July 4, 2024 8:46 pm

Pathankot: ਜਨਮ ਦਿਨ ਦੀ ਪਾਰਟੀ ਤੋਂ ਵਾਪਸ ਆ ਰਹੇ ਦੋਸਤਾਂ ਨਾਲ ਵਾਪਰਿਆ ਹਾਦਸਾ, 2 ਜਣਿਆਂ ਦੀ ਗਈ ਜਾਨ

Pathankot

ਚੰਡੀਗੜ੍ਹ, 27 ਜੂਨ 2024: ਪਠਾਨਕੋਟ (Pathankot) ‘ਚ ਬੁੱਧਵਾਰ ਅੱਧੀ ਰਾਤ ਨੂੰ ਜਨਮ ਦਿਨ ਦੀ ਪਾਰਟੀ ਮਨਾ ਕੇ ਵਾਪਸ ਆ ਰਹੇ 6 ਦੋਸਤਾਂ ਦੀ ਕਾਰ ਪੁਲ ‘ਤੇ ਬੇਕਾਬੂ ਹੋ ਕੇ ਨਹਿਰ ‘ਚ ਡਿੱਗਣ ਕਾਰਨ ਹਾਦਸਾ ਵਾਪਰ ਗਿਆ | ਇਸ ਹਾਦਸੇ ‘ਚ ਦੋ ਦੋਸਤਾਂ ਦੀ ਜਾਨ ਚਲੀ ਗਈ | ਜਿਨ੍ਹਾਂ ਦ ਪਛਾਣ ਰਜਤ ਕੁਮਾਰ ਪੁੱਤਰ ਤਿਲਕ ਰਾਜ […]

ਜੇਲ੍ਹ ‘ਚ ਕੈਦੀ ਦੀ ਜਨਮ ਦਿਨ ਪਾਰਟੀ ਨੂੰ ਲੈ ਕੇ ਵਿਰੋਧੀ ਧਿਰ ਪਾਰਟੀਆਂ ਨੇ ਪੰਜਾਬ ਸਰਕਾਰ ਨੂੰ ਘੇਰਿਆ

jail

ਚੰਡੀਗੜ੍ਹ, 05 ਦਸੰਬਰ 2024: ਪਹਿਲਾਂ ਪੰਜਾਬ ਦੀ ਜੇਲ੍ਹ (jail) ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਨੂੰ ਲੈ ਕੇ ਅਤੇ ਹੁਣ ਕੈਦੀ ਦੀ ਜਨਮ ਦਿਨ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ, ਜਿਸਨੂੰ ਲੈ ਕੇ ਸਿਆਸਤ ਭਖ ਗਈ ਹੈ | ਹੁਣ ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ‘ਤੇ ਸੂਬੇ ਦੀ ‘ਆਪ’ ਸਰਕਾਰ ਨੂੰ ਘੇਰ […]

ਜਲੰਧਰ ਦੇ ਹੋਟਲ ‘ਚ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ, ਇੱਕ NRI ਨੌਜਵਾਨ ਦੀ ਮੌਤ

ਚੰਡੀਗੜ੍ਹ, 9 ਦਸੰਬਰ 2023: ਜਲੰਧਰ ਦੇ ਇੱਕ ਹੋਟਲ ਵਿੱਚ ਜਨਮ ਦਿਨ ਦੀ ਪਾਰਟੀ ਦੌਰਾਨ ਹੋਈ ਗੋਲੀਆਂ (Firing) ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਵਿੱਚ ਇੱਕ ਐਨਆਰਆਈ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਹੋਰ ਨੌਜਵਾਨ ਜ਼ਖ਼ਮੀ ਹੋ ਗਿਆ। ਇਹ ਘਟਨਾ ਰਾਮਾਮੰਡੀ ਦੇ ਨਾਲ ਲੱਗਦੇ ਤੱਲ੍ਹਣ ਰੋਡ ‘ਤੇ ਸਥਿਤ ਢਿੱਲੋਂ ਰਿਜ਼ੋਰਟ ‘ਚ ਵਾਪਰੀ। […]

ਵੱਡੀ ਵਾਰਦਾਤ : ਦੋਸਤ ਦਾ ਜਨਮਦਿਨ ਮਨਾਉਣ ਗਏ ਨੌਜਵਾਨ ਦਾ ਗੋਲੀ ਮਾਰ ਕੇ ਕੀਤਾ ਕਤਲ

amritsar

ਅੰਮ੍ਰਿਤਸਰ 30 ਨਵੰਬਰ 2021 : ਅੰਮ੍ਰਿਤਸਰ ਦੇ ਝਬਾਲ ਰੋਡ ਇਲਾਕੇ ’ਚ ਪੈਂਦੇ ਆਨੰਦ ਵਿਹਾਰ ’ਚ ਬੀਤੀ ਰਾਤ ਇਕ ਜਨਮ ਦਿਨ ਦੀ ਪਾਰਟੀ ਉਸ ਸਮੇਂ ਖ਼ੂਨੀ ਪਾਰਟੀ ਬਣ ਗਈ, ਜਦੋਂ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਸੋਰਭ ਵਜੋਂ ਹੋਈ ਹੈ, ਜੋ ਹੁਸ਼ਿਆਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਦੋਸਤ ਦੇ ਜਨਮ […]