July 7, 2024 8:42 am

ਪੰਜਾਬ: ਬਿਜਲੀ ਖਰੀਦ ਸਮਝੌਤਿਆਂ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ, CM ਨੇ ਸਦਨ ਵਿੱਚ ਕੀਤਾ ਐਲਾਨ

ਬਿਜਲੀ ਖਰੀਦ ਸਮਝੌਤਿਆਂ

ਚੰਡੀਗੜ੍ਹ, 12 ਨਵੰਬਰ 2021 : ਪੰਜਾਬ ਸਰਕਾਰ ਬਿਜਲੀ ਖਰੀਦ ਸਮਝੌਤਿਆਂ ਦੀ ਵਿਜੀਲੈਂਸ ਜਾਂਚ ਕਰੇਗੀ। ਇਹ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੀਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਮਾਮਲਿਆਂ ਦੀ ਵੀ ਜਾਂਚ ਕਰਵਾਈ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਐਲਾਨ ਕੀਤਾ […]