July 7, 2024 5:04 pm

ਸਾਦੇ ਰਹੋ ਤੇ ਕਿਤਾਬ ਵਰਗੇ ਬਣੋ ਜਿਸਦੇ ਅਲਫਾਜ ਸਦੀਆਂ ਪੁਰਾਣੀ ਹੋਣ ਦੇ ਬਾਵਜੂਦ ਵੀ ਨਹੀਂ ਬਦਲਦੇ: ਪੰਜਾਬ ਰਾਜਪਾਲ

Governor of Punjab

ਮੋਹਾਲੀ, 21 ਮਾਰਚ 2024: ਅੱਜ ਹਰ ਖੇਤਰ ਵਿੱਚ ਬੀਬੀਆਂ ਤੇ ਪੁਰਸ਼ਾਂ ਦਾ 50-50 ਯੋਗਦਾਨ ਹੈ, ਬੀਬੀਆਂ ਦਾ ਦੇਵੀ ਦੇ ਰੂਪ ‘ਚ ਸਨਮਾਨ ਹੈ ਤੇ ਸਾਡੇ ਮਹਾਨ ਸੰਸਕ੍ਰਿਤੀ ਵਾਲੇ ਮੁਲਕ ਵਿੱਚ ਬੀਬੀ ਨੂੰ ਸ਼ਕਤੀ ਵਜੋਂ ਦੇਖਿਆ ਜਾਂਦਾ ਹੈ। ਬੀਬੀ ਤੋਂ ਹੀ ਸਮਾਜ ਨੂੰ ਸ਼ਕਤੀ ਮਿਲਦੀ ਹੈ, ਇਤਿਹਾਸ ਵਿੱਚ ਝਾਂਸੀ ਕੀ ਰਾਣੀ ਲਕਸ਼ਮੀ ਬਾਈ ਸਮੇਤ ਅਨੇਕਾਂ ਮਹਾਨ […]

ਕਿਤਾਬਾਂ ਇਨਸਾਨ ਨੂੰ ਨੈਤਿਕਤਾ ਦਾ ਪਾਠ ਪੜ੍ਹਾਉਂਦੀਆਂ ਹਨ, ਚੰਗੀਆਂ ਕਿਤਾਬਾਂ ਚੰਗਾ ਇਨਸਾਨ ਬਣਾਉਂਦੀਆਂ ਹਨ: ਮਨੋਹਰ ਲਾਲ

Books

ਚੰਡੀਗੜ੍ਹ 15 ਜਨਵਰੀ 2024: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਪੁਸਤਕਾਂ (Books) ਵਿਚ ਭਾਸ਼ਾ ਦਾ ਤਾਲਮੇਲ ਉਸੇ ਤਰ੍ਹਾਂ ਹੁੰਦਾ ਹੈ ਜਿਸ ਤਰ੍ਹਾਂ ਸਰੀਰ ਅਤੇ ਆਤਮਾ ਦਾ ਆਪਸੀ ਸਬੰਧ ਹੁੰਦਾ ਹੈ। ਮੁੱਖ ਮੰਤਰੀ ਅੱਜ ਸੈਕਟਰ-5 ਸਥਿਤ ਯਾਵਨਿਕਾ ਪਾਰਕ ਵਿਖੇ ਬਿਜਲੀ ਕੰਪਨੀਆਂ ਦੀ ਅਗਵਾਈ ਹੇਠ 6 ਹੋਰ ਵਿਭਾਗਾਂ ਵੱਲੋਂ ਕਰਵਾਏ ਦੂਜੇ ਪੰਚਕੂਲਾ ਪੁਸਤਕ ਮੇਲੇ […]

ਚੰਗੀਆਂ ਕਿਤਾਬਾਂ ਮਨੁੱਖ ਨੂੰ ਬੌਧਿਕ ਅਮੀਰੀ ਬਖ਼ਸ਼ਦੀਆਂ ਹਨ: ਸੰਤ ਬਲਬੀਰ ਸਿੰਘ ਸੀਚੇਵਾਲ

ਸੰਤ ਬਲਬੀਰ ਸਿੰਘ ਸੀਚੇਵਾਲ

ਸੁਲਤਾਨਪੁਰ ਲੋਧੀ, 22 ਮਾਰਚ 2023: ਸਾਹਿਤ ਸਭਾ ਸੁਲਤਾਨਪੁਰ ਲੋਧੀ ਵੱਲੋਂ ਪ੍ਰਧਾਨ ਡਾਕਟਰ ਸਵਰਨ ਸਿੰਘ ਅਤੇ ਜਨਰਲ ਸਕੱਤਰ ਮੁਖਤਾਰ ਸਿੰਘ ਚੰਦੀ ਦੀ ਅਗਵਾਈ ਵਿੱਚ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਕਸ਼ਮੀਰ ਸਿੰਘ ਯੂਐਸਏ ਦੁਆਰਾ ਰਚਿਤ ਕਾਵਿ ਸੰਗ੍ਰਹਿ ‘ਹੰਝੂ ਅਤੇ ਹੌਕੇ’ ਦੀ ਘੁੰਡ ਚੁਕਾਈ ਕੀਤੀ ਗਈ ।ਸਮਾਗਮ ਦੀ ਪ੍ਰਧਾਨਗੀ ਰਾਜ ਸਭਾ ਮੈਂਬਰ ਪਦਮਸ੍ਰੀ ਸੰਤ ਬਾਬਾ ਬਲਬੀਰ ਸਿੰਘ […]

ਵਿਧਾਨ ਸਭਾ ਸਪੀਕਰ ਵੱਲੋਂ ਵਿਦਿਆਰਥੀਆਂ ਨੂੰ ਸਿਲੇਬਸ ਦੇ ਨਾਲ-ਨਾਲ ਹੋਰ ਕਿਤਾਬਾਂ ਵੀ ਪੜਨ ਲਈ ਸਲਾਹ

ਵਿਦਿਆਰਥੀਆਂ

ਚੰਡੀਗੜ, 24 ਜਨਵਰੀ 2023: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਸਿਲੇਬਸ ਦੀਆਂ ਕਿਤਾਬਾਂ ਦੇ ਨਾਲ ਨਾਲ ਹੋਰ ਪੁਸਤਕਾਂ ਵੀ ਪੜਨ ਦੀ ਸਲਾਹ ਦਿੱਤੀ ਹੈ ਤਾਂ ਜੋ ਉਨਾਂ ਦਾ ਗਿਆਨ ਸਿਲੇਬਸ ਦੀ ਪੜਾਈ ਤੱਕ ਹੀ ਸੀਮਤ ਨਾ ਰਹੇ। ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਅੱਜ ਵਿਧਾਨ ਸਭਾ ਵਿੱਚ ਸਨਮਾਨ ਕਰਨ […]