July 3, 2024 11:42 am

CM ਭਗਵੰਤ ਮਾਨ ਨੇ ਸੁੱਚਾ ਸਿੰਘ ਲੰਗਾਹ ਦੇ ਪੁੱਤ ਦੀ ਗ੍ਰਿਫਤਾਰੀ ਨੂੰ ਲੈ ਕੇ ਕੱਸਿਆ ਤੰਜ

Akali Dal

ਚੰਡੀਗੜ੍ਹ, 11 ਅਪ੍ਰੈਲ 2024: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਵੀ ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਦੀ ਗ੍ਰਿਫਤਾਰੀ ਨੂੰ ਲੈ ਕੇ ਤੰਜ ਕੱਸਿਆ ਹੈ । ਸੀਐਮ ਮਾਨ ਨੇ ਅਕਾਲੀ ਦਲ ਦੇ ਨਾਲ-ਨਾਲ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਸਪੱਸ਼ਟੀਕਰਨ ਦੇਣ ਦੀ ਗੱਲ ਆਖੀ ਹੈ। ਮੁੱਖ ਮੰਤਰੀ […]

ਪੰਜਾਬ ਬਚਾਓ ਯਾਤਰਾ ਨੂੰ ਅਜਨਾਲਾ ਤੇ ਮਜੀਠਾ ‘ਚ ਮਿਲਿਆ ਲਾਮਿਸਾਲ ਹੁੰਗਾਰਾ

ਅਜਨਾਲਾ/ਮਜੀਠਾ, 2 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ ਜਿਸ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਦਿੱਲੀ ਆਧਾਰਿਤ ਪਾਰਟੀਆਂ ਨੂੰ ਚਲਦਾ ਕਰਨ ਅਤੇ ਆਪਣਾ ਵਿਸ਼ਵਾਸ ਪੰਜਾਬੀਆਂ ਦੀਆਂ ਆਸਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਸ਼੍ਰੋਮਣੀ ਅਕਾਲੀ […]

ਹਲਕਾ ਮਜੀਠਾ ‘ਚ ਪੰਜਾਬ ਬਚਾਓ ਯਾਤਰਾ ਨੂੰ ਮਿਲਿਆ ਭਰਵਾ ਹੁੰਗਾਰਾ

Majitha

ਮਜੀਠਾ, 02 ਫਰਵਰੀ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ‘ਚ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦਾ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਸੈਂਸਰਾ ਕਲਾਂ, ਗੁਰੂ ਕਾ ਬਾਗ, ਲਸ਼ਕਰੀ ਨੰਗਲ, ਝੰਡੇਰ, ਸੰਗਤਪੁਰਾ, ਚੇਤਨਪੁਰਾ ਆਦਿ ਪਿੰਡਾਂ ’ਚੋਂ ਲੰਘੀ | ਇਸਦੇ ਨਾਲ ਹੀ ਹਲਕਾ ਮਜੀਠਾ (Majitha) ‘ਚ ਪੰਜਾਬ ਬਚਾਓ ਯਾਤਰਾ ਨੂੰ ਭਰਵਾ […]

ਡਰੱਗਜ਼ ਮਾਮਲੇ ‘ਚ ਬਣੀ ਨਵੀਂ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 16 ਜਨਵਰੀ 2024: ਡਰੱਗਜ਼ ਮਾਮਲੇ ‘ਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਫਿਰ ਤੋਂ ਵਿਸ਼ੇਸ਼ ਜਾਂਚ ਕਮੇਟੀ (SIT) ਸਾਹਮਣੇ ਪੇਸ਼ ਹੋਣਗੇ। ਨਵੀਂ ਐਸਆਈਟੀ ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਮਜੀਠੀਆ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋਏ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ […]

ਨਸ਼ੇ ਮਾਮਲੇ ਮਾਮਲੇ ‘ਚ SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, ਜਾਣੋ ਕਾਰਨ

Bikram Majithia

ਚੰਡੀਗ੍ਹੜ, 27 ਦਸੰਬਰ 2023: ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅੱਜ ਨਸ਼ੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਪੇਸ਼ ਨਹੀਂ ਹੋਣਗੇ। ਮਾਮਲੇ ਦੀ ਪੁੱਛਗਿੱਛ ਸੰਬੰਧੀ ਐਸਆਈਟੀ ਨੇ ਮਜੀਠੀਆ ਨੂੰ 27 ਦਸੰਬਰ ਨੂੰ ਸਵੇਰੇ 11 ਵਜੇ ਤਲਬ ਕੀਤਾ ਸੀ। ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ […]

ਬਿਕਰਮ ਸਿੰਘ ਮਜੀਠੀਆ ਦੀ SIT ਸਾਹਮਣੇ ਪੇਸ਼ੀ, ਪਟਿਆਲਾ ਸ਼ਹਿਰ ਪੁਲਿਸ ਛਾਉਣੀ ‘ਚ ਤਬਦੀਲ

Bikram Singh Majithia

ਪਟਿਆਲਾ, 18 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਡਰੱਗ ਕੇਸ ਵਿਚ ਅੱਜ ਪਟਿਆਲਾ ਵਿਖੇ ਐੱਸ.ਆਈ.ਟੀ ਅੱਗੇ ਪੇਸ਼ ਹੋਣਗੇ । ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਲੈ ਕੇ ਪਟਿਆਲਾ ਸ਼ਹਿਰ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਹੈ | ਜਿਕਰਯੋਗ ਹੈ ਕਿ ਪੁਰਾਣੇ ਐਨਡੀਪੀਐਸ ਮਾਮਲੇ ‘ਚ ਸੰਮਨ […]

ਪੁਰਾਣੇ NDPC ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਨੂੰ ਪੁਲਿਸ ਨੇ ਭੇਜਿਆ ਸੰਮਨ

Bikram Singh Majithia

ਚੰਡੀਗੜ੍ਹ, 11 ਦਸੰਬਰ 2023: ਪੁਲਿਸ ਨੇ ਸ਼੍ਰੋਮਣੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਨੋਟਿਸ ਜਾਰੀ ਕੀਤਾ ਹੈ। ਬਿਕਰਮ ਮਜੀਠੀਆ ਨੂੰ ਜਲਦ ਹੀ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਆਇਆ ਹੈ। ਜਿਸ ਵਿੱਚ ਉਸ ਨੂੰ ਜ਼ਮਾਨਤ ਮਿਲੀ ਹੋਈ ਹੈ। […]

CM ਭਗਵੰਤ ਮਾਨ ਨੇ ਬਿਕਰਮ ਮਜੀਠੀਆ ਤੋਂ ਅਰਬੀ ਘੋੜਿਆਂ ਨੂੰ ਲੈ ਕੇ 5 ਦਸੰਬਰ ਤੱਕ ਮੰਗਿਆ ਜਵਾਬ

ਅਰਬੀ ਘੋੜਿਆਂ

ਚੰਡੀਗੜ੍ਹ, 01 ਦਸੰਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਵੱਖ-ਵੱਖ ਵਿਭਾਗਾਂ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਸਵਾਲ ਪੁੱਛਿਆ ਹੈ […]

ਮਾਣਹਾਨੀ ਕੇਸ ‘ਚ ਬਿਕਰਮ ਸਿੰਘ ਮਜੀਠੀਆ ਵੀ ਅੰਮ੍ਰਿਤਸਰ ਅਦਾਲਤ ‘ਚ ਹੋਏ ਪੇਸ਼

Bikram Singh Majithia

ਅੰਮ੍ਰਿਤਸਰ, 18 ਨਵੰਬਰ 2023: 2016-17 ਵਿੱਚ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਖ਼ਿਲਾਫ਼ ਨਸ਼ੇ ਨੂੰ ਲੈ ਕੇ ਇੱਕ ਟਿੱਪਣੀ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂਆਂ ‘ਏ ਕੀਤੇ ਮਾਣਹਾਨੀ ਕੇਸ ਦੇ ਵਿੱਚ ਜਿੱਥੇ ਅੱਜ ਦਿੱਲੀ ਤੋਂ ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ‘ਤੇ […]

ਮਾਣਹਾਨੀ ਕੇਸ ‘ਚ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਹੋਏ ‘ਆਪ’ ਸੰਸਦ ਮੈਂਬਰ ਸੰਜੇ ਸਿੰਘ

Sanjay Singh

ਚੰਡੀਗੜ੍ਹ, 18 ਨਵੰਬਰ 2023: ਤਿਹਾੜ ਜੇਲ੍ਹ ‘ਚ ਬੰਦ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (Sanjay Singh) ਨੂੰ ਸ਼ਨੀਵਾਰ ਨੂੰ ਪੰਜਾਬ ਦੀ ਅੰਮ੍ਰਿਤਸਰ ਅਦਾਲਤ ‘ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਦੇ ਸਬੰਧ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ […]