July 8, 2024 8:05 pm

ਲਾਲਜੀਤ ਸਿੰਘ ਭੁੱਲਰ ਵੱਲੋਂ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ

Laljit Singh Bhullar

ਚੰਡੀਗੜ੍ਹ, 22 ਫ਼ਰਵਰੀ 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਵਿਦੇਸ਼ਾਂ ’ਚ ਟਰਾਂਸਪੋਰਟ ਦਾ ਕਾਰੋਬਾਰ ਕਰਦੇ ਪ੍ਰਵਾਸੀ ਪੰਜਾਬੀਆਂ ਨੂੰ ‘ਬੁਕਿੰਗ ਤੇ ਡਿਸਪੈਚ’ ਸੇਵਾਵਾਂ ਪੰਜਾਬ ’ਚ ਖੋਲ੍ਹਣ ਦੀ ਅਪੀਲ ਕੀਤੀ ਹੈ।ਅੱਜ ਇੱਥੇ ਕੁਲਥਮ (ਬੰਗਾ) ਨੇੜੇ, ਕੈਨੇਡਾ ਆਧਾਰਿਤ ਹਰਮਨ ਟਰਾਂਸਪੋਰਟ ਦੀਆਂ ਇਨ੍ਹਾਂ ਸੇਵਾਵਾਂ ਨਾਲ ਸਬੰਧਤ ‘ਬੈਕ ਆਫ਼ਿਸ’ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ […]