June 30, 2024 8:21 pm

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 12 ਫਰਵਰੀ 2024: ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ (Bikram Majithia) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ […]

ਨਸ਼ਾ ਤਸਕਰੀ ਮਾਮਲਾ: SIT ਨੇ ਬਿਕਰਮ ਮਜੀਠੀਆ ਦੇ ਚਾਰ ਕਰੀਬੀਆਂ ਨੂੰ ਪੁੱਛਗਿੱਛ ਲਈ ਕੀਤਾ ਤਲਬ

Bikram Majithia

ਚੰਡੀਗੜ੍ਹ, 29 ਜਨਵਰੀ 2024: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਦੇ ਕਰੀਬੀ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਜਣਿਆਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। […]

ਡਰੱਗਜ਼ ਮਾਮਲੇ ‘ਚ ਨਵੀਂ SIT ਨੇ ਬਿਕਰਮ ਮਜੀਠੀਆ ਤੋਂ ਲਗਭਗ 7 ਘੰਟੇ ਕੀਤੀ ਪੁੱਛਗਿੱਛ

Bikram Majithia

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ਵਿੱਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਪੰਜਾਬ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਮੁੜ ਪਟਿਆਲਾ ਵਿੱਚ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਏ। ਨਵੀਂ SIT ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਸੀ ਅਤੇ ਉਨ੍ਹਾਂ ਤੋਂ ਲਗਭਗ 7 ਘੰਟੇ ਪੁੱਛਗਿੱਛ ਕੀਤੀ ਗਈ। ਮਜੀਠੀਆ […]

ਬਿਕਰਮ ਮਜੀਠੀਆ ਖ਼ਿਲਾਫ਼ ਦਰਜ ਕਥਿਤ ਨਸ਼ਾ ਤਸਕਰੀ ਦਾ ਮਾਮਲਾ: ਹੁਣ SIT ਦੀ ਕਮਾਨ ਸਾਂਭਣਗੇ DIG ਹਰਚਰਨ ਸਿੰਘ ਭੁੱਲਰ

Harcharan Singh Bhullar

ਚੰਡੀਗੜ੍ਹ, 02 ਜਨਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਖ਼ਿਲਾਫ਼ ਦਰਜ ਹੋਏ ਕਥਿਤ ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ […]

SIT ਵੱਲੋਂ ਪੁੱਛਗਿੱਛ ਤੋਂ ਬਾਅਦ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ

Bikram Majithia

ਚੰਡੀਗੜ੍ਹ, 30 ਦਸੰਬਰ 2023: ਪਟਿਆਲਾ ਨਸ਼ੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ (SIT) ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨਾਲ ਪੁੱਛਗਿੱਛ ਖ਼ਤਮ ਹੋ ਗਈ ਹੈ | ਇਸ ਦੌਰਾਨ ਉਨ੍ਹਾਂ ਨੇ ਮੌਜੂਦਾ ਪੰਜਾਬ ਸਰਕਾਰ ‘ਤੇ ਕਈ ਸਵਾਲ ਚੁੱਕੇ ਅਤੇ ਕਿਹਾ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਦੌਰਾਨ […]

ਪਟਿਆਲਾ ‘ਚ SIT ਅੱਗੇ ਪੇਸ਼ ਹੋਣ ਲਈ ਪਹੁੰਚੇ ਬਿਕਰਮ ਮਜੀਠੀਆ, ਪੁੱਛਗਿੱਛ ਜਾਰੀ

Bikram Majithia

ਚੰਡੀਗੜ੍ਹ, 30 ਦਸੰਬਰ 2023: ਪਟਿਆਲਾ ਨਸ਼ੇ ਮਾਮਲੇ ‘ਚ ਸਪੈਸ਼ਲ ਇਨਵੈਸਟੀਗੇਸ਼ਨ (SIT) ਟੀਮ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ 30 ਦਸੰਬਰ ਨੂੰ ਪਟਿਆਲਾ ਵਿਖੇ ਸੱਦਿਆ ਸੀ, ਜਿਸ ਤੋਂ ਬਾਅਦ ਅੱਜ ਬਿਕਰਮ ਸਿੰਘ ਮਜੀਠੀਆ ਅੱਜ ਪਟਿਆਲਾ ਵਿਖੇ ਸਿੱਟ ਅੱਗੇ ਪੇਸ਼ ਹੋਣ ਪਹੁੰਚੇ ਹਨ ਅਤੇ ਸਿੱਟ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ […]

ਨਸ਼ੇ ਮਾਮਲੇ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, ਜਾਣੋ ਕਾਰਨ

Bikram Majithia

ਚੰਡੀਗ੍ਹੜ, 27 ਦਸੰਬਰ 2023: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਨਸ਼ੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਮਾਮਲੇ ਦੀ ਪੁੱਛਗਿੱਛ ਸੰਬੰਧੀ ਐਸਆਈਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਸਵੇਰੇ 11 ਵਜੇ ਤਲਬ ਕੀਤਾ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ […]

ਹਾਈਕੋਰਟ ਦੀ ਨਿਗਰਾਨੀ ਹੇਠ ਲਾਰੈਂਸ ਦੇ ਇੰਟਰਵਿਊ ਮਾਮਲੇ ਦੀ ਨਿਰਪੱਖ ਜਾਂਚ ਹੀ ਅਸਲੀਅਤ ਜੱਗ ਜ਼ਾਹਰ ਕਰ ਸਕਦੀ ਹੈ: ਬਿਕਰਮ ਮਜੀਠੀਆ

Bikram Majithia

ਚੰਡੀਗੜ੍ਹ, 15 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Bikram Majithia) ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਪੰਜਾਬ ਦੀਆਂ ਜੇਲ੍ਹਾਂ ਵਿਚੋਂ ਲਾਰੈਂਸ ਬਿਸ਼ਨੋਈ ਦੀਆਂ ਹੋਈਆਂ ਇੰਟਰਵਿਊ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਗੁੰਮਰਾਹ ਕਰ ਰਹੀ ਹੈ ਤੇ ਪਾਰਟੀ ਨੇ ਹਾਈਕੋਰਟ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦੀ ਆਪਣੀ ਨਿਗਰਾਨੀ ਹੇਠ ਨਿਰਪੱਖ […]

ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ‘ਚ ਸਿਰਫ ਡਰਾਮਾ ਕਰਨ ਗਏ ਸਨ, ਉਨ੍ਹਾਂ ਦਾ ਮਕਸਦ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ: ਮਾਲਵਿੰਦਰ ਸਿੰਘ ਕੰਗ

ਭੂਪੇਂਦਰ ਯਾਦਵ

ਚੰਡੀਗੜ੍ਹ, 4 ਦਸੰਬਰ 2023: ਬਿਕਰਮ ਮਜੀਠੀਆ (Bikram Majithia) ਦੇ ਪਟਿਆਲਾ ਜੇਲ੍ਹ ਪਹੁੰਚਣ ‘ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂ ਸਿਰਫ ਡਰਾਮਾ ਕਰਨ ਲਈ ਉਥੇ ਗਏ ਸਨ। ਉਨ੍ਹਾਂ ਦਾ ਉਦੇਸ਼ ਬੰਦੀ ਸਿੰਘਾਂ ਨੂੰ ਮਿਲਣਾ ਨਹੀਂ ਸੀ, ਸਗੋਂ ਝਗੜਾ ਕਰਨਾ ਸੀ। ਇਨ੍ਹਾਂ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ […]

CM ਭਗਵੰਤ ਮਾਨ ਵੱਲੋਂ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

Bikram Majithia

ਚੰਡੀਗੜ੍ਹ, 1 ਦਸੰਬਰ 2023: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ (Bikram Majithia) ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ […]