July 7, 2024 5:01 pm

ਡਰੱਗ ਮਾਮਲਾ : 8 ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜੇ ਗਏ ਬਿਕਰਮ ਮਜੀਠੀਆ

IPS ਹਰਪ੍ਰੀਤ ਸਿੱਧੂ

ਚੰਡੀਗੜ੍ਹ, 24 ਫਰਵਰੀ 2022 : ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਅੱਠ ਮਾਰਚ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਉਧਰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਜ਼ਮਾਨਤ ਦੀ ਅਰਜ਼ੀ ਤੇ ਹਾਲੇ ਬਹਿਸ ਹੋਣੀ ਬਾਕੀ ਹੈ, ਕਿਹਾ ਜਾ ਰਿਹਾ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਤੇ ਅੱਜ ਹੀ ਬਹਿਸ […]