July 6, 2024 8:24 pm

ਬਿਹਾਰ ’ਚ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ 27 ਪੁੱਜੀ, ਪੰਜ SHO ਸਸਪੈਂਡ

Bihar

ਚੰਡੀਗੜ੍ਹ,18 ਅਪ੍ਰੈਲ 2023: ਬਿਹਾਰ (Bihar) ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 27 ਹੋ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ 5 ਐੱਸ.ਐੱਚ.ਓ, 2 ਏ ਐਲ.ਟੀ.ਐਫ ਇੰਚਾਰਜ ਅਤੇ 9 ਚੌਂਕੀਦਾਰਾਂ ਨੂੰ ਅਣਗਹਿਲੀ ਵਰਤਣ ਕਾਰਨ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜ਼ਹਿਰੀਲੀ ਸ਼ਰਾਬ ਦਾ ਇਹ ਮਾਮਲਾ ਮੋਤੀਹਾਰੀ ਜ਼ਿਲ੍ਹੇ ਅੰਦਰ ਹਰਿਸਿੱਧੀ, ਸਿੰਗੌਲੀ, ਪਹਾੜਪੁਰ, […]

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, SIT ਤੋਂ ਜਾਂਚ ਦੀ ਕੀਤੀ ਮੰਗ

Bihar

ਚੰਡੀਗੜ੍ਹ 16 ਦਸੰਬਰ 2022: ਬਿਹਾਰ (Bihar) ਦੇ ਸਾਰਣ ਦੇ ਮਸ਼ਰਕ (Masrakh) ਦੇ ਅੱਧੀ ਦਰਜਨ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਸੰਬੰਧੀ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿੱਚ ਮਾਮਲੇ ਦੀ ਜਾਂਚ ਐਸਆਈਟੀ ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਸੁਤੰਤਰ ਜਾਂਚ […]

ਆਮਦਨ ਕਰ ਵਿਭਾਗ ਵਲੋਂ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਮਹਾਸੇਠ ਦੇ ਘਰ ਛਾਪੇਮਾਰੀ

Sameer Mahaseth

ਚੰਡੀਗੜ੍ਹ 17 ਨਵੰਬਰ 2022: ਬਿਹਾਰ ਦੇ ਸਿਆਸੀ ਗਲਿਆਰੇ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜੋ ਨਿਤੀਸ਼ ਕੁਮਾਰ ਸਰਕਾਰ ਦੀ ਚਿੰਤਾ ਵਧਾ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਆਮਦਨ ਕਰ ਵਿਭਾਗ (Income Tax Department) ਨੇ ਵੀਰਵਾਰ ਸਵੇਰੇ ਹੀ ਬਿਹਾਰ ਦੇ ਉਦਯੋਗ ਮੰਤਰੀ ਸਮੀਰ ਕੁਮਾਰ ਮਹਾਸੇਠ (Sameer Kumar Mahaseth) ਦੇ ਘਰ ਛਾਪਾ ਮਾਰਿਆ ਹੈ […]

ਬਿਹਾਰ ਦੇ ਬੇਗੂਸਰਾਏ ‘ਚ ਬਦਮਾਸ਼ਾਂ ਵਲੋਂ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਕਈ ਜ਼ਖਮੀ

Amritsar

ਚੰਡੀਗੜ੍ਹ 13 ਸਤੰਬਰ 2022: ਬਿਹਾਰ ਦੇ ਬੇਗੂਸਰਾਏ (Begusarai) ‘ਚ ਵੱਖ-ਵੱਖ ਥਾਵਾਂ ‘ਤੇ ਗੋਲੀਬਾਰੀ ਦੀਆਂ ਘਟਨਾਵਾਂ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਜਾਂਚ ਜਾਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤੇਗੜਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਗੋਲੀਆਂ ਨਾਲ ਜ਼ਖਮੀ ਹੋਏ ਦੋ […]

ਨਿਤੀਸ਼ ਕੁਮਾਰ ਦੀ ਮੰਤਰੀ ਮੰਡਲ ਦਾ ਵਿਸਥਾਰ, ਤੇਜ ਪ੍ਰਤਾਪ ਸਣੇ ਕਈਂ ਵਿਧਾਇਕਾਂ ਨੇ ਚੁੱਕੀ ਸ਼ਹੁੰ

Nitish Kumar

ਚੰਡੀਗੜ੍ਹ 16 ਅਗਸਤ 2022: ਭਾਜਪਾ ਤੋਂ ਅਲੱਗ ਹੋਏ ਨਿਤੀਸ਼ ਕੁਮਾਰ (Nitish Kumar) ਦੀ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ | ਬਿਹਾਰ ਦੇ ਰਾਜ ਭਵਨ ਕੰਪਲੈਕਸ ਰਾਜਪਾਲ ਫੱਗੂ ਚੌਹਾਨ ਨੇ ਸਾਰੇ ਵਿਧਾਇਕ ਨਵੇਂ ਕੈਬਿਨਟ ਮੰਤਰੀ ਵਜੋਂ ਸਹੁੰ ਚੁਕਾਈ | ਇਸਦੇ ਨਾਲ ਹੀ ਜੇਡੀਯੂ ਦੇ ਦਿੱਗਜ ਅਤੇ ਦਲਿਤ ਨੇਤਾ ਅਸ਼ੋਕ ਚੌਧਰੀ ਨੇ ਕੈਬਿਨਟ ਮੰਤਰੀ ਵਜੋਂ […]

Bihar: ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਸੌਂਪਿਆ ਅਸਤੀਫਾ

Nitish Kumar

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਜੇਡੀਯੂ ਅਤੇ ਭਾਜਪਾ ਦਾ ਗਠਜੋੜ ਟੁੱਟ ਗਿਆ ਹੈ। ਇਸਦੇ ਨਾਲ ਹੀ ਨਿਤੀਸ਼ ਕੁਮਾਰ (Nitish Kumar) ਰਾਜਪਾਲ ਫੱਗੂ ਚੌਹਾਨ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਇਸ ਦੌਰਾਨ ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜਪਾਲ ਨੂੰ 160 ਵਿਧਾਇਕਾਂ ਦਾ ਸਮਰਥਨ ਪੱਤਰ ਸੌਂਪ ਕੇ ਸਰਕਾਰ […]

ਬਿਹਾਰ ‘ਚ ਭਾਜਪਾ-ਜੇਡੀਯੂ ਦਾ ਗਠਜੋੜ ਟੁੱਟਿਆ, CM ਨਿਤੀਸ਼ ਕੁਮਾਰ ਦੇ ਸਕਦੇ ਨੇ ਅਸਤੀਫਾ

BJP-JDU alliance

ਚੰਡੀਗੜ੍ਹ 09 ਅਗਸਤ 2022: ਬਿਹਾਰ ਵਿੱਚ ਭਾਜਪਾ ਅਤੇ ਜੇਡੀਯੂ ਦਾ ਗਠਜੋੜ (BJP-JDU Alliance) ਟੁੱਟ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਸ ਦਾ ਅਧਿਕਾਰਤ ਐਲਾਨ ਹੋਣਾ ਬਾਕੀ ਹੈ | ਮੁੱਖ ਮੰਤਰੀ ਨਿਤੀਸ਼ ਕੁਮਾਰ ਸ਼ਾਮ 4 ਵਜੇ ਰਾਜਪਾਲ ਫੱਗੂ ਚੌਹਾਨ ਨਾਲ ਮੁਲਾਕਾਤ ਕਰਨਗੇ। ਇਸ ਦੇ ਨਾਲ ਹੀ ਜੇਡੀਯੂ ਦੀ ਅੱਜ ਹੋਈ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ […]

ਅਗਨੀਪਥ ਯੋਜਨਾ ਦੇ ਵਿਰੋਧ ਤੋਂ ਬਾਅਦ ਬਿਹਾਰ ‘ਚ 90 ਫੀਸਦੀ ਟਰੇਨਾਂ ਮੁੜ ਸ਼ੁਰੂ

Bihar

ਚੰਡੀਗੜ੍ਹ 22 ਜੂਨ 2022: ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਦੇ ਵਿਰੋਧ ‘ਚ ਹੋਏ ਹੰਗਾਮੇ ਤੋਂ ਬਾਅਦ ਹੁਣ ਬਿਹਾਰ (Bihar) ਦੇ ਪ੍ਰਮੁੱਖ ਸਟੇਸ਼ਨਾਂ ਤੋਂ ਰੇਲ ਗੱਡੀਆਂ ਦੀ ਆਵਾਜਾਈ ਕਾਫੀ ਹੱਦ ਤੱਕ ਬਹਾਲ ਕਰ ਦਿੱਤੀ ਗਈ ਹੈ। ਫਿਲਹਾਲ, ਪੂਰੀ ਸਮਰੱਥਾ ‘ਤੇ ਯਾਤਰੀ ਟਰੇਨਾਂ ਦੇ ਸ਼ੁਰੂ ਨਾ ਹੋਣ ਕਾਰਨ ਰੋਜ਼ਾਨਾ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ […]

ਬਿਹਾਰ ਸਰਕਾਰ ਨੇ ਕੋਵਿਡ-19 ਦੀਆਂ ਪਾਬੰਦੀਆਂ ‘ਚ ਦਿੱਤੀ ਢਿੱਲ, ਖੁੱਲਣਗੇ ਸਕੂਲ

Nitish Kumar

ਚੰਡੀਗੜ੍ਹ 06 ਫਰਵਰੀ 2022: ਦੇਸ਼ ‘ਚ ਕੋਰੋਨਾ ਵਾਇਰਸ ਦੀ ਬਿਹਾਰ (Bihar) ‘ਚ ਕੋਰੋਨਾ ਸੰਕਰਮਣ ਦੀ ਤੀਜੀ ਲਹਿਰ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਚਲਦੇ ਬਿਹਾਰ (Bihar) ‘ਚ ਨਿਤੀਸ਼ ਸਰਕਾਰ ਨੇ ਕੋਵਿਡ-19 ਪਾਬੰਦੀਆਂ ‘ਚ ਢਿੱਲ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸਕੂਲ ਖੋਲ੍ਹਣ ਦਾ ਵੀ ਫੈਸਲਾ ਕੀਤਾ ਗਿਆ ਹੈ। ਦਰਅਸਲ ਐਤਵਾਰ ਨੂੰ […]

ਸ਼ਰਾਬਬੰਦੀ ਨੂੰ ਲੈ ਕੇ ਤੇਜ ਪ੍ਰਤਾਪ ਯਾਦਵ ਨੇ ਬਿਹਾਰ ਸਰਕਾਰ ਨੂੰ ਲਿਆ ਲੰਮੇ ਹੱਥੀਂ, ਦਿੱਤਾ ਇਹ ਬਿਆਨ

tej-pratap-yadav

ਬਿਹਾਰ 20 2ਨਵੰਬਰ 2021 : ਬਿਹਾਰ ‘ਚ ਸ਼ਰਾਬ ‘ਤੇ ਪੂਰਨ ਪਾਬੰਦੀ ਦੇ ਬਾਵਜੂਦ ਨਕਲੀ ਸ਼ਰਾਬ ਨਾਲ ਲੋਕਾਂ ਦੀ ਮੌਤ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਸੀਐਮ ਨਿਤੀਸ਼ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਰਾਸ਼ਟਰੀ ਜਨਤਾ ਦਲ ਦੇ ਨੇਤਾ […]