July 7, 2024 6:20 pm

ਪੰਜਾਬ ‘ਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਂ ਕੀਤੀਆਂ ਜਾਣਗੀਆਂ ਸਥਾਪਤ: ਗੁਰਮੀਤ ਸਿੰਘ ਖੁੱਡੀਆਂ

ਟੈਸਟਿੰਗ ਲੈਬਾਂ

ਚੰਡੀਗੜ੍ਹ, 3 ਜਨਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ […]