July 4, 2024 9:45 pm

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, SIT ਤੋਂ ਜਾਂਚ ਦੀ ਕੀਤੀ ਮੰਗ

Bihar

ਚੰਡੀਗੜ੍ਹ 16 ਦਸੰਬਰ 2022: ਬਿਹਾਰ (Bihar) ਦੇ ਸਾਰਣ ਦੇ ਮਸ਼ਰਕ (Masrakh) ਦੇ ਅੱਧੀ ਦਰਜਨ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਮਾਮਲੇ ਦੀ ਜਾਂਚ ਐਸਆਈਟੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਸੁਤੰਤਰ ਜਾਂਚ […]

ਨਿਤੀਸ਼ ਕੁਮਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Nitish Kumar

ਚੰਡੀਗੜ੍ਹ 12 ਨਵੰਬਰ 2022: ਸੁਪਰੀਮ ਕੋਰਟ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਨੂੰ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਸੀ ਕਿ ਨਿਤੀਸ਼ ਕੁਮਾਰ ਦੀ ਮੁੱਖ ਮੰਤਰੀ ਦੇ ਅਹੁਦੇ ‘ਤੇ ਨਿਯੁਕਤੀ ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਉਲੰਘਣਾ […]

CM ਨਿਤੀਸ਼ ਕੁਮਾਰ ਵਲੋਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ, ਕਿਹਾ ਵਿਰੋਧੀ ਧਿਰ ਨੂੰ ਇਕਜੁੱਟ ਹੋਣ ਦੀ ਲੋੜ

Nitish Kumar

ਚੰਡੀਗੜ੍ਹ 07 ਸਤੰਬਰ 2022: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਨੂੰ ਇਕਜੁੱਟ ਕਰਨ ਦੇ ਉਦੇਸ਼ ਨਾਲ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਦਿੱਲੀ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨਾਲ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਨਿਤੀਸ਼ […]

ਦਿੱਲੀ ਦੌਰੇ ‘ਤੇ ਆਏ CM ਨਿਤੀਸ਼ ਕੁਮਾਰ ਬੋਲੇ, ਮੇਰੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ

Nitish Kumar

ਚੰਡੀਗੜ੍ਹ 05 ਸਤੰਬਰ 2022: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Chief Minister Nitish Kumar) ਅੱਜ ਦਿੱਲੀ ਦੌਰੇ ‘ਤੇ ਹਨ। ਅੱਜ ਉਹ ਦਿੱਲੀ ਵਿੱਚ ਮਹਾਂਗਠਜੋੜ ਵਿੱਚ ਭਾਈਵਾਲ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣ ਦੀ ਵੀ ਯੋਜਨਾ ਬਣਾ ਰਹੇ ਹਨ। ਇਸ ਦੌਰਾਨ ਜਦੋਂ ਮੀਡੀਆ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੀ ਏਕਤਾ ਅਤੇ 2024 ਦੀਆਂ ਆਮ ਚੋਣਾਂ ਵਿੱਚ […]

ਅਵਧ ਬਿਹਾਰੀ ਚੌਧਰੀ ਸਰਬਸੰਮਤੀ ਨਾਲ ਚੁਣੇ ਗਏ ਬਿਹਾਰ ਵਿਧਾਨ ਸਭਾ ਦੇ ਨਵੇਂ ਸਪੀਕਰ

Awadh Bihari Chaudhary

ਚੰਡੀਗੜ 26 ਅਗਸਤ 2022: ਰਾਸ਼ਟਰੀ ਜਨਤਾ ਦਲ ਦੇ ਨੇਤਾ ਅਵਧ ਬਿਹਾਰੀ ਚੌਧਰੀ (Awadh Bihari Chaudhary) ਨੂੰ ਅੱਜ ਸਰਬਸੰਮਤੀ ਨਾਲ ਬਿਹਾਰ ਵਿਧਾਨ ਸਭਾ ਦਾ ਨਵਾਂ ਸਪੀਕਰ ਚੁਣ ਲਿਆ ਗਿਆ ਹੈ । ਬੀਤੇ ਕੁਝ ਦਿਨ ਪਹਿਲਾਂ ਸਪੀਕਰ ਵਿਜੇ ਕੁਮਾਰ ਸਿਨਹਾ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਅਹੁਦਾ ਖਾਲੀ ਸੀ। ਮਹਾਂਗਠਜੋੜ ਸਰਕਾਰ ਵੱਲੋਂ ਸਿਨਹਾ ਵਿਰੁੱਧ ਬੇਭਰੋਸਗੀ ਮਤਾ ਲਿਆਉਣ […]

ਨਿਤੀਸ਼ ਕੁਮਾਰ ਦੀ ਮੰਤਰੀ ਮੰਡਲ ਦਾ ਵਿਸਥਾਰ, ਤੇਜ ਪ੍ਰਤਾਪ ਸਣੇ ਕਈਂ ਵਿਧਾਇਕਾਂ ਨੇ ਚੁੱਕੀ ਸ਼ਹੁੰ

Nitish Kumar

ਚੰਡੀਗੜ੍ਹ 16 ਅਗਸਤ 2022: ਭਾਜਪਾ ਤੋਂ ਅਲੱਗ ਹੋਏ ਨਿਤੀਸ਼ ਕੁਮਾਰ (Nitish Kumar) ਦੀ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਬਿਹਾਰ ਦੇ ਰਾਜ ਭਵਨ ਕੰਪਲੈਕਸ ਰਾਜਪਾਲ ਫੱਗੂ ਚੌਹਾਨ ਨੇ ਸਾਰੇ ਵਿਧਾਇਕ ਨਵੇਂ ਕੈਬਿਨਟ ਮੰਤਰੀ ਵਜੋਂ ਸਹੁੰ ਚੁਕਾਈ | ਇਸਦੇ ਨਾਲ ਹੀ ਜੇਡੀਯੂ ਦੇ ਦਿੱਗਜ ਅਤੇ ਦਲਿਤ ਨੇਤਾ ਅਸ਼ੋਕ ਚੌਧਰੀ ਨੇ ਕੈਬਿਨਟ ਮੰਤਰੀ ਵਜੋਂ […]

ਕੇਂਦਰ ਸਰਕਾਰ ਨੂੰ ਅਗਨੀਪਥ ਸਕੀਮ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ : CM ਨਿਤੀਸ਼ ਕੁਮਾਰ

Nitish Kumar

ਚੰਡੀਗੜ੍ਹ 17 ਜੂਨ 2022 : ਅਗਨੀਪਥ ਸਕੀਮ (Agneepath scheme) ਦੇ ਵਿਰੋਧ ‘ਚ ਬਿਹਾਰ ਵਿੱਚ ਪ੍ਰਦਰਸ਼ਨਕਾਰੀਆਂ ਨੇ ਤਿੰਨ ਰੇਲ ਗੱਡੀਆਂ ਦੀਆਂ 26 ਬੋਗੀਆਂ ਨੂੰ ਅੱਗ ਲਗਾ ਦਿੱਤੀ ਹੈ । ਸਮਸਤੀਪੁਰ ਜ਼ਿਲ੍ਹੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਨਵੀਂ ਦਿੱਲੀ ਤੋਂ ਦਰਭੰਗਾ ਜਾ ਰਹੀ ਬਿਹਾਰ ਸੰਪਰਕ ਕ੍ਰਾਂਤੀ ਐਕਸਪ੍ਰੈਸ ਟਰੇਨ ਦੇ 10 ਡੱਬਿਆਂ ਨੂੰ ਅੱਗ ਲਾ ਦਿੱਤੀ ਜਿਸਦੇ ਚੱਲਦਿਆਂ ਇਹ ਵਿਰੋਧ […]

ਸ਼ਰਧਾਂਜਲੀ ਭੇਟ ਕਰਦਿਆਂ CM ਨਿਤੀਸ਼ ਕੁਮਾਰ ’ਤੇ ਵਿਅਕਤੀ ਨੇ ਕੀਤਾ ਹਮਲਾ

Nitish Kumar

ਚੰਡੀਗੜ੍ਹ 28 ਮਾਰਚ 2022: ਬੀਤੇ ਦਿਨ ਐਤਵਾਰ ਨੂੰ ਪਟਨਾ ਨੇੜੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Nitish Kumar) ’ਤੇ ਇਕ ਵਿਅਕਤੀ ਨੇ ਹਮਲਾ ਕਰ ਦਿੱਤਾ। ਇਸ ਘਟਨਾ ਨੂੰ ਲੈ ਕੇ ਪੂਰੇ ਬਿਹਾਰ ‘ਚ ਸਨਸਨੀ ਫੈਲ ਗਈ। ਇਸ ਦੌਰਾਨ ਅਧਿਕਾਰੀਆਂ ਨੇ ਘਟਨਾ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਪਰ ਸੂਤਰਾਂ ਦੇ ਮੁਤਾਬਕ ਇਹ ਹਮਲਾ ਬਖਤਿਆਰਪੁਰ ‘ਚ ਹੋਇਆ। […]

ਬਿਹਾਰ ‘ਚ ਪਟਾਕਾ ਫੈਕਟਰੀ ‘ਚ ਹੋਇਆ ਭਿਆਨਕ ਧਮਾਕਾ, 10 ਜਣਿਆਂ ਦੀ ਹੋਈ ਮੌਤ

ਬਿਹਾਰ

ਚੰਡੀਗੜ੍ਹ 04 ਮਾਰਚ 2022: ਬਿਹਾਰ ਦੇ ਭਾਗਲਪੁਰ ਜ਼ਿਲੇ ‘ਚ ਇਕ ਘਰ ਦੇ ਅੰਦਰ ਹੋਏ ਭਿਆਨਕ ਧਮਾਕੇ ‘ਚ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ ਅਤੇ 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਦੱਸਿਆ ਜਾਂਦਾ ਹੈ ਕਿ ਇਸ ਘਰ ‘ਚ ਗੈਰ-ਕਾਨੂੰਨੀ ਤਰੀਕੇ ਨਾਲ ਪਟਾਕੇ ਬਣਾਉਣ ਦਾ ਧੰਦਾ ਚੱਲ ਰਿਹਾ ਸੀ। ਇਸਦੇ ਚੱਲਦੇ ਪੀਐਮ ਮੋਦੀ ਨੇ […]