿਗੜੀ ਸਿਹਤ, ਅੰਮ੍ਰਿਤਸਰ ਦੇ ਹਸਪਤਾਲ ‘ਚ ਕਰਵਾਇਆ ਦਾਖਲ

CM Charanjit singh channi

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit singh channi) ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀ ਅੱਜ ਜੇਲ੍ਹ ਵਿੱਚ ਅਚਾਨਕ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਹਨੀ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਲਿਆਂਦਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਉਸ ਨੂੰ ਜਲੰਧਰ ਜੇਲ੍ਹ ਵਿੱਚ ਛਾਤੀ ਵਿੱਚ ਦਰਦ ਹੋਇਆ। ਫਿਲਹਾਲ ਹਨੀ […]

ਜਲੰਧਰ ਅਦਾਲਤ ਨੇ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਿਆ

Bhupinder Singh Honey

ਚੰਡੀਗੜ੍ਹ 08 ਫਰਵਰੀ 2022: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਅੱਜ ਇਨਫੋਰਸਮੈਂਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਸੈਸ਼ਨ ਜੱਜ ਰੁਪਿੰਦਰਜੀਤ ਚਹਿਲ, ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਈਡੀ ਦੇ ਵਕੀਲ ਲੋਕੇਸ਼ ਨਾਰੰਗ ਅਤੇ ਭੁਪਿੰਦਰ ਸਿੰਘ ਹਨੀ (Bhupinder Singh Honey) ਦੇ ਵਕੀਲ ਹਰਨੀਤ […]

ਅਦਾਲਤ ਨੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਰਿਮਾਂਡ ‘ਤੇ ਭੇਜਿਆ

Bhupinder Singh Honey

ਚੰਡੀਗੜ੍ਹ 04 ਫਰਵਰੀ 2022 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ (Bhupinder Singh Honey) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫ਼ਤਾਰ ਕਰ ਲਿਆ ਸੀ । ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਸੀ | ਜਿਸ ਤੋਂ ਬਾਅਦ […]