July 5, 2024 8:33 pm

CM ਭਗਵੰਤ ਮਾਨ ਤੇ ਸੁਨੀਲ ਜਾਖੜ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਹੁਣ ਤੱਕ ਸਰਵੇਖਣ ਦਾ ਵਿਰੋਧ ਕਿਉਂ ਨਹੀਂ ਕੀਤਾ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 5 ਅਕਤੂਬਰ 2023 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਜਦੋਂ ਕੇਂਦਰੀ ਟੀਮਾਂ ਐਸ ਵਾਈ ਐਲ ਨਹਿਰ ਦਾ ਸਰਵੇਖਣ ਕਰਨ ਸੂਬੇ ਵਿਚ ਆਉਣ ਤਾਂ ਉਹਨਾਂ ਦਾ ਘਿਰਾਓ ਕੀਤਾ ਜਾਵੇ ਅਤੇ ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਕਿਸੇ ਵੀ ਕੁਰਬਾਨੀ ਵਾਸਤੇ ਤਿਆਰ ਹੈ ਪਰ ਕਿਸੇ ਵੀ ਕੀਮਤ ’ਤੇ ਪੰਜਾਬ […]

ਬਿਕਰਮ ਸਿੰਘ ਮਜੀਠੀਆ ਨੇ ਸਾਰੇ ਵੈਟਨਰੀ ਏ.ਆਈ. ਵਰਕਰਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

Bikram Singh Majithia

ਮੋਹਾਲੀ , 21 ਸਤੰਬਰ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਮੰਗ ਕੀਤੀ ਕਿ ਸਾਰੇ ਵੈਟਨਰੀ ਏ ਆਈ ਵਰਕਰਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ ਤੇ ਕਿਹਾ ਕਿ ਉਹ ਕਿਸਾਨਾਂ ਦੀ ਵੱਡੀ ਸੇਵਾ ਕਰ ਰਹੇ ਹਨ। ਬਿਕਰਮ ਸਿੰਘ ਮਜੀਠੀਆ, ਜਿਹਨਾਂ ਨੇ ਮੁਜ਼ਾਹਰਾਕਾਰੀ ਵੈਟਨਰੀ ਏ ਆਈ ਯੂਨੀਅਨ […]

CM ਭਗਵੰਤ ਮਾਨ ਦੀ ਮਜੀਠੀਆ ਤੇ ਰਾਜਾ ਵੜਿੰਗ ਨੂੰ ਚੁਣੌਤੀ, ਆਖਿਆ- ਪੰਜਾਬੀ ਦਾ ਪੇਪਰ 45% ਨੰਬਰਾਂ ਨਾਲ ਹੀ ਪਾਸ ਕਰਕੇ ਦਿਖਾਓ

Punjabi paper

ਚੰਡੀਗੜ੍ਹ, 09 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਜਲੰਧਰ ਵਿੱਚ ਪੁਲਿਸ ਵਿਭਾਗ ਵਿੱਚ ਚੁਣੇ ਗਏ 560 ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਅਕਾਲੀ ਆਗੂ ਬਿਕਰਮ ਮਜੀਠੀਆ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। […]

ਮਾਨਸਾ ‘ਚ 7 ​​ਸਬ-ਇੰਸਪੈਕਟਰਾਂ ਦੀ ਭਰਤੀ ‘ਚ 6 ਹਰਿਆਣਾ ਦੇ, ਕਾਂਗਰਸ ਤੇ ਅਕਾਲੀ ਦਲ ਨੇ ਘੇਰੀ ਮਾਨ ਸਰਕਾਰ

7 sub-inspectors

ਚੰਡੀਗੜ੍ਹ, 08 ਸਤੰਬਰ 2023: ਪੰਜਾਬ ਦੇ ਮਾਨਸਾ ਵਿੱਚ 7 ​​ਸਬ-ਇੰਸਪੈਕਟਰਾਂ ( 7 sub-inspectors) ਦੀ ਭਰਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ 7 ਸਬ-ਇੰਸਪੈਕਟਰਾਂ ਵਿੱਚੋਂ 6 ਹਰਿਆਣਾ ਦੇ ਹਨ। ਜਿਸ ‘ਤੇ ਹੁਣ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ […]

ਪੰਜਾਬ ‘ਚ ਬਣੇ ਹੜ੍ਹਾਂ ਦੇ ਹਲਾਤ ਲੇਕਿਨ CM ਭਗਵੰਤ ਮਾਨ ਪਾਣੀ ‘ਚ ਜਾ ਕੇ ਕਰਵਾ ਰਹੇ ਹਨ ਫੋਟੋ ਸੈਸ਼ਨ: ਬਿਕਰਮ ਮਜੀਠੀਆ

Flood

ਚੰਡੀਗੜ੍ਹ, 18 ਅਗਸਤ 2023: ਹਿਮਾਚਲ ਪ੍ਰਦੇਸ਼ ‘ਚ ਪਏ ਮੀਂਹ ਕਾਰਨ ਪੰਜਾਬ ਵਿੱਚ ਦੁਬਾਰਾ ਤੋਂ ਹੜ੍ਹ (Flood) ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਬਿਆਸ ਦਰਿਆ ਦੇ ਵਿੱਚ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਰਕੇ ਪਾਣੀ ਗੁਰਦਾਸਪੁਰ ਜ਼ਿਲ੍ਹੇ ਅਤੇ ਕਈ ਪਿੰਡਾਂ ਦੇ ਵਿੱਚ ਪਹੁੰਚ ਚੁੱਕਾ ਹੈ, ਜਿਸ ਚੱਲਦੇ ਇਕ ਵਾਰ ਫਿਰ ਤੋਂ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪੈ […]

‘ਆਪ’ ਵਿਧਾਇਕ ਦੀ ਹਾਜ਼ਰੀ ‘ਚ ਸਬ-ਇੰਸਪੈਕਟਰ ਦੀ ਹੋਈ ਕੁੱਟਮਾਰ ਲੇਕਿਨ ਵਿਧਾਇਕ ‘ਤੇ ਨਹੀਂ ਹੋਇਆ ਮਾਮਲਾ ਦਰਜ: ਬਿਕਰਮ ਮਜੀਠੀਆ

Bikram Majithia

ਅੰਮ੍ਰਿਤਸਰ, 16 ਅਗਸਤ 2023: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Majithia) ਅਤੇ ਵਿਰਸਾ ਸਿੰਘ ਵਲਟੋਹਾ ਵੱਲੋਂ ਕੀਤੀ ਗਈ ਪ੍ਰੈਸ ਵਾਰਤਾ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਿਸ ਮੁਲਾਜ਼ਮ ਸਬ-ਇੰਸਪੈਕਟਰ ਨੂੰ ਆਪਣੇ ਦਫ਼ਤਰ ਵਿੱਚ ਬੁਲਾ ਕੇ ਉਨ੍ਹਾਂ ਦੇ ਸਮਰਥਕਾਂ […]

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ’ਚ ਪੇਸ਼, ਨਹੀਂ ਪਹੁੰਚੇ MP ਸੰਜੇ ਸਿੰਘ

Bikram Singh Majithia

ਅੰਮ੍ਰਿਤਸਰ, 02 ਅਗਸਤ 2023: ਆਪ ਪਾਰਟੀ ਵੱਲੋਂ 2017 ਵਿੱਚ ਚੋਣਾਂ ਦੇ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਦੇ ਸੰਬੰਧ ਨਸ਼ਾ ਤਸਕਰਾਂ ਦੇ ਨਾਲ ਦੱਸੇ ਗਏ ਸਨ, ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਖ਼ਿਲਾਫ਼ ਮਾਣਹਾਨੀ ਕੇਸ ਕੀਤਾ ਗਿਆ ਸੀ ਜਿਸ ਦੀ […]

ਬਿਕਰਮ ਸਿੰਘ ਮਜੀਠੀਆ ਨੇ ਹਾਈ ਕੋਰਟ ਨੂੰ ‘ਆਪ’ ਸਰਕਾਰ ਵੱਲੋਂ 750 ਕਰੋੜ ਰੁਪਏ ਇਸ਼ਤਿਹਾਰਾਂ ’ਤੇ ਖਰਚਣ ਦਾ ਆਪ ਮੁਹਾਰੇ ਨੋਟਿਸ ਲੈਣ ਦੀ ਕੀਤੀ ਅਪੀਲ

Bikram Singh Majithia

ਚੰਡੀਗੜ੍ਹ, 25 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸ਼ਤਿਹਾਬਾਜ਼ੀ ’ਤੇ ਸਾਲਾਨਾ 750 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਆਪ ਮੁਹਾਰੇ ਨੋਟਿਸ ਲੈਣ […]

ਮੁੱਖ ਮੰਤਰੀ ਜਸ਼ਨ ਮਨਾਉਣੇ ਤੇ ਚੋਣ ਦੌਰੇ ਬੰਦ ਕਰ ਕੇ ਹੜ੍ਹਾਂ ਨਾਲ ਪ੍ਰਭਾਵਤ ਲੋਕਾਂ ਨੂੰ ਸਮੇਂ ਸਿਰ ਮੱਦਦ ਪਹੁੰਚਾਉਣ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 10 ਜੁਲਾਈ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਲਗਾਤਾਰ ਬਰਸਾਤਾਂ ਤੇ ਹੜ੍ਹਾਂ (Flood) ਦੇ ਪਾਣੀ ਕਾਰਨ ਜਿਹੜੇ ਹਜ਼ਾਰਾਂ ਲੋਕਾਂ ਦੇ ਘਰ ਤਬਾਹ ਹੋਏਹਨ, ਉਹਨਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇ ਅਤੇ ਹਜ਼ਾਰਾਂ ਏਕੜ ਵਿਚ ਜਿਹੜੇ ਕਿਸਾਨਾਂ ਦੀ […]

ਸਿੱਖਾਂ ਦੀ ਵਿਲੱਖਣ ਧਾਰਮਿਕ ਪਛਾਣ ਦਾ ਅਪਮਾਨ ਕਰਨ ਵਾਸਤੇ ਚਾਲਾਕੀ ਭਰੀ ਸਾਜ਼ਿਸ਼ ਰਚੀ: ਸ਼੍ਰੋਮਣੀ ਅਕਾਲੀ ਦਲ

Shiromani Akali Dal

ਚੰਡੀਗੜ੍ਹ, 23 ਜੂਨ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਇਕ ਗੁਰਸਿੱਖ ਦੀ ਦਾੜੀ ਦਾ ਮਖੌਲ ਉਡਾਉਣ ਤੇ ਨੀਵਾਂ ਵਿਖਾਉਣ ਦੀ ਸ਼ਰਮਨਾਕ ਕਾਰਵਾਈ ਖਾਲਸਾ ਪੰਥ ਦੀ ਵਿਲੱਖਣ ਪਛਾਣ ’ਤੇ ਯੋਜਨਾਬੱਧ ਹਮਲਾ ਹੈ। ਉਹਨਾਂ ਕਿਹਾ […]