July 5, 2024 12:19 am

ਜੈਵੀਰ ਸ਼ੇਰਗਿੱਲ ਦਾ ਕਿਲਾ ਰਾਏਪੁਰ ਖੇਡਾਂ ‘ਚ ਬੈਲ ਗੱਡੀਆਂ ਦੀ ਦੌੜ ਨੂੰ ਮੁੜ ਸ਼ੁਰੂ ਕਰਨ ਲਈ ਜ਼ੋਰਦਾਰ ਉਪਰਾਲਾ

Qila Raipur

ਨਵੀਂ ਦਿੱਲੀ, 19 ਅਪ੍ਰੈਲ 2023: ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਦੀ ਅਗਵਾਈ ਵਿੱਚ ਕਿਲਾ ਰਾਏਪੁਰ (Qila Raipur) ਸਪੋਰਟਸ ਸੁਸਾਇਟੀ ਦੇ ਇੱਕ ਵਫ਼ਦ ਨੇ ਅੱਜ ਇੱਥੇ ਕੇਂਦਰੀ ਖੇਡਾਂ, ਯੁਵਾ ਮਾਮਲੇ ਅਤੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨਾਲ ਮੁਲਾਕਾਤ ਦੌਰਾਨ ਵਫ਼ਦ ਦੇ ਮੈਂਬਰਾਂ ਨੇ ਠਾਕੁਰ ਨੂੰ ਅਪੀਲ ਕੀਤੀ ਕਿ ਉਹ […]