July 7, 2024 9:37 pm

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਕੈਦੀਆਂ ਦੀ ਰਿਹਾਈ ਦੀ ਮੰਗ ਲਈ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਰੋਹ ਭਰਪੂਰ ਧਰਨੇ

ਭਾਰਤੀ ਕਿਸਾਨ ਯੂਨੀਅਨ

ਮਲੇਰਕੋਟਲਾ, 13 ਫਰਵਰੀ 2023: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ 19 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਐੱਸ ਡੀ ਐਮ ਅਜਨਾਲਾ ਵਿਖੇ 20 ਥਾਂਵਾਂ ‘ਤੇ ਰੋਹ ਭਰਪੂਰ ਧਰਨੇ ਲਾਏ ਗਏ। ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ […]

BKU ਏਕਤਾ ਉਗਰਾਹਾਂ ਵਲੋਂ 13 ਫਰਵਰੀ ਨੂੰ DC ਦਫਤਰਾਂ ‘ਚ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਸ਼ਟਰਪਤੀ ਨਾਂ ਸੌਂਪੇ ਜਾਣਗੇ ਮੰਗ ਪੱਤਰ

ਬੰਦੀ ਸਿੱਖਾਂ

ਚੰਡੀਗੜ੍ਹ 09, ਫਰਵਰੀ 2023: ਬੀਤੇ ਦਿਨ ਬੁੱਧਵਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (BKU Ekta Ugrahan) ਜ਼ਿਲ੍ਹਾ ਫਾਜ਼ਿਲਕਾ ਦੇ ਬਲਾਕ ਅਬੋਹਰ ਦੇ ਪਿੰਡ ਰਾਜਪੁਰਾ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇ ਵਾਲਾ ਜ਼ਿਲ੍ਹਾ ਪ੍ਰਚਾਰ ਸਕੱਤਰ ਸੰਤਪਾਲ ਸਿੰਘ ਰਿੰਟਾ ਚੱਕ ਨਿਧਾਨਾ ਜ਼ਿਲ੍ਹਾ ਆਗੂ ਜਗਤਾਰ ਸਿੰਘ ਬੁਰਜ ਅਤੇ ਬਲਾਕ ਆਗੂ ਗੁਰਮੇਲ ਸਿੰਘ ਰਾਜਪੁਰਾ […]