July 7, 2024 8:16 am

ਨਿਰਦੇਸ਼ਕ ਓਮ ਰਾਉਤ ਨੇ UP ਦੇ CM ਯੋਗੀ ਆਦਿਤਿਆਨਾਥ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 13 ਅਪ੍ਰੈਲ 2023: ਤਾਨਾਜੀ: ਦਿ ਅਨਸੰਗ ਵਾਰੀਅਰ ਅਤੇ ਆਦਿਪੁਰਸ਼ ਵਰਗੀਆਂ ਫ਼ਿਲਮਾਂ ਦੇ ਮਸ਼ਹੂਰ ਨਿਰਮਾਤਾ ਓਮ ਰਾਉਤ ਨੇ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ, ਯੋਗੀ ਆਦਿਤਿਆਨਾਥ ਨਾਲ ਮੁਲਾਕਾਤ ਕੀਤੀ। ਓਮ ਰਾਉਤ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਦਿਲ ਨੂੰ ਛੂਹਣ ਵਾਲੀ ਤਸਵੀਰ ਸਾਂਝੀ ਕੀਤੀ। ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ […]

TIME 100 ਰੀਡਰ ਪੋਲ ਦੇ ‘ਬਾਦਸ਼ਾਹ’ ਬਣੇ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ, ਦੁਨੀਆ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਬਣੇ

Shah Rukh Khan

ਚੰਡੀਗੜ੍ਹ, 07 ਅਪ੍ਰੈਲ 2023: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਫਿਲਮ ‘ਪਠਾਨ’ ਨੇ ਵਿਦੇਸ਼ਾਂ ਦੇ ਨਾਲ-ਨਾਲ ਸਿਨੇਮਾਘਰਾਂ ‘ਚ ਵੀ ਖੂਬ ਧੂਮ ਮਚਾਈ ਸੀ।ਜਨਵਰੀ ‘ਚ ਰਿਲੀਜ਼ ਹੋਈ ਇਸ ਫਿਲਮ ਨੇ ਦੇਸ਼-ਵਿਦੇਸ਼ ‘ਚ 1000 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ, ਜਿਸ ਨਾਲ ਉਸ ਦੀ ਵੱਡੇ ਪਰਦੇ ‘ਤੇ ਵਾਪਸੀ ਨੂੰ ਆਮ ਦੇਖਿਆ ਜਾ ਰਿਹਾ […]

IPL ਦਾ ਉਦਘਾਟਨੀ ਸਮਾਗਮ ਸ਼ੁਰੂ: ਤਮੰਨਾ ਭਾਟੀਆ, ਅਰਿਜੀਤ ਸਮੇਤ ਕਈ ਬਾਲੀਵੁੱਡ ਸਿਤਾਰੇ ਕਰਨਗੇ ਪਰਫਾਰਮ

Bollywood stars

ਚੰਡੀਗੜ੍ਹ, 31 ਮਾਰਚ 2023: ਇੰਡੀਅਨ ਪ੍ਰੀਮੀਅਰ ਲੀਗ (IPL) ਦਾ 16ਵਾਂ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ (CSK) ਅਤੇ ਗੁਜਰਾਤ ਟਾਇਟਨਸ (GT) ਵਿਚਕਾਰ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ IPL ਦਾ ਉਦਘਾਟਨੀ ਸਮਾਗਮ ਜਾਰੀ ਹੈ। ਸਮਾਗਮ ਨੂੰ ਦੇਖਣ ਲਈ ਲਗਭਗ 1.15 ਲੱਖ […]

ਬਾਲੀਵੁੱਡ ਅਦਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ‘ਤੇ CM ਭਗਵੰਤ ਮਾਨ ਸਮੇਤ ਵੱਖ-ਵੱਖ ਸਿਆਸੀ ਆਗੂ ਵਲੋਂ ਦੁੱਖ ਪ੍ਰਗਟਾਵਾ

Satish Kaushik

ਚੰਡੀਗੜ੍ਹ, 09 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਸ਼ਹੂਰ ਬਾਲੀਵੁੱਡ ਅਦਾਕਾਰ ਅਤੇ ਨਿਰਮਾਤਾ-ਨਿਰਦੇਸ਼ਕ ਸਤੀਸ਼ ਕੌਸ਼ਿਕ (Satish Kaushik) ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਵਾ ਕੀਤਾ । ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਤੁਸੀਂ ਆਪਣੀ ਕਲਾ ਨਾਲ ਸਾਡੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹੋਗੇ। ਮੁੱਖ ਮੰਤਰੀ ਮਾਨ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਧਾਨਾਂ […]

ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਬਾਰੇ ਕਲਾਕਾਰਾਂ ਨੇ ਪੋਸਟ ਸਾਂਝੀ ਕਰ ਕੀਤਾ ਦੁੱਖ ਪ੍ਰਗਟ

Turkey

ਚੰਡੀਗ੍ਹੜ, 07 ਫਰਵਰੀ 2023: ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਦਾ ਅੰਕੜਾਂ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ 4300 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੂਰੀ ਦੁਨੀਆ ‘ਚ ਲੋਕ ਇਸ ਸਮੇਂ ਤੁਰਕੀ ਤੇ ਸੀਰੀਆ ‘ਚ ਹੋਈ ਤਬਾਹੀ […]

ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ ਪੂਰੇ ਕੀਤੇ 10 ਸਾਲ , ਪੋਸਟ ਸਾਂਝੀ ਕਰ ਕੀਤਾ ਧੰਨਵਾਦ

guru randhawa

ਚੰਡੀਗੜ੍ਹ 20 ਦਸੰਬਰ 2022:  ਪੰਜਾਬੀ ਸਿੰਗਰ ਗੁਰੂ ਰੰਧਾਵਾ ਨੂੰ ਅੱਜ ਯਾਨਿ 20 ਦਸੰਬਰ ਨੂੰ ਗੁਰੂ ਰੰਧਾਵਾ ਨੇ ਪੰਜਾਬੀ ਇੰਡਸਟਰੀ ‘ਚ 10 ਸਾਲ ਪੂਰੇ ਹੋ ਗਏ ਹਨ। ਕੀ ਤੁਹਾਨੂੰ ਪਤਾ ਹੈ ਗੁਰੂ ਰੰਧਾਵਾ ਦਾ ਅਸਲੀ ਨਾਂ ਗੁਰਸ਼ਰਨਜੋਤ ਸਿੰਘ ਰੰਧਾਵਾ ਹੈ। ਉਸ ਦਾ ਜਨਮ 30 ਅਗਸਤ 1991 ਨੂੰ ਗੁਰਦਾਸਪੁਰ ਵਿਖੇ ਹੋਇਆ ਸੀ। ਗੁਰੂ ਰੰਧਾਵਾ ਅੱਜ ਸਿਰਫ ਪੰਜਾਬੀ […]

ਜਗਦੀਪ ਸਿੱਧੂ ਵਲੋਂ ਬਾਲੀਵੁੱਡ ਫ਼ਿਲਮ ਦਾ ਐਲਾਨ , ਪੋਸਟ ਸਾਂਝੀ ਕਰ ਕਿਹਾ ‘ਬਾਬਾ ਸਭ ਦੇ ਸੁਪਨੇ ਪੂਰੇ ਕਰਦਾ’

Jagdeep Sidhu

ਚੰਡੀਗੜ੍ਹ 22 ਨਵੰਬਰ 2022  ਪੰਜਾਬੀ ਮਸ਼ਹੂਰ ਫਿਲਮਕਾਰ ਜਗਦੀਪ ਸਿੱਧੂ ਨੇ ਆਪਣੀ ਅਗਲੀ ਬਾਲੀਵੁੱਡ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਉਦਯੋਗਪਤੀ ਸ਼੍ਰੀਕਾਂਤ ਬੋਲਾ ਦੇ ਜੀਵਨ ‘ਤੇ ਆਧਾਰਿਤ ਬਾਇਓਪਿਕ ਦਾ ਟਾਈਟਲ ‘ਸ਼੍ਰੀ’ ਰੱਖਿਆ ਗਿਆ ਹੈ। ਇਸ ਦੀ ਜਾਣਕਾਰੀ ਜਗਦੀਪ ਸਿੱਧੂ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ ਦਿੱਤੀ ਹੈ। ਪੋਸਟ ਸਾਂਝੀ ਕਰਦੇ ਹੋਏ  ਜਗਦੀਪ ਸਿੱਧੂ ਨੇ ਲਿਖਿਆ ” ਬਾਲੀਵੁੱਡ […]

ਝੂਠ ਬੋਲ ਕੇ ਇੰਜੀਨੀਅਰਿੰਗ ਵਿਚ ਲੈ ਲਿਆ ਦਾਖਲਾ ਪਰ ਕੀਤਾ ਆਪਣਾ ਅਦਾਕਾਰੀ ਵਾਲੀ ਸਫਰ ਸ਼ੁਰੂ

kartik

ਚੰਡੀਗੜ੍ਹ 22 ਨਵੰਬਰ 2022 : ਕਾਰਤਿਕ ਆਰੀਅਨ ਹੁਣ ਬੀ-ਟਾਊਨ ਵਿੱਚ ਸਭ ਤੋਂ ਸਫਲ ਅਦਾਕਾਰਾਂ ਵਿੱਚੋਂ ਇੱਕ ਹੈ, ਜੋ ਬਿਨਾਂ ਕਿਸੇ ਫਿਲਮੀ ਪਿਛੋਕੜ ਦੇ ਆਪਣੇ ਕਰੀਅਰ ਨੂੰ ਸਫਲਤਾਪੂਰਵਕ ਅੱਗੇ ਵਧਾ ਰਿਹਾ ਹੈ। ਆਪਣੀ ਅਦਾਕਾਰੀ ਅਤੇ ਪ੍ਰਤਿਭਾ ਦੇ ਦਮ ‘ਤੇ ਕਾਰਤਿਕ ਆਰੀਅਨ ਨੇ ਘਰ-ਘਰ ‘ਚ ਆਪਣਾ ਨਾਂ ਬਣਾ ਲਿਆ ਹੈ। ਕਾਰਤਿਕ ਆਰੀਅਨ ਅੱਜ ਆਪਣਾ 32ਵਾਂ ਜਨਮਦਿਨ ਮਨਾ […]

ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਕਰੇਗਾ ਬਾਲੀਵੁੱਡ ‘ਚ ਡੈਬਿਊ

saif ali khan

ਚੰਡੀਗੜ੍ਹ 17 ਨਵੰਬਰ 2022  : ਬਾਲੀਵੁੱਡ ਐਕਟਰ ਸੈਫ ਅਲੀ ਖਾਨ ਦਾ ਬੇਟਾ ਇਬਰਾਹਿਮ ਅਲੀ ਖਾਨ ਜਲਦ ਹੀ ਬਾਲੀਵੁੱਡ ‘ਚ ਡੈਬਿਊ ਕਰਨ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਰਨ ਜੌਹਰ ਇਬਰਾਹਿਮ ਨੂੰ ਇੰਡਸਟਰੀ ‘ਚ ਲਾਂਚ ਕਰਨ ਦੀ ਤਿਆਰੀ ਕਰ ਰਹੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਹਿਲੀ ਫਿਲਮ 2023 ‘ਚ ਰਿਲੀਜ਼ ਹੋਵੇਗੀ, […]

ਪਿੰਡ ਦੇ ਰੰਗ ਵਿੱਚ ਰੰਗੀ ਨਜ਼ਰ ਆਈ Sara Ali Khan , ਦੇਖੋ ਖੂਬਸੂਰਤ ਤਸਵੀਰਾਂ

Sara Ali Khan

ਚੰਡੀਗੜ੍ਹ 17 ਨਵੰਬਰ 2022  :ਸਾਰਾ ਅਲੀ ਖਾਨ ਬਾਲੀਵੁੱਡ ਦੀਆਂ ਖੂਬਸੂਰਤ ਅਭਿਨੇਤਰੀਆਂ ਦੀ ਸੂਚੀ ‘ਚ ਸ਼ਾਮਲ ਹੈ। ਸਾਰਾ ਅਲੀ ਖਾਨ ਨੂੰ ਦੇਖਣ ਲਈ ਲੱਖਾਂ ਲੋਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਸਾਰਾ ਅਲੀ ਖਾਨ ਦੀ ਹਰ ਫੋਟੋ ਸੋਸ਼ਲ ਮੀਡੀਆ ‘ਤੇ ਆਉਂਦੇ ਹੀ ਛਾਈ ਜਾਂਦੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਖੁਸ਼ ਹੋ […]