July 4, 2024 11:01 pm

ਚੁਣੀਂਦੇ ਉਮੀਦਵਾਰਾਂ ਦੀ ਇਸ਼ਤਿਹਾਰ ਦੇ ਰੂਪ ‘ਚ ਉਸਤਤ ਕਰਨਾ ਹੈ ਪੇਡ ਨਿਊਜ਼: DC ਡਾ: ਸੇਨੂੰ ਦੁੱਗਲ

Senior Citizen Voters

ਫਾਜ਼ਿਲਕਾ, 22 ਮਈ, 2024: ਚੁਣੀਂਦੇ ਉਮੀਦਵਾਰਾਂ ਦੀ ਅਖਬਾਰਾਂ ਵਿੱਚ ਇਸ਼ਤਿਹਾਰ ਤੇ ਰੂਪ ਵਿੱਚ ਛਾਪੀਆਂ ਗਈਆਂ ਖਬਰਾਂ ਪੇਡ ਨਿਊਜ਼ (Paid news) ਦੀ ਸ਼੍ਰੇਣੀ ਵਿੱਚ ਆਉਂਦੀਆਂ ਹਨ, ਜਿਸ ਦੀ ਪ੍ਰੈਸ ਕੌਂਸਲ ਆਫ ਇੰਡੀਆ ਵੱਲੋਂ ਕੀਤੀ ਗਈ ਵਿਆਖਿਆ ਨੂੰ ਮੰਨਦੇ ਹੋਏ ਚੋਣ ਕਮਿਸ਼ਨ ਨੇ ਇਸ ਦਾ ਖਰਚਾ ਉਮੀਦਵਾਰ ਦੇ ਖਾਤੇ ਵਿੱਚ ਪਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ […]

ਵਧਦੀ ਗਰਮੀਆਂ ਕਰਕੇ ਪੰਜਾਬ ਦੇ ਆਂਗਣਵਾੜੀ ਸੈਂਟਰਾਂ ‘ਚ ਛੁੱਟੀਆਂ ਦਾ ਐਲਾਨ

Anganwadi Centers

ਚੰਡੀਗੜ੍ਹ, 01 ਸਤੰਬਰ 2023: ਪੰਜਾਬ ‘ਚ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਆਂਗਣਵਾੜੀ ਸੈਂਟਰਾਂ (Anganwadi Centers) ਵਿੱਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ | ਇੱਕ ਪੱਤਰ ਜਾਰੀ ਕਰਦਿਆਂ ਕਿਹਾ ਗਿਆ ਕਿ ਉਪਰੋਕਤ ਵਿਸ਼ੇ ਦੇ ਸਬੰਧੀ ਮੌਸਮ ਵਿਭਾਗ ਵੱਲੋਂ ਜਿਆਦਾ ਗਰਮੀ ਕਾਰਨ 25 ਮਈ ਤੱਕ ਰੈਡ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਰਾਜ ਦੇ ਸਰਕਾਰੀ ਸਕੂਲਾਂ […]

ਜਲੰਧਰ ਪੁਲਿਸ ਨੇ ਬਦਮਾਸ਼ ਵਿੱਕੀ ਗੌਂਡਰ ਦੇ ਸਾਥੀ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Jalandhar Police

ਚੰਡੀਗੜ੍ਹ, 15 ਮਈ 2024: ਪੰਜਾਬ ਦੀ ਜਲੰਧਰ ਕਮਿਸ਼ਨਰੇਟ ਪੁਲਿਸ (Jalandhar Police) ਨੇ ਬਦਮਾਸ਼ ਵਿੱਕੀ ਗੌਂਡਰ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ ਵੀ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਮੁਲਜ਼ਮ ਨਵੀਨ ਸੈਣੀ ਰਫ਼ ਚਿੰਟੂ ਖ਼ਿਲਾਫ਼ ਹਥਿਆਰ, ਨਸ਼ਾ, ਫਿਰੌਤੀ ਅਤੇ ਕਤਲ ਦੀ ਕੋਸ਼ਿਸ਼ ਦੇ ਕਈ ਮਾਮਲੇ ਦਰਜ ਹਨ। ਪੁਲਿਸ (Jalandhar Police) ਨੇ […]

ਦੁਖਦਾਈ ਖ਼ਬਰ: ਖਰੜ ਦੇ ਰਹਿਣ ਵਾਲੇ ਤਰਨਦੀਪ ਸਿੰਘ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Kharar

ਚੰਡੀਗੜ੍ਹ, 06 ਮਈ 2024: ਵਿਦੇਸ਼ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ | ਮੋਹਾਲੀ ਦੇ ਕਸਬਾ ਖਰੜ (Kharar) ਦੇ ਰਹਿਣ ਵਾਲੇ 22 ਸਾਲ ਦੇ ਨੌਜਵਾਨ ਤਰਨਦੀਪ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਦੀਪ ਸਿੰਘ ਕਰੀਬ 2.5 ਸਾਲ ਪਹਿਲਾਂ ਅਮਰੀਕਾ ਗਈ ਸੀ | ਦੋ […]

ਪਠਾਨਕੋਟ ‘ਚ ਸੈਲੂਨ ਮਾਲਕ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Pathankot

ਚੰਡੀਗੜ੍ਹ 19 ਅਪ੍ਰੈਲ, 2024: ਪੰਜਾਬ ਦੇ ਜ਼ਿਲ੍ਹਾ ਪਠਾਨਕੋਟ (Pathankot) ਅੱਧੀ ਦਰਜਨ ਦੇ ਕਰੀਬ ਹਮਲਾਵਰਾਂ ਨੇ ਸੈਲੂਨ ਮਾਲਕ ਪੰਕਜ ਉਰਫ਼ ਪੰਕੂ ਵਾਸੀ ਕੋਠੇ ਮਨਵਾਲ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ, ਜਦਕਿ ਉਸ ਦੇ ਨਾਲ ਇੱਕ ਹੋਰ ਨੌਜਵਾਨ ਵਿੱਕੀ ਵਾਲ-ਵਾਲ ਬਚ ਗਿਆ | ਦੱਸਿਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਪੰਕੂ ਨੂੰ ਸਿਵਲ ਹਸਪਤਾਲ ਲਿਜਾਇਆ […]

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ‘ਚ ਮੌਨ ਰੱਖਿਆ

Freedom Struggle

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜਨਵਰੀ, 2024: ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ (Freedom Struggle) ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਅਤੇ […]

ਸਕਿਊਰਟੀ ਗਾਰਡ ਦੀ ਨੌਕਰੀ ਕਰਦਾ ਸੀ ਸ਼ਮਾਰ ਜੋਸੇਫ, ਜ਼ਖਮੀ ਪੈਰ ਨਾਲ ਗੇਂਦਬਾਜ਼ੀ ਕਰਕੇ ਆਸਟ੍ਰੇਲੀਆ ਖ਼ਿਲਾਫ਼ 21 ਸਾਲਾਂ ਬਾਅਦ ਦਿਵਾਈ ਜਿੱਤ

Shamar Joseph

ਚੰਡੀਗੜ੍ਹ, 30 ਜਨਵਰੀ 2024: ਵੈਸਟਇੰਡੀਜ਼ ਨੇ ਐਤਵਾਰ ਨੂੰ ਆਸਟ੍ਰੇਲੀਆ ‘ਤੇ ਇਤਿਹਾਸਕ ਜਿੱਤ ਦਰਜ ਕੀਤੀ। ਟੀਮ ਨੇ ਬ੍ਰਿਸਬੇਨ ਦੇ ਗਾਬਾ ਮੈਦਾਨ ‘ਤੇ 21 ਸਾਲਾਂ ਬਾਅਦ ਕੰਗਾਰੂਆਂ ਨੂੰ 8 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ। ਇਸ ਜਿੱਤ ਦੀ ਕਹਾਣੀ ਗੁਆਨਾ ਦੇ ਤੇਜ਼ ਗੇਂਦਬਾਜ਼ ਸ਼ਮਾਰ ਜੋਸੇਫ (Shamar Joseph) ਨੇ ਲਿਖੀ ਸੀ, ਜੋ ਇਕ ਸਾਲ ਪਹਿਲਾਂ ਤੱਕ ਸਕਿਊਰਟੀ […]

ਹੈਕਿੰਗ ਵਿਵਾਦ: ਵਿਰੋਧੀ ਧਿਰ ਦੋਸ਼ ਲਗਾਉਣ ਦੀ ਬਜਾਏ ਐਪਲ ਕੋਲ ਮਾਮਲਾ ਚੁੱਕਣ ਅਤੇ FIR ਦਰਜ ਕਰਵਾਉਣ: ਰਵੀਸ਼ੰਕਰ ਪ੍ਰਸਾਦ

Hacking

ਚੰਡੀਗੜ੍ਹ, 31 ਅਕਤੂਬਰ 2023: ਐਪਲ ਫੋਨਾਂ ‘ਤੇ ਹੈਕਿੰਗ (Hacking) ਅਲਰਟ ਨੂੰ ਲੈ ਕੇ ਕਈ ਵਿਰੋਧੀ ਧਿਰ ਦੇ ਆਗੂਆਂ ਨੇ ਕੇਂਦਰ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ ਹਨ। ਜਿਸ ‘ਤੇ ਹੁਣ ਭਾਜਪਾ ਨੇ ਪਲਟਵਾਰ ਕਰਦੇ ਹੋਏ ਵਿਰੋਧੀ ਧਿਰ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਫਰਜ਼ੀ ਕਰਾਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਐਪਲ ਨੂੰ ਇਨ੍ਹਾਂ ਦੋਸ਼ਾਂ ਬਾਰੇ […]

Gold Silver Price: ਸੋਨੇ ਦੀਆਂ ਕੀਮਤਾਂ ‘ਚ ਆਈ ਗਿਰਾਵਟ, ਜਾਣੋ ਨਵੀਆਂ ਕੀਮਤਾਂ

Gold

ਚੰਡੀਗੜ੍ਹ, 30 ਅਕਤੂਬਰ 2023: ਵਿਸ਼ਵ ਪੱਧਰ ‘ਤੇ ਕੀਮਤੀ ਧਾਤਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇ ਵਿਚਕਾਰ ਸੋਮਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ (Gold) 200 ਰੁਪਏ ਡਿੱਗ ਕੇ 62,450 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਸੋਨਾ 62,650 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਐਚਡੀਐਫਸੀ ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ […]

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ: ਮੀਤ ਹੇਅਰ

Gurmeet Singh Meet Hayer

ਚੰਡੀਗੜ੍ਹ, 27 ਅਕਤੂਬਰ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ (GREEN CRACKERS) ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜਾਣਕਾਰੀ […]