July 2, 2024 6:08 pm

CM ਭਗਵੰਤ ਮਾਨ ਨੇ ਬਿਕਰਮ ਮਜੀਠੀਆ ਤੋਂ ਅਰਬੀ ਘੋੜਿਆਂ ਨੂੰ ਲੈ ਕੇ 5 ਦਸੰਬਰ ਤੱਕ ਮੰਗਿਆ ਜਵਾਬ

ਅਰਬੀ ਘੋੜਿਆਂ

ਚੰਡੀਗੜ੍ਹ, 01 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸਵਾਲ ਪੁੱਛਿਆ ਹੈ […]

ਕੁਲਚਾ ਵਿਵਾਦ: ਬਿਕਰਮ ਮਜੀਠੀਆ ਸਾਬਤ ਕਰਨ ਕੇ ਅਸੀਂ ਹੋਟਲ ‘ਚ ਬੈਠ ਕੇ ਕੁਲਚੇ ਖਾਧੇ, ਨਹੀਂ ਮੁਆਫ਼ੀ ਮੰਗਣ ਮਜੀਠੀਆ: ਮੀਤ ਹੇਅਰ

Meet Hayer

ਅੰਮ੍ਰਿਤਸਰ, 18 ਅਕਤੂਬਰ 2023: ਪੰਜਾਬ ਵਿੱਚ ਅੰਮ੍ਰਿਤਸਰ ਕੁਲਚੇ ਨੂੰ ਲੈ ਕੇ ਸ਼ੁਰੂ ਹੋਈ ਸਿਆਸਤ ਹੁਣ ਭਖਦੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਤੋਂ ਬਾਅਦ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਤੀਕਿਰਿਆ ਦਿੱਤੀ ਹੈ। ਮੀਤ ਹੇਅਰ (Meet Hayer) ਨੇ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਬਿਕਰਮ […]

ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ’ਤੇ ਐਸਮਾ ਲਾਗੂ ਕਰਨ ਦੇ ਫੈਸਲੇ ਦੀ ਕੀਤੀ ਨਿਖੇਧੀ

ESMA

ਚੰਡੀਗੜ੍ਹ, 2 ਸਤੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਚਾਇਤਾਂ ਭੰਗ ਕਰਨ ਤੇ ਤਾਜ਼ਾ ਚੋਣਾਂ ਕਰਵਾਉਣ ਦੇ ਮਾਮਲੇ ’ਤੇ ਸਨਸਨੀਖੇਜ਼ ਸਬੂਤ ਲੋਕਾਂ ਸਾਹਮਣੇ ਪੇਸ਼ ਕੀਤੇ ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਹਸਤਾਖ਼ਰ ਕਰ ਕੇ ਸਰਕਾਰੀ ਹੁਕਮ ਜਾਰੀ ਕੀਤੇ ਹਨ। ਉਹਨਾਂ […]

ਪੰਜਾਬ ‘ਚ ਬਣੇ ਹੜ੍ਹਾਂ ਦੇ ਹਲਾਤ ਲੇਕਿਨ CM ਭਗਵੰਤ ਮਾਨ ਪਾਣੀ ‘ਚ ਜਾ ਕੇ ਕਰਵਾ ਰਹੇ ਹਨ ਫੋਟੋ ਸੈਸ਼ਨ: ਬਿਕਰਮ ਮਜੀਠੀਆ

Flood

ਚੰਡੀਗੜ੍ਹ, 18 ਅਗਸਤ 2023: ਹਿਮਾਚਲ ਪ੍ਰਦੇਸ਼ ‘ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ (Flood) ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ, ਜਿਸ ਚੱਲਦੇ ਇਕ ਵਾਰ ਫਿਰ ਤੋਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ […]

‘ਆਪ’ ਵਿਧਾਇਕ ਦੀ ਹਾਜ਼ਰੀ ‘ਚ ਸਬ-ਇੰਸਪੈਕਟਰ ਦੀ ਹੋਈ ਕੁੱਟਮਾਰ ਲੇਕਿਨ ਵਿਧਾਇਕ ‘ਤੇ ਨਹੀਂ ਹੋਇਆ ਮਾਮਲਾ ਦਰਜ: ਬਿਕਰਮ ਮਜੀਠੀਆ

Bikram Majithia

ਅੰਮ੍ਰਿਤਸਰ, 16 ਅਗਸਤ 2023: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਿਸ ਮੁਲਾਜ਼ਮ ਸਬ-ਇੰਸਪੈਕਟਰ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਉਨ੍ਹਾਂ ਦੇ ਸਮਰਥਕਾਂ […]

‘ਆਪ’ ਸਰਕਾਰ ਸੂਬੇ ‘ਚੋਂ 50 ਫੀਸਦੀ ਆਬਾਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ: ਬਿਕਰਮ ਮਜੀਠੀਆ

Bikram Majithia

ਚੰਡੀਗੜ੍ਹ, 27 ਜਨਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Majithia) ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਆਬਾਦੀ ਵਿਚੋਂ 50 ਫੀਸਦੀ ਤੋਂ ਪ੍ਰਾਇਮਰੀ ਹੈਲਥ ਸੇਵਾਵਾਂ ਲਾਂਭੇ ਕਰ ਕੇ ਲੋਕਾਂ ਦੀ ਜਾਨ ਨਾਲ ਖੇਡ ਰਹੀ ਹੈ ਅਤੇ ਪੰਜਾਬ ਵਿਚ ਪਾਰਟੀ ਦੇ ਡੁੱਬਦੇ ਬੇੜੇ ਨੂੰ ਬਚਾਉਣ ਵਾਸਤੇ ਪੀ ਆਰ ਮੁਹਿੰਮ […]

ਬਿਕਰਮ ਮਜੀਠੀਆ ਬੋਲ ਰਹੇ ਹਨ ਭਾਜਪਾ ਦੀ ਬੋਲੀ, ਅੰਦਰ ਖਾਤੇ ਹਲੇ ਵੀ ਅਕਾਲੀ-ਭਾਜਪਾ ਇੱਕ: ਮਲਵਿੰਦਰ ਕੰਗ

Malwinder Singh Kang

ਚੰਡੀਗੜ੍ਹ 11 ਨਵੰਬਰ 2022: ਆਮ ਆਦਮੀ ਪਾਰਟੀ (ਆਪ) ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਦੇ ਅੱਜ ਦੇ ਬਿਆਨਾਂ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ‘ਚ ਆਪਣੀ ਗੁਆਚੀ ਸਿਆਸੀ ਜ਼ਮੀਨ ਨੂੰ ਮੁੜ ਹਾਸਿਲ ਕਰਨ ਲਈ ਐਨਾ ਹੇਠਾਂ ਡਿੱਗ ਗਿਆ ਹੈ ਕਿ ਉਹ ਲਾਸ਼ਾਂ ‘ਤੇ ਪੈਰ ਰੱਖ […]

ਬਿਕਰਮ ਮਜੀਠੀਆ ਨੇ ਅਪਰੈਂਟਿਸ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੇ ਆਗੂਆਂ ਨਾਲ ਕੀਤੀ ਮੁਲਾਕਾਤ

Bikram Majithia

ਚੰਡੀਗੜ੍ਹ 28 ਸਤੰਬਰ 2022: ਪਟਿਆਲਾ ਬਿਜਲੀ ਬੋਰਡ (Patiala Electricity Board) ਦਫ਼ਤਰ ਦੇ ਬਾਹਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਪ੍ਰਦਰਸ਼ਨ ਕਰਦੇ ਆ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨ ਯੂਨੀਅਨ ਪੰਜਾਬ ਦਾ ਧਰਨਾ ਲਗਾਤਾਰ ਜਾਰੀ ਹੈ | ਪਟਿਆਲਾ ਸੰਗਰੂਰ ਰੋਡ ‘ਤੇ ਪਿੰਡ ਭੇਡਪੁਰਾ ਦੇ ਨਜ਼ਦੀਕ ਹਾਈ ਵੋਲਟੇਜ ਵਾਲੇ ਵੱਡੇ ਖੰਭਿਆਂ ‘ਤੇ ਜਾ ਚੜ੍ਹੇ | ਇਸ ਦੌਰਾਨ ਹਾਈ […]

ਬਿਕਰਮ ਮਜੀਠੀਆ ਨੇ ਮੁੱਲਾਂਪੁਰ ਵਿਖੇ ਕੈਂਸਰ ਹਸਪਤਾਲ ਦੇ ਉਦਘਾਟਨ ‘ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ

Majithia

ਚੰਡੀਗੜ੍ਹ 24 ਅਗਸਤ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਨਿਊ ਚੰਡੀਗੜ੍ਹ ਮੁੱਲਾਂਪੁਰ ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨਗੇ। ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਅੱਜ ਉਸ ਸਪਨੇ ਦੇ ਪੂਰੇ ਹੋਣ ਦੀ ਵਧਾਈ, ਜਿਸਦੀ […]

ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਜੇਲ੍ਹ ਤੋਂ ਆਏ ਬਾਹਰ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithi)  ਨੂੰ ਅੱਜ ਹਾਈਕੋਰਟ ਵਲੋਂ ਜ਼ਮਾਨਤ ਦੇਣ ਤੋਂ ਬਾਅਦ ਉਹ ਹੁਣ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਏ ਹਨ । ਇਸ ਦੌਰਾਨ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਵਰਕਰ ਪਹੁੰਚੇ ਹਨ |ਬਿਕਰਮ ਮਜੀਠੀਆ ਵੱਲੋਂ ਸਭ ਦਾ ਧੰਨਵਾਦ ਕੀਤਾ ਅਤੇ […]