July 5, 2024 1:54 am

Commonwealth Games: ਅਮਿਤ ਪੰਘਲ ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪਹੁੰਚੇ

Amit Panghal

ਚੰਡੀਗੜ੍ਹ 04 ਅਗਸਤ 2022: ਰਾਸ਼ਟਰਮੰਡਲ ਖੇਡਾਂ (Commonwealth Games) ‘ਚ ਭਾਰਤੀ ਮੁੱਕੇਬਾਜ਼ ਅਮਿਤ ਪੰਘਲ (Amit Panghal) ਮੁੱਕੇਬਾਜ਼ੀ ਮੁਕਾਬਲੇ ਦੇ ਸੈਮੀਫਾਈਨਲ ‘ਚ ਪਹੁੰਚ ਗਏ ਹਨ ਅਤੇ ਇਸ ਨਾਲ ਉਨ੍ਹਾਂ ਨੇ ਭਾਰਤ ਲਈ ਤਮਗਾ ਪੱਕਾ ਕਰ ਲਿਆ ਹੈ। ਅਮਿਤ ਨੇ 48-51 ਕਿਲੋਗ੍ਰਾਮ (ਫਲਾਈਵੇਟ) ਵਰਗ ਦੇ ਦੂਜੇ ਕੁਆਰਟਰ ਫਾਈਨਲ ਵਿੱਚ ਸਕਾਟਲੈਂਡ ਦੇ ਲੈਨਨ ਮੁਲੀਗਨ ਨੂੰ ਹਰਾਇਆ। ਇਸਦੇ ਨਾਲ ਹੀ […]

CM ਭਗਵੰਤ ਮਾਨ ਵਲੋਂ ਕਾਂਸੀ ਤਮਗਾ ਜੇਤੂ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ

Gurdeep Singh

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਖੰਨਾ ਦੇ ਰਹਿਣ ਵਾਲੇ ਗੁਰਦੀਪ ਸਿੰਘ (Gurdeep Singh) ਨੇ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ 109 ਤੋਂ ਜਿਆਦਾ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ | […]

Commonwealth Games: ਖੰਨਾ ਦੇ ਗੁਰਦੀਪ ਸਿੰਘ ਨੇ ਵੇਟਲਿਫਟਿੰਗ ਮੁਕਾਬਲੇ ‘ਚ ਜਿੱਤਿਆ ਕਾਂਸੀ ਤਮਗਾ

Gurdeep Singh

ਚੰਡੀਗੜ੍ਹ 04 ਅਗਸਤ 2022: ਪੰਜਾਬ ਦੇ ਖੰਨਾ ਦੇ ਰਹਿਣ ਵਾਲੇ ਗੁਰਦੀਪ ਸਿੰਘ (Gurdeep Singh) ਨੇ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿੱਚ 109 ਤੋਂ ਜਿਆਦਾ ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। 26 ਸਾਲਾ ਗੁਰਦੀਪ ਨੇ ਸਨੈਚ ਵਿੱਚ 167 ਅਤੇ ਕਲੀਨ ਐਂਡ ਜਰਕ ਵਿੱਚ 223 ਕਿਲੋ ਸਮੇਤ ਕੁੱਲ 390 ਕਿਲੋਗ੍ਰਾਮ ਭਾਰ ਚੁੱਕਿਆ। ਭਾਰਤ ਦਾ ਵੇਟਲੀਫਿਟਿੰਗ ‘ਚ […]

Commonwealth Games: ਭਾਰਤੀ ਹਾਕੀ ਟੀਮ ਅੱਜ ਅਹਿਮ ਮੁਕਾਬਲੇ ‘ਚ ਕੈਨੇਡਾ ਨਾਲ ਭਿੜੇਗੀ

Commonwealth Games

ਚੰਡੀਗੜ੍ਹ 03 ਅਗਸਤ 2022: ਰਾਸ਼ਟਰਮੰਡਲ ਖੇਡਾਂ (Commonwealth Games) ਵਿੱਚ ਭਾਰਤੀ ਟੀਮ ਨੇ ਆਪਣੇ ਪਹਿਲੇ ਮੈਚ ‘ਚ ਘਾਨਾ ਨੂੰ ਹਰਾ ਦਿੱਤਾ ਸੀ ਅਤੇ ਭਾਰਤੀ ਟੀਮ ਦਾ ਇੰਗਲੈਂਡ ਖਿਲਾਫ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਮੈਚ ਡਰਾਅ ਰਿਹਾ। ਇਸ ਡਰਾਅ ਨਾਲ ਭਾਰਤੀਆ ਟੀਮ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ । ਭਾਰਤ ਟੀਮ ਬੁੱਧਵਾਰ ਨੂੰ ਕੈਨੇਡਾ ਖਿਲਾਫ ਜਿੱਤ ਦਰਜ ਕਰਨਾ ਚਾਹੇਗੀ। […]

Commonwealth Games: ਵਿਕਾਸ ਠਾਕੁਰ ਨੇ ਚਾਂਦੀ ਦਾ ਤਮਗਾ ਜਿੱਤਣ ਤੋਂ ਬਾਅਦ ਮੂਸੇਵਾਲਾ ਦੇ ਅੰਦਾਜ਼ ’ਚ ਮਨਾਇਆ ਜਸ਼ਨ

Vikas Thakur

ਚੰਡੀਗੜ੍ਹ 03 ਅਗਸਤ 2022: ਭਾਰਤ ਦੇ ਵਿਕਾਸ ਠਾਕੁਰ (Vikas Thakur) ਨੇ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਮਗਾ ਜਿੱਤਿਆ ਹੈ। ਵਿਕਾਸ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਨੂੰ ਆਪਣਾ 12ਵਾਂ ਤਮਗਾ ਦਵਾਇਆ । ਇਸਦੇ ਨਾਲ ਹੀ ਵਿਕਾਸ ਠਾਕੁਰ ਨੇ ਆਪਣੀ ਜਿੱਤ ਦਾ ਜਸ਼ਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੰਦਾਜ ‘ਚ ਪੱਟ ‘ਤੇ ਥਾਪੀ ਮਾਰ ਕੇ ਮਨਾਇਆ | […]

Commonwealth Games: ਭਾਰਤੀ ਮਹਿਲਾ ਟੀਮ ਨੇ ਲਾਅਨ ਬਾਲ ਮੁਕਾਬਲੇ ‘ਚ ਜਿੱਤਿਆ ਸੋਨ ਤਮਗਾ

lawn ball

ਚੰਡੀਗੜ੍ਹ 02 ਅਗਸਤ 2022: ਭਾਰਤੀ ਮਹਿਲਾ ਟੀਮ ਨੇ ਰਾਸ਼ਟਰਮੰਡਲ ਖੇਡਾਂ ਦੇ ਲਾਅਨ ਬਾਲ (lawn ball) ਮੁਕਾਬਲੇ ਵਿੱਚ ਦੱਖਣੀ ਅਫਰੀਕਾ ਨੂੰ 17-10 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਰਾਸ਼ਟਰਮੰਡਲ ਖੇਡਾਂ ਦੇ ਇਤਿਹਾਸ ‘ਚ ਲਾਅਨ ਬਾਲ ‘ਚ ਭਾਰਤ ਦਾ ਇਹ ਪਹਿਲਾ ਤਮਗਾ ਹੈ ਜਦਕਿ ਦੇਸ਼ ਨੇ ਬਰਮਿੰਘਮ ‘ਚ ਚੌਥਾ ਸੋਨ ਤਮਗਾ ਜਿੱਤਿਆ ਹੈ। ਇੱਕ ਰੋਮਾਂਚਿਤ ਮੁਕਾਬਲੇ […]

Commonwealth Games 2022: ਬਰਮਿੰਘਮ ‘ਚ ਅੱਜ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ

Commonwealth Games

ਚੰਡੀਗੜ੍ਹ 28 ਜੁਲਾਈ 2022: ਅੱਜ ਰਾਤ ਤੋਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ | ਇਨ੍ਹਾਂ ਰਾਸ਼ਟਰਮੰਡਲ ਖੇਡਾਂ (Commonwealth Games) ਦਾ ਉਦਘਾਟਨੀ ਸਮਾਗਮ ਅੱਜ ਬਰਮਿੰਘਮ ਵਿੱਚ ਹੋਵੇਗਾ। ਇਵੈਂਟ ਦੀ ਸ਼ੁਰੂਆਤ ਵੀਰਵਾਰ (28 ਜੁਲਾਈ) ਨੂੰ ਇੰਗਲੈਂਡ ਦੇ ਬਰਮਿੰਘਮ ਦੇ ਅਲੈਗਜ਼ੈਂਡਰ ਸਟੇਡੀਅਮ ਵਿੱਚ ਸ਼ਾਨਦਾਰ ਉਦਘਾਟਨੀ ਸਮਾਗਮ ਨਾਲ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਰਾਸ਼ਟਰਮੰਡਲ ਖੇਡਾਂ ਦਾ […]

Commonwealth Games : ਨਿਖਤ ਜ਼ਰੀਨ ਨੇ ਮੀਨਾਕਸ਼ੀ ਨੂੰ ਹਰਾ ਕੇ ਰਾਸ਼ਟਰਮੰਡਲ ਖੇਡਾਂ ‘ਚ ਬਣਾਈ ਜਗ੍ਹਾ

Nikhat Zareen

ਚੰਡੀਗੜ੍ਹ 11 ਜੂਨ 2022: (Commonwealth Games 2022) 50 ਕਿਲੋਗ੍ਰਾਮ ਵਰਗ ਵਿੱਚ ਮੌਜੂਦਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਨਿਖਤ ਜ਼ਰੀਨ (Nikhat Zareen) ਅਤੇ 70 ਕਿਲੋਗ੍ਰਾਮ ਵਰਗ ਵਿੱਚ ਓਲੰਪਿਕ ਕਾਂਸੀ ਤਮਗਾ ਜੇਤੂ ਲਵਲੀਨ ਬੋਰਗੋਹੇਨ ਨੇ 2022 ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਟੀਮ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਸ਼ਨੀਵਾਰ ਨੂੰ ਦਿੱਲੀ ‘ਚ ਹੋਏ ਟਰਾਇਲ ‘ਚ ਦੋਵਾਂ ਨੇ ਆਪਣੇ ਪ੍ਰਦਰਸ਼ਨ […]

CWC: ਅਜੈ ਸਿੰਘ ਨੇ ਜਿੱਤਿਆ ਸੋਨ ਤਗਮਾ, ਬਰਮਿੰਘਮ 2022 ਲਈ ਕੀਤਾ ਕੁਆਲੀਫਾਈ

Birmingham Commonwealth Games

ਚੰਡੀਗੜ੍ਹ 15 ਦਸੰਬਰ 2021: ਅਜੈ ਸਿੰਘ (Ajay Singh) ਨੇ ਇੱਥੇ ਕਾਮਨਵੈਲਥ ਵੇਟਲਿਫਟਿੰਗ ਚੈਂਪੀਅਨਸ਼ਿਪ (Commonwealth Weightlifting Championship) ਵਿੱਚ ਪੁਰਸ਼ਾਂ ਦੇ 81 ਕਿਲੋਗ੍ਰਾਮ ਵਰਗ ਵਿੱਚ ਜਿੱਤ ਦਰਜ ਕਰਕੇ ਭਾਰਤ ਨੂੰ ਤੀਜਾ ਸੋਨ ਤਗ਼ਮਾ (Gold Medal) ਦਿਵਾਇਆ।ਸਿੰਘ ਨੇ ਐਤਵਾਰ ਰਾਤ ਨੂੰ ਕੁੱਲ 322 ਕਿਲੋਗ੍ਰਾਮ ਭਾਰ ਚੁੱਕਿਆ ਅਤੇ ਸਨੈਚ (147 ਕਿਲੋ) ਵਿੱਚ ਰਾਸ਼ਟਰੀ ਰਿਕਾਰਡ ਵੀ ਬਣਾਇਆ।ਇਸਦੇ ਨਾਲ ਹੀ ਉਨ੍ਹਾਂ […]