July 7, 2024 6:42 am

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਨੂੰ ‘ਖੇਤੀ ਨੀਤੀ’ ਐਲਾਨਣ ਲਈ 21 ਜਨਵਰੀ ਤੱਕ ਦਾ ਅਲਟੀਮੇਟਮ

BKU Ugrahan

ਬਠਿੰਡਾ, 25 ਦਸੰਬਰ 2023: ਭਾਰਤੀ ਕਿਸਾਨ ਯੂਨੀਅਨ ਏਕਤਾ ,ਉਗਰਾਹਾਂ (BKU Ugrahan) ਪੰਜਾਬ ਸਰਕਾਰ ਦੀ ਨਵੀਂ ‘ਕਿਸਾਨ ਪੱਖੀ ਖੇਤੀ ਨੀਤੀ’ 21 ਜਨਵਰੀ ਤੱਕ ਐਲਾਨਣ ਲਈ ਅਲਟੀਮੇਟਮ ਦਿੱਤਾ ਹੈ | ਇਸਦੇ ਨਾਲ ਹੀ ਯੂਨੀਅਨ ਨੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਾਂ ਪੰਜਾਬ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ। […]

BKU ਉਗਰਾਹਾਂ ਵੱਲੋਂ ਅੰਦੋਲਨ ਦੇ ਦੂਜੇ ਦਿਨ ਪੰਜਾਬ ਦੇ ਸੱਤ ਜ਼ਿਲ੍ਹਿਆਂ ‘ਚ ਰੋਸ ਧਰਨੇ

BKU Ekta-Ugrahan

ਚੰਡੀਗੜ੍ਹ, 13 ਅਪ੍ਰੈਲ, 2023: ਭਾਰੀ ਮੀਂਹਾਂ, ਤੂਫ਼ਾਨ ਤੇ ਗੜੇਮਾਰੀ ਨਾਲ ਕਣਕ ਦੇ ਝਾੜ ਵਿੱਚ ਹੋਈ ਭਾਰੀ ਕਮੀ ਦਾ ਪੂਰਾ ਮੁਆਵਜ਼ਾ ਦੇਣ ਦੀ ਬਜਾਏ ਦਾਗੀ ਦਾਣਿਆਂ ਦੇ ਬਹਾਨੇ ਬਾਕੀ ਬਚੀ ਕਣਕ ਦੇ ਐੱਮ ਐੱਸ ਪੀ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਕਟੌਤੀ ਵਿਰੁੱਧ ਅੰਦੋਲਨ ਦੇ ਦੂਜੇ ਦਿਨ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) (BKU Ugrahan) ਵੱਲੋਂ ਸੰਗਰੂਰ, […]

ਬੀਕੇਯੂ ਉਗਰਾਹਾਂ ਨੇ ਡੀ.ਟੀ.ਐੱਫ ਦੇ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਰੋਸ਼ ਪ੍ਰਦਰਸਨ ਦੀ ਡਟਵੀਂ ਹਮਾਇਤ ਦਾ ਕੀਤਾ ਐਲਾਨ

ਬੀਕੇਯੂ ਉਗਰਾਹਾਂ

ਸੰਗਰੂਰ 24 ਨਵੰਬਰ, 2022: ਪਿਛਲੇ ਦਿਨੀਂ ਡੀ.ਈ.ਓ.(ਐਲੀ. ਤੇ ਸੈਕੰ ) ਸੰਗਰੂਰ ਕੁਲਤਰਨ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਦੇ ਮਸਲੇ ‘ਤੇ ਬਦਲਾ-ਲਊ ਕਾਰਵਾਈ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ, ਮੀਤ ਪ੍ਰਧਾਨ ਪਰਵਿੰਦਰ ਉਭਾਵਾਲ ਅਤੇ ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ […]

BKU ਉਗਰਾਹਾਂ ਵੱਲੋਂ ਤਿੰਨ ਜ਼ਿਲ੍ਹਿਆਂ ‘ਚ ਝੋਨੇ ਦੀ ਖਰੀਦ ਬੰਦ ਕਰਨ ਦੀ ਸਖ਼ਤ ਨਿੰਦਾ, ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ

ਜ਼ੀਰਾ ਸ਼ਰਾਬ ਫੈਕਟਰੀ

ਚੰਡੀਗੜ੍ਹ 16 ਨਵੰਬਰ 2022: ਪੰਜਾਬ ਮੰਡੀ ਬੋਰਡ ਦੁਆਰਾ ਬਰਨਾਲਾ, ਮਾਨਸਾ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਦੇ ਸਾਰੇ ਸਬ ਯਾਰਡਾਂ ਅਤੇ ਪੇਂਡੂ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਬੰਦ ਕਰਨ ਸੰਬੰਧੀ ਜਾਰੀ ਕੀਤੇ ਹੁਕਮਾਂ ਦੀ ਸਖ਼ਤ ਨਿੰਦਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਮੰਗ ਕੀਤੀ ਗਈ ਹੈ ਕਿ ਇਹ ਕਿਸਾਨ ਵਿਰੋਧੀ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ। ਇਸ […]

ਪੰਜਾਬ ਹੁਣ ਤੱਕ ਪਰਾਲੀ ਸਾੜਨ ਦੀਆਂ 700 ਘਟਨਾਵਾਂ ਸਾਹਮਣੇ ਆਈਆਂ: ਕੁਲਦੀਪ ਧਾਲੀਵਾਲ

Kuldeep Singh Dhaliwal

ਚੰਡੀਗੜ੍ਹ 13 ਅਕਤੂਬਰ 2022: ਪੰਜਾਬ ਸਰਕਾਰ ਵਲੋਂ ਸੂਬੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਕਿਸਾਨਾਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ, ਜਿਸਦੇ ਚੱਲਦੇ ਇਹ ਮੁੱਦਾ ਗੰਭੀਰ ਬਣਿਆ ਹੋਇਆ ਹੈ |ਦੂਜੇ ਪਾਸੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਦੱਸਿਆ ਕਿ […]

ਭਾਰੀ ਬਾਰਿਸ਼ ਦੇ ਬਾਵਜੂਦ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਡਟੇ ਕਿਸਾਨ

Bharatiya Kisan Union Ekta Ugrahan

ਚੰਡੀਗੜ੍ਹ 11 ਅਕਤੂਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਨੇ 7 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਦੌਰਾਨ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਤਿੱਖਾ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਵਲੋਂ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨਾਂ ਤੋਂ ਜਾਰੀ […]

9 ਅਕਤੂਬਰ ਨੂੰ CM ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਦਿੱਤਾ ਜਾਵੇਗਾ ਧਰਨਾ: ਜੋਗਿੰਦਰ ਸਿੰਘ ਉਗਰਾਹਾਂ

Joginder Singh Ugrahana

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਰਮਿਆਨ ਅਹਿਮ ਮੀਟਿੰਗ ਹੋਈ | ਇਸ ਦੌਰਾਨ ਮੀਟਿੰਗ ਖ਼ਤਮ ਹੋਣ ਉਪਰੰਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ […]

BKU ਉਗਰਾਹਾਂ ਦੇ ਆਗੂਆਂ ਦੀ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਪੰਜਾਬ ਸਰਕਾਰ ਨਾਲ ਅਹਿਮ ਮੀਟਿੰਗ

Panjab University Chandigarh

ਚੰਡੀਗੜ੍ਹ 07 ਅਕਤੂਬਰ 2022: ਕਿਸਾਨੀ ਮੁੱਦਿਆਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugrahan) ਦੇ ਆਗੂਆਂ ਦੀ ਅੱਜ ਪੰਜਾਬ ਭਵਨ (Punjab Bhawan) ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ | ਇਸ ਦੌਰਾਨ ਪਰਾਲੀ ਦੀ ਸਾਂਭ-ਸੰਭਾਲ, ਨਹਿਰੀ ਪਾਣੀ ਅਤੇ ਵੱਖ-ਵੱਖ ਕਿਸਾਨੀ ਮੁੱਦਿਆਂ ‘ਤੇ ਚਰਚਾ ਸਕਦੀ ਹੈ | ਬੀਤੇ ਦਿਨੀ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ […]

ਬਰਨਾਲਾ ਵਿਖੇ ਸ਼ਹੀਦ “ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਤਿਆਰੀਆਂ ਮੁਕੰਮਲ: BKU ਉਗਰਾਹਾਂ

Bhagat Singh Zindabad Conference

ਬਰਨਾਲਾ 26 ਸਤੰਬਰ 2022: ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਤਰਕਸ਼ੀਲ਼ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹਨਾਂ ਵੱਲੋਂ 28 ਸਤੰਬਰ ਨੂੰ ਬਰਨਾਲਾ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ “ਸ਼ਹੀਦ ਭਗਤ ਸਿੰਘ ਜ਼ਿੰਦਾਬਾਦ ਕਾਨਫਰੰਸ” ਦੀਆਂ ਸਭ ਤਿਆਰੀਆਂ ਮੁਕੰਮਲ […]