July 5, 2024 1:55 am

Chandigarh BJP: ਜਤਿੰਦਰ ਪਾਲ ਮਲਹੋਤਰਾ ਬਣੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ

BJP

ਚੰਡੀਗੜ੍ਹ, 13 ਅਕਤੂਬਰ 2023: ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਜਤਿੰਦਰ ਪਾਲ ਮਲਹੋਤਰਾ (Jatinder Pal Malhotra) ਨੂੰ ਚੰਡੀਗੜ੍ਹ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਹੈ । ਇਸ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ |

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਅੱਜ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ

JP JP Nadda

ਚੰਡੀਗੜ੍ਹ, 14 ਜੂਨ 2023: ਕੇਂਦਰ ਦੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਤਾਕਤ ਦੇ ਪ੍ਰਦਰਸ਼ਨ ਵਜੋਂ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ (JP Nadda) ਅੱਜ ਦੁਪਹਿਰ 1 ਵਜੇ ਹੁਸ਼ਿਆਰਪੁਰ ‘ਚ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇੱਥੇ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਅਹੁਦੇਦਾਰਾਂ ਨਾਲ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ […]

BJP ਸਥਾਪਨਾ ਦਿਵਸ: ਭਾਜਪਾ ਦੇਸ਼ ਦੇ ਲੋਕਤੰਤਰ ਤੇ ਸੰਵਿਧਾਨ ਨੂੰ ਮਜ਼ਬੂਤ ​​ਕਰਨ ਲਈ ਦਿਨ ਰਾਤ ਕਰ ਰਹੀ ਹੈ ਕੰਮ: PM ਮੋਦੀ

BJP

ਚੰਡੀਗੜ੍ਹ, 06 ਅਪ੍ਰੈਲ 2023: ਭਾਰਤੀ ਜਨਤਾ ਪਾਰਟੀ (BJP) ਅੱਜ ਯਾਨੀ 6 ਅਪ੍ਰੈਲ ਨੂੰ ਆਪਣਾ ਸਥਾਪਨਾ ਦਿਵਸ ਮਨਾ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਭਾਜਪਾ ਹੈੱਡਕੁਆਰਟਰ ‘ਤੇ ਪਾਰਟੀ ਦੇ 44ਵੇਂ ਸਥਾਪਨਾ ਦਿਵਸ ਦੇ ਮੌਕੇ ‘ਤੇ ਝੰਡਾ ਲਹਿਰਾਇਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਵਰਕਰਾਂ ਨੂੰ ਸੰਬੋਧਨ ਕੀਤਾ। ਭਾਜਪਾ […]

BJP: ਭਾਜਪਾ ਨੇ ਦਿੱਲੀ-ਬਿਹਾਰ ਸਮੇਤ ਇਨ੍ਹਾਂ ਸੂਬਿਆਂ ‘ਚ ਬਦਲੇ ਸੂਬਾ ਪ੍ਰਧਾਨ

BJP

ਚੰਡੀਗੜ੍ਹ, 23 ਮਾਰਚ 2023: ਭਾਜਪਾ (BJP) ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਵੀਰਵਾਰ ਨੂੰ ਕਈ ਰਾਜਾਂ ਦੇ ਨਵੇਂ ਸੂਬਾ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ । ਰਾਜਸਥਾਨ ‘ਚ ਪਾਰਟੀ ਨੇ ਲੋਕ ਸਭਾ ਮੈਂਬਰ ਸੀਪੀ ਜੋਸ਼ੀ ਨੂੰ ਸੂਬਾ ਪ੍ਰਧਾਨ ਬਣਾਇਆ ਹੈ। ਦੂਜੇ ਪਾਸੇ ਵਰਿੰਦਰ ਸਚਦੇਵਾ ਦਿੱਲੀ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਹੋਣਗੇ। ਬਿਹਾਰ ‘ਚ ਇਹ […]

ਭੂਪੇਂਦਰ ਪਟੇਲ ਨੇ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, ਗੁਜਰਾਤ ਕੈਬਿਨਟ ‘ਚ ਹੋਣਗੇ 16 ਮੰਤਰੀ

Bhupendra Patel

ਚੰਡੀਗੜ੍ਹ 12 ਦਸੰਬਰ 2022: ਭੂਪੇਂਦਰ ਪਟੇਲ (Bhupendra Patel) ਨੇ ਦੂਜੀ ਵਾਰ ਗੁਜਰਾਤ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਗੁਜਰਾਤ ਵਿੱਚ ਨਵੀਂ ਸਰਕਾਰ ਵਿੱਚ ਮੁੱਖ ਮੰਤਰੀ ਸਮੇਤ 17 ਮੰਤਰੀ ਹੋਣਗੇ। ਭੂਪੇਂਦਰ ਪਟੇਲ ਦੇ ਨਾਲ-ਨਾਲ 16 ਹੋਰਾਂ ਨੇ ਕੈਬਿਨਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭੂਪੇਂਦਰ ਪਟੇਲ ਦੇ ਸਹੁੰ ਚੁੱਕਣ ਤੋਂ ਬਾਅਦ […]

ਭੂਪੇਂਦਰ ਪਟੇਲ ਦੂਜੀ ਵਾਰ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ, 20 ਕੈਬਨਿਟ ਮੰਤਰੀਆਂ ਨੂੰ ਮਿਲ ਸਕਦੀ ਹੈ ਜਗ੍ਹਾ

Bhupendra Patel

ਚੰਡੀਗੜ੍ਹ 12 ਦਸੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ 2022 ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ। ਇਸ ਦੌਰਾਨ ਅੱਜ ਯਾਨੀ ਸੋਮਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਭਾਜਪਾ ਦੇ ਭੂਪੇਂਦਰ ਪਟੇਲ (Bhupendra Patel) ਦਾ […]

ਪ੍ਰਧਾਨ ਮੰਤਰੀ ਮੋਦੀ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ‘ਰੋਜ਼ਗਾਰ ਮੇਲੇ’ ਦੀ ਕਰਨਗੇ ਸ਼ੁਰੂਆਤ

Rozgar Mela

ਚੰਡੀਗੜ੍ਹ 22 ਅਕਤੂਬਰ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 10 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਮੁਹਿੰਮ ‘ਰੋਜ਼ਗਾਰ ਮੇਲੇ’ ਦੀ ਸ਼ੁਰੂਆਤ ਕਰਨਗੇ। ਪ੍ਰਧਾਨ ਮੰਤਰੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਰੁਜ਼ਗਾਰ ਮੇਲੇ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਸਮਾਗਮ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਵੀ ਸ਼ਾਮਲ ਹੋਣਗੇ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਮੋਦੀ 75,000 ਨੌਜਵਾਨਾਂ ਨੂੰ […]

ਕੈਪਟਨ ਅਮਰਿੰਦਰ ਸਿੰਘ ਦਿੱਲੀ ਵਿਖੇ ਅਮਿਤ ਸ਼ਾਹ ਤੇ ਜੇਪੀ ਨੱਡਾ ਨਾਲ ਕਰਨਗੇ ਮੁਲਾਕਾਤ

captain amarinder singh

ਚੰਡੀਗੜ੍ਹ 09 ਸਤੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ (JP Nadda) ਨਾਲ ਮੁਲਾਕਾਤ ਕਰਨਗੇ। ਇਸਦੇ ਨਾਲ ਹੀ […]