July 6, 2024 6:58 pm

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਨੇ ਨਵੀਂ ਫਿਲਮ ਦੀ ਸ਼ੂਟਿੰਗ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Anupam Kher

ਚੰਡੀਗੜ੍ਹ, 08 ਸਤੰਬਰ 2023: ਬਾਲੀਵੁੱਡ ਫਿਲਮ ਅਦਾਕਾਰ ਅਨੁਪਮ ਖੇਰ (Anupam Kher) ਇਨ੍ਹੀਂ ਦਿਨੀਂ ਅੰਮ੍ਰਿਤਸਰ ‘ਚ ਹਨ। ਉਹ ਇੱਥੇ ਆਪਣੀ ਜ਼ਿੰਦਗੀ ਦੇ 540ਵੇਂ ਪ੍ਰੋਜੈਕਟ ਦੀ ਸ਼ੂਟਿੰਗ ਲਈ ਪਹੁੰਚੇ ਹਨ। ਇਸ ਦੌਰਾਨ ਅਨੁਪਮ ਖੇਰ ਨੇ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂਘਰ ‘ਚ ਮੱਥਾ ਟੇਕਿਆ। ਉਥੇ ਹੀ ਉਨ੍ਹਾਂ ਨੇ ਬੀਤੀ ਰਾਤ ਫੌਜ ਦੇ ਅਧਿਕਾਰੀਆਂ ਨਾਲ ਡਿਨਰ ਕੀਤਾ ਅਤੇ ਇਸ […]