July 4, 2024 8:54 pm

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਇਨ੍ਹਾਂ ਸ਼ਰਤਾਂ ‘ਤੇ ਮਿਲੀ ਜ਼ਮਾਨਤ, ਪੜ੍ਹੋ! ਫੈਸਲੇ ਦੀ ਕਾਪੀ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਕੁਝ ਸ਼ਰਤਾਂ ‘ਤੇ ਜ਼ਮਾਨਤ […]

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਦਲ ਨੇ ਮਨਾਇਆ ਜਸ਼ਨ

ਬਿਕਰਮ ਮਜੀਠੀਆ

ਅੰਮ੍ਰਿਤਸਰ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ਦੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਿਕਰਮ ਮਜੀਠੀਆ (Bikram Majithia)  ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ | ਇਸ ਦੌਰਾਨ ਪੰਜਾਬ ਦੇ ਵਿੱਚ ਅਕਾਲੀ ਵਰਕਰਾਂ ਵਲੋਂ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ‘ਤੇ ਜਸ਼ਨ ਮਨਾ ਰਹੇ ਹਨ | ਅੰਮ੍ਰਿਤਸਰ ਦੇ ਗਰੀਨ ਐਵੇਨਿਊ ਦੇ ਵਿਚ ਜਿਸ ਜਗ੍ਹਾ […]

ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਦਿੱਤੀ ਵਧਾਈ

Harjit Grewal

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਮਜੀਠੀਆ ਇਸ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਸਨ | ਇਸ ਦੌਰਾਨ ਭਾਜਪਾ ਦੇ ਲੀਡਰ ਹਰਜੀਤ ਗਰੇਵਾਲ (Harjit Grewal) ਨੇ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ […]

ਭਰਾ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਭਾਵੁਕ ਹੋਈ ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 10 ਅਗਸਤ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਸ਼ਾ ਤਸਕਰੀ ਮਾਮਲੇ ‘ਚ ਜ਼ਮਾਨਤ ਮਿਲੀ ਹੈ | ਇਸ ਦੌਰਾਨ ਹਰਸਿਮਰਤ ਕੌਰ ਬਾਦਲ (Harsimrat Kaur Badal) ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ, ਮਜੀਠੀਆ ਨੂੰ ਜ਼ਮਾਨਤ ਮਿਲਣ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਵੁਕ ਹੋ ਕੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ […]

ਨਸ਼ਾ ਤਸਕਰੀ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

Bikram Majithia

ਚੰਡੀਗੜ੍ਹ 10 ਅਗਸਤ 2022: ਨਸ਼ਾ ਤਸਕਰੀ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਨੇ ਰੈਗੂਲਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜ਼ਮਾਨਤ ਦੇ ਦਿੱਤੀ | ਉਨ੍ਹਾਂ ਦੀ ਜ਼ਮਾਨਤ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ, […]

ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ

Bikram Majithia

ਚੰਡੀਗੜ੍ਹ 29 ਜੁਲਾਈ 2022: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਚਾਰ ਘੰਟਿਆਂ ਤੱਕ ਚੱਲੀ ਕਾਰਵਾਈ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਬਿਕਰਮ ਮਜੀਠੀਆ ਦੇ ਵਕੀਲਾਂ […]

ਹਾਈਕੋਰਟ ਵਲੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਟਲੀ

Bikram Majithia

ਚੰਡੀਗ੍ਹੜ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ‘ਚ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੋਈ ਰਾਹਤ ਨਹੀਂ ਮਿਲੀ | ਹਾਈਕੋਰਟ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 29 ਜੁਲਾਈ ਤੱਕ ਟਾਲ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਐਡਵੋਕੇਟ ਜਨਰਲ ਨੇ ਸੁਣਵਾਈ ਦੌਰਾਨ ਬੇਨਤੀ ਕੀਤੀ ਕਿ ਅਗਲੀ ਤਾਰੀਖ਼ […]

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜੀ ‘ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

Bikram Majithia

ਚੰਡੀਗੜ੍ਹ 22 ਜੁਲਾਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ (Bikram Majithia) ਦੀ ਜ਼ਮਾਨਤ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ।ਜਿਕਰਯੋਗ ਹੈ ਕਿ ਪਿਛਲੀ ਵਾਰ ਵੀ ਹਾਈਕੋਰਟ ਦੇ ਦੋ ਜੱਜ ਨਿੱਜੀ ਕਾਰਨਾਂ ਕਰਕੇ ਮਜੀਠੀਆ ਦੀ ਜ਼ਮਾਨਤ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ […]

ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਝਟਕਾ, ਜੱਜ ਨੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

ਬਿਕਰਮ ਮਜੀਠੀਆ

ਚੰਡੀਗੜ੍ਹ 15 ਜੁਲਾਈ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਮਜੀਠੀਆ ਦੀ ਪਟੀਸ਼ਨ ‘ਤੇ ਨਵੇਂ ਬੈਂਚ ‘ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ […]

ਮਜੀਠੀਆ ਨੂੰ ਹਾਈਕੋਰਟ ਵਲੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ

Bikram Majithia

ਚੰਡੀਗੜ੍ਹ 04 ਜੂਨ 2022: ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਅਤੇ ਪਟਿਆਲ ਜੇਲ੍ਹ ਵਿੱਚ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਵੱਡਾ ਝਟਕਾ ਤੋਂ ਮਿਲਿਆ ਹੈ। ਜਸਟਿਸ ਮਸੀਹ ਦੀ ਬੈਂਚ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਨਸ਼ਾ ਤਸਕਰੀ ਮਾਮਲੇ ‘ਚ ਦੋਸ਼ੀ ਬਿਕਰਮ ਮਜੀਠੀਆ […]