July 8, 2024 10:33 pm

‘ਆਪ’ ਸਰਕਾਰ ਪੁਲਿਸ ਐਕਟ ‘ਚ ਸੋਧ ਕਰ ਕੇ ਕਠਪੁਤਲੀ ਡੀ.ਜੀ.ਪੀ ਪੰਜਾਬ ਸਿਰ ਮੜ੍ਹਨ ਲਈ ਤਿਆਰ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 19 ਜੂਨ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਐਕਟ ਵਿਚ ਸੋਧ ਕਰ ਕੇ ਆਪਣੇ ਕਠਪੁਤਲੀ ਡੀ.ਜੀ.ਪੀ ਨੂੰ ਰੈਗੂਲਰ ਕਰਨਾ ਚਾਹੁੰਦੀ ਹੈ ਤੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਆਪਣੀ ਸਿਆਸੀ ਬਦਲਾਖੋਰੀ ਹੋਰ ਵਧਾਉਣਾ ਚਾਹੁੰਦੀ ਹੈ ਅਤੇ ਪੁਲਿਸ ਦੇ ਕੰਮਕਾਜ […]

ਕਟਾਰੂਚੱਕ ਵੀਡੀਓ ਮਾਮਲਾ: ਪੰਜਾਬ ਸਰਕਾਰ ਦੀ SIT ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖ਼ਿਲਾਫ਼ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ

Bikram Singh Majithia

ਚੰਡੀਗੜ੍ਹ, 13 ਜੂਨ 2023: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੁ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਐਸ ਆਈ ਟੀ ਅਤੇ ਪੀੜਤ […]

ਸ਼੍ਰੋਮਣੀ ਅਕਾਲੀ ਦਲ ਨੇ 400 ਕਰੋੜ ਰੁਪਏ ਦੇ ਰੇਤ ਮਾਇਨਿੰਗ ਘੁਟਾਲੇ ਦੀ CBI ਜਾਂਚ ਦੀ ਕੀਤੀ ਮੰਗ

Shiromani Akali DaL

ਚੰਡੀਗੜ੍ਹ, 16 ਫਰਵਰੀ 2023: ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ’ਕੱਟੜ ਇਮਾਨਦਾਰ’ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੰਜਾਬ ਦੇ ਬਾਹਰੋਂ ਰੇਤਾ ਤੇ ਬਜਰੀ ਲੈ ਕੇ ਆਉਣ ਵਾਲੇ ਵਾਹਨਾਂ ਤੋਂ ਲਈ ਜਾਂਦੀ ਰਾਇਲਟੀ ਵਿਚ 400 ਕਰੋੜ ਰੁਪਏ ਦੇ ਘੁਟਾਲੇ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਅਤੇ ਇਹ ਵੀ ਦੱਸਿਆ ਕਿ ਕਿਵੇਂ ਆਪ […]

ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ‘ਆਪ’ ਨੇ ਬਿਕਰਮ ਮਜੀਠੀਆ ਅਤੇ ਪ੍ਰਤਾਪ ਬਾਜਵਾ ‘ਤੇ ਕੱਸਿਆ ਤੰਜ

Zira Liquor Factory

ਚੰਡੀਗੜ੍ਹ,16 ਫਰਵਰੀ 2023: ਆਮ ਆਦਮੀ ਪਾਰਟੀ ਨੇ ਜ਼ੀਰਾ ਸ਼ਰਾਬ ਫੈਕਟਰੀ (Zira Liquor Factory) ਨੂੰ ਲੈ ਕੇ ਵਿਰੋਧੀ ਧਿਰ ‘ਤੇ ਪਲਟਵਾਰ ਕੀਤਾ ਹੈ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੱਲ੍ਹ ਤੱਕ ਜਿਹੜੇ ਕਾਂਗਰਸੀ-ਅਕਾਲੀ ਜ਼ੀਰਾ ਧਰਨੇ ਵਿੱਚ ਜਾ ਕੇ ਘੜਿਆਲੀ ਹੰਝੂ ਵਹਾ ਰਹੇ ਸਨ, ਅੱਜ ਉਹ ਫੈਕਟਰੀ ਬੰਦ ਹੋਣ ਦਾ ਰੌਲਾ ਪਾ ਰਹੇ ਹਨ। ਇਸ ਤੋਂ […]

ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ਼ ਦੌਰਾਨ ‘ਆਪ’ ਸਰਕਾਰ ‘ਤੇ ਕੀਤੇ ਤਿੱਖੇ ਹਮਲੇ

Shiromani Akali DaL

ਚੰਡੀਗੜ੍ਹ,16 ਫਰਵਰੀ 2023: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਪ੍ਰੈਸ ਕਾਨਫਰੰਸ਼ ਕਰਦਿਆਂ ਆਮ ਆਦਮੀ ਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ | ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਨੂੰ ਬੇਈਮਾਨਾਂ ਦੀ ਸਰਕਾਰ ਕਰਾਰ ਦਿੱਤਾ ਹੈ | ਇਸ ਦੌਰਾਨ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਕਿਹਾ […]

ਮਾਣਹਾਨੀ ਮਾਮਲੇ ‘ਚ ਬਿਕਰਮ ਸਿੰਘ ਮਜੀਠੀਆ ਅਦਾਲਤ ‘ਚ ਹੋਏ ਪੇਸ਼

Bikram Singh Majithia

ਅੰਮ੍ਰਿਤਸਰ 13 ਦਸੰਬਰ 2022: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਖ਼ਿਲਾਫ਼ ਦਾਇਰ ਕੀਤੇ ਮਾਣਹਾਨੀ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅਦਾਲਤ ਵਿੱਚ ਪੇਸ਼ ਹੋਏ | ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਅੰਦਰ ਲਾਅ […]

ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ, ਗੰਨ ਕਲਚਰ ਲਈ ਅਨਮੋਲ ਗਗਨ ਮਾਨ ਖ਼ਿਲਾਫ ਹੋਵੇ ਕੇਸ ਦਰਜ: ਮਜੀਠੀਆ

Bikram Singh Majithia

ਚੰਡੀਗੜ੍ਹ 29 ਨਵੰਬਰ 2022: ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਅੱਜ ਕਿਹਾ ਕਿ ਇਕ ਮੰਤਰੀ ਤੇ ਆਮ ਆਦਮੀ ਵਾਸਤੇ ਕਾਨੂੰਨ ਵੱਖੋ-ਵੱਖ ਨਹੀਂ ਹੋ ਸਕਦਾ ਤੇ ਉਹਨਾਂ ਮੰਗ ਕੀਤੀ ਕਿ ਗੰਨ ਕਲਚਰ ਦੀ ਪ੍ਰੋਮੋਸ਼ਨ ਲਈ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਖਿਲਾਫ ਕੇਸ ਦਰਜ ਕੀਤਾ ਜਾਵੇ। ਇਥੇ ਜਾਰੀ […]

ਮਜੀਠੀਆ ਵਰਗੇ ਸਾਬਕਾ ਅਕਾਲੀ ਸਰਕਾਰ ਦੇ ਮੰਤਰੀਆਂ ਕਾਰਨ ਹੀ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜੀ: ਕੁਲਦੀਪ ਸਿੰਘ ਧਾਲੀਵਾਲ

Akali government

ਗੁਰਦਾਸਪੁਰ 25 ਨਵੰਬਰ 2022: ਦੀਨਾਨਗਰ ਦੀ ਸ਼ੂਗਰ ਮਿਲ ਪਨਿਆੜ ਵਿੱਚ ਗੰਨੇ ਦੀ ਪਿੜਾਈ ਦਾ ਸੀਜਨ ਸ਼ੁਰੂ ਕਰਵਾਉਣ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ ਦੇ ਭਗਤਾਂ ਥਾਣਾ ਦਿਆਲਪੁਰ ਤੋਂ ਗ਼ਾਇਬ ਹੋਏ ਦਰਜਨ ਦੇ ਕਰੀਬ ਹਥਿਆਰਾਂ ਤੇ ਬੋਲਦੇ ਹੋਏ ਕਿਹਾ ਕਿ ਇਹ ਛੋਟੀ ਜਿਹੀ ਘਟਨਾਂ ਹੈ, ਪਰ ਸਾਡੀ ਪੁਲਿਸ ਕਿਹੜਾ ਪੱਧਰੀ ਹੈ ਦੇਖਣਾ ਕਿਵੇਂ […]

ਸੁਧੀਰ ਸੂਰੀ ਦੇ ਪਰਿਵਾਰ ਨੂੰ ਸਪੋਰਟ ਕਰਕੇ ਆਪਣੀਆਂ ਸਿਆਸੀ ਰੋਟੀਆਂ ਸੇਕ ਨੇ ਬਿਕਰਮ ਮਜੀਠੀਆ: ਬ੍ਰਿਜਮੋਹਨ ਸੂਰੀ

Brijmohan Suri

ਅੰਮ੍ਰਿਤਸਰ 25 ਨਵੰਬਰ 2022: ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਹੁਣ ਪੰਜਾਬ ਵਿਚ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ | ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵਲੋ ਪਹਿਲਾਂ ਕੱਥੂਨੰਗਲ ਵਿਖੇ ਪ੍ਰੈਸ ਕਾਨਫਰੰਸ ਕਰਕੇ ਹਿੰਦੂ ਜਥੇਬੰਦੀਆਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ ਸੀ | ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ […]

ਸੁਧੀਰ ਸੂਰੀ ਦੇ ਕਤਲ ਮਾਮਲੇ ਨੂੰ ਹਿੰਦੂ-ਸਿੱਖ ਦੀ ਰੰਗਤ ਨਾ ਦਿੱਤੀ ਜਾਵੇ: ਬਿਕਰਮ ਮਜੀਠੀਆ

ਬਿਕਰਮ ਮਜੀਠੀਆ

ਅੰਮ੍ਰਿਤਸਰ 24 ਨਵੰਬਰ 2022: ਅੰਮ੍ਰਿਤਸਰ ਵਿਖੇ 04 ਨਵੰਬਰ ਨੂੰ ਹੋਏ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਕਤਲ ਮਾਮਲੇ ‘ਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਵਾਰਤਾ ਕੀਤੀ ਗਈ | ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ਵਿੱਚ […]