July 2, 2024 9:29 pm

ਮਨਪ੍ਰੀਤ ਬਾਦਲ ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਵਿਜੀਲੈਂਸ ਮੁੜ ਕਰ ਸਕਦੀ ਹੈ ਪੁੱਛਗਿੱਛ

Manpreet Badal

ਚੰਡੀਗੜ੍ਹ, 24 ਜੁਲਾਈ 2023: ਸੂਤਰਾਂ ਦੇ ਹਵਾਲੇ ਨਾਲ ਇਹ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਵਿਜੀਲੈਂਸ ਬਿਊਰੋ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ (Manpreet Badal) ਸਮੇਤ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਸਕਦੀ ਹੈ।ਪਿਛਲੇ ਦਿਨੀਂ ਵੀ ਮਨਪ੍ਰੀਤ ਸਿੰਘ ਬਾਦਲ ਤੋਂ ਵਿਜੀਲੈਂਸ ਵੱਲੋਂ 3 ਘੰਟੇ ਪੁੱਛਗਿੱਛ ਕੀਤੀ ਗਈ ਸੀ। ਹੁਣ […]