July 7, 2024 1:09 pm

CM ਮਮਤਾ ਬੈਨਰਜੀ ‘ਤੇ ਟਿੱਪਣੀ ਕਰਨ ਦੇ ਮਾਮਲੇ ‘ਚ ਭਾਜਪਾ ਆਗੂ ‘ਤੇ ਚੋਣ ਕਮਿਸ਼ਨ ਨੇ ਕੀਤੀ ਸਖ਼ਤ ਕਾਰਵਾਈ

Election Commission

ਚੰਡੀਗੜ੍ਹ, 21 ਮਈ 2024: ਚੋਣ ਕਮਿਸ਼ਨ (Election Commission) ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਭਾਜਪਾ ਉਮੀਦਵਾਰ ਜਸਟਿਸ ਅਭਿਜੀਤ ਗੰਗੋਪਾਧਿਆਏ (Abhijit Gangopadhyay) ਦੀ ਸਖ਼ਤ ਨਿੰਦਾ ਕੀਤੀ ਹੈ। ਚੋਣ ਕਮਿਸ਼ਨ ਨੇ 21 ਮਈ ਨੂੰ ਸ਼ਾਮ 5 ਵਜੇ ਤੋਂ ਅਗਲੇ 24 ਘੰਟਿਆਂ ਲਈ ਭਾਜਪਾ ਉਮੀਦਵਾਰ ‘ਤੇ ਚੋਣ ਪ੍ਰਚਾਰ ਕਰਨ ‘ਤੇ ਪਾਬੰਦੀ […]

ਕੇਰਲ: ਭਾਜਪਾ ਆਗੂ ਦੇ ਕਤਲ ਮਾਮਲੇ ‘ਚ PFI ਦੇ 15 ਕਾਰਕੁਨਾਂ ਨੂੰ ਮੌਤ ਦੀ ਸਜ਼ਾ

Kerala

ਚੰਡੀਗੜ੍ਹ, 30 ਜਨਵਰੀ 2024: ਕੇਰਲ ਦੀ ਇਕ ਅਦਾਲਤ (Kerala court) ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਪੀ.ਐੱਫ.ਆਈ (PFI) ਦੇ 15 ਕਾਰਕੁਨਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਇਹ ਮੌਤ ਦੀ ਸਜ਼ਾ ਭਾਜਪਾ ਆਗੂ ਰਣਜੀਤ ਸ੍ਰੀਨਿਵਾਸਨ ਦੇ ਕਤਲ ਕੇਸ ਵਿੱਚ ਪੀਐਮਆਈ ਵਰਕਰਾਂ ਨੂੰ ਦਿੱਤੀ ਗਈ ਹੈ। ਰਣਜੀਤ ਸ੍ਰੀਨਿਵਾਸਨ ਆਰਐਸਐਸ ਤੋਂ ਭਾਜਪਾ ਵਿੱਚ ਆਏ ਸਨ […]

ਤਰਨ ਤਾਰਨ ‘ਚ ਭਾਜਪਾ ਆਗੂ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ

BJP

ਚੰਡੀਗੜ੍ਹ, 18 ਨਵੰਬਰ 2023: ਪੰਜਾਬ ਦੇ ਤਰਨ ਤਾਰਨ ‘ਚ ਭਾਜਪਾ (BJP) ਆਗੂ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਭੈਲ ਵਿੱਚ ਭਾਰਤੀ ਜਨਤਾ ਪਾਰਟੀ ਦੇ ਕੋਰ ਕਮੇਟੀ ਮੈਂਬਰ ਕੁਲਵੰਤ ਸਿੰਘ ਭੈਲ ਦੇ ਘਰ ਦੇ ਬਾਹਰ ਅਣਪਛਾਤੇ ਮੁਲਜ਼ਮਾਂ ਨੇ ਗੋਲੀਆਂ ਚਲਾ ਦਿੱਤੀਆਂ ਹਨ। ਇਸ ਘਟਨਾ ਵਿੱਚ […]

ਭਾਜਪਾ ਪ੍ਰਧਾਨ ਸੁਨੀਲ ਜਾਖੜ ਸਮੁੱਚੀ ਲੀਡਰਸ਼ਿਪ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ

Sunil Jakhar

ਅੰਮ੍ਰਿਤਸਰ, 06 ਜੁਲਾਈ 2023: ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਅੱਜ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ, ਭਾਜਪਾ ਦੇ ਵੱਡੇ ਆਗੂ ਸੁਨੀਲ ਜਾਖੜ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਹਨ, ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਆਗੂ ਅਤੇ ਸਾਬਕਾ ਕੈਬਨਿਟ […]

ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ NCSC ਦੇ ਚੇਅਰਮੈਨ ਵਿਜੇ ਸਾਂਪਲਾ ਨਾਲ ਮੁਲਾਕਾਤ

Sunil Jakhar

ਚੰਡੀਗੜ੍ਹ, 05 ਜੁਲਾਈ2023: ਪੰਜਾਬ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ (Sunil Jakhar) ਨੇ ਨੈਸ਼ਨਲ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨਾਲ ਮੁਲਾਕਾਤ ਕੀਤੀ, ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਵੀ ਮੌਜੂਦ ਸਨ। ਸੁਨੀਲ ਕੁਮਾਰ ਜਾਖੜ ਭਲਕੇ 6 […]

ਭਾਜਪਾ ਨੇਤਾ ਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Sonali Phogat

ਚੰਡੀਗੜ੍ਹ 23 ਅਗਸਤ 2022: ਭਾਜਪਾ ਨੇਤਾ, ਬਿੱਗ ਬੌਸ ਫੇਮ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ (Sonali Phogat) ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸੋਨਾਲੀ ਦੇ ਭਰਾ ਵਤਨ ਨੇ ਉਨ੍ਹਾਂ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਸੋਨਾਲੀ ਫੋਗਾਟ ਦੀ ਇੱਕ ਬੇਟੀ ਹੈ। ਜਿਕਰਯੋਗ ਹੈ ਕਿ 2016 ਵਿੱਚ ਸੋਨਾਲੀ ਫੋਗਾਟ […]

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਤੇਜਿੰਦਰ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਲਗਾਈ ਰੋਕ

Tejinder Bagga

ਚੰਡੀਗੜ੍ਹ 10 ਮਈ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Cour) ਨੇ ਭਾਜਪਾ ਆਗੂ ਤੇਜਿੰਦਰ ਬੱਗਾ (Tejinderpal Bagga) ਨੂੰ ਵੱਡੀ ਰਾਹਤ ਦਿੰਦਿਆਂ 5 ਜੁਲਾਈ ਤੱਕ ਗ੍ਰਿਫਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਇਸ ਦੌਰਾਨ ਹਾਈਕੋਰਟ ਨੇ ਕਿਹਾ ਕਿ ਬੱਗਾ ਖਿਲਾਫ 5 ਜੁਲਾਈ ਤੱਕ ਕੋਈ ਕਾਰਵਾਈ ਨਾ ਕੀਤੀ ਜਾਵੇ। ਇਸ ਮਾਮਲੇ ਦੀ ਸੁਣਵਾਈ […]

ਸੁਖਬੀਰ ਬਾਦਲ ਨੇ ਤੇਜਿੰਦਰ ਸਿੰਘ ਬੱਗਾ ਦੇ ਮਾਮਲੇ ‘ਚ ‘ਆਪ ਸਰਕਾਰ’ ਨੂੰ ਘੇਰਿਆ

Sukhbir Badal

ਸ੍ਰੀ ਮੁਕਤਸਰ ਸਾਹਿਬ 06 ਮਈ 2022 : ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ‘ਚ ਵੱਖ ਵੱਖ ਅਕਾਲੀ ਆਗੂਆਂ ਦੇ ਦੁੱਖ ਸੁੱਖ ‘ਚ ਸ਼ਰੀਕ ਹੋਣ ਪਹੁੰਚੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆ ਕਿਹਾ ਕਿ […]

ਸ੍ਰੀ ਕਰਤਾਰਪੁਰ ਸਾਹਿਬ : ਪ੍ਰਦਾਰਸ਼ੀ ‘ਚ ਰੱਖੇ ਗਏ ਬੰਬ ਦੇ ਖੋਲ ‘ਤੇ ਭਾਜਪਾ ਨੇਤਾ ਨੇ ਚੁੱਕੀ ਆਵਾਜ਼

kartarpur sahib

ਅੰਮ੍ਰਿਤਸਰ 2 ਮਾਰਚ 2022 : ਪਕਿਸਤਾਨ ਵਲੋਂ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ (Sri Kartarpur Sahib) ਦੀ ਪ੍ਰਦਾਰਸ਼ੀ ‘ਚ ਰੱਖੇ ਗਏ ਬੰਬ ਦੇ ਖੇਮੇ ਨਾਲ ਭਾਰਤੀ ਸੈਨਾ ਦੇ ਪ੍ਰਤੀ ਪ੍ਰਚਾਰ ਕਰਨ ਦੇ ਵਿਰੋਧ ‘ਚ ਭਾਜਪਾ ਨੇਤਾ ਸਰਚੰਦ ਸਿੰਘ ਖਿਆਲਾ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਹ ਖੋਲ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ, ਪਕਿਸਤਾਨ (Pakistan’0 […]