June 30, 2024 10:36 pm

ਪੀ.ਐਚ.ਸੀ. ਬੂਥਗੜ੍ਹ ਵਿਖੇ ਅਧਿਆਪਕਾਂ ਤੇ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਸਿਖਲਾਈ

Anganwadi workers

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 24 ਜਨਵਰੀ 2024: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਅਧਿਆਪਕਾਂ ਅਤੇ ਆਂਗਣਵਾੜੀ ਵਰਕਰਾਂ (Anganwadi workers) ਨੂੰ ਆਇਰਨ ਅਤੇ ਫ਼ੋਲਿਕ ਐਸਿਡ ਦੀਆਂ ਗੋਲੀਆਂ ਬੱਚਿਆਂ ਨੂੰ ਦੇਣ ਸਬੰਧੀ ਦੋ ਦਿਨਾਂ ਬਲਾਕ ਪੱਧਰੀ ਸਿਖਲਾਈ ਦਿਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਕਿਹਾ ਕਿ ਮਾਪਿਆਂ ਤੋਂ ਬਾਅਦ ਅਧਿਆਪਕ […]

ਬੂਥਗੜ੍ਹ ਤੋਂ 43 ਸ਼ਰਧਾਲੂਆਂ ਦਾ ਤੀਜਾ ਜੱਥਾ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ

Pilgrims

ਖਰੜ/ਐਸ.ਏ.ਐਸ.ਨਗਰ, 16 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ (Pilgrims) ਦਾ ਤੀਜਾ ਜੱਥਾ ਸ਼ਨੀਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ […]

ਬੂਥਗੜ੍ਹ ’ਚ ‘ਵਿਕਸਤ ਭਾਰਤ ਸੰਕਲਪ ਯਾਤਰਾ’ ਨੂੰ ਭਰਵਾਂ ਹੁੰਗਾਰਾ: ਡਾ. ਅਲਕਜੋਤ ਕੌਰ

Boothgarh

ਖਰੜ/ਐਸ.ਏ.ਐਸ.ਨਗਰ, 23 ਨਵੰਬਰ 2023 : “ਵਿਕਸਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ ਚੱਲ ਰਹੀ ਜਾਗਰੂਕਤਾ ਵੈਨ ਨੂੰ ਬੂਥਗੜ੍ਹ (Boothgarh) ਏਰੀਏ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ 22 ਨਵੰਬਰ ਤੋਂ ਚੱਲੀ ਵੈਨ ਹਰ ਰੋਜ਼ ਦੋ ਪਿੰਡਾਂ ਨੂੰ ਕਵਰ […]

ਡੇਂਗੂ ’ਤੇ ਵਾਰ: ਸਿਵਲ ਸਰਜਨ ਮੋਹਾਲੀ ਵੱਲੋਂ ਬੂਥਗੜ੍ਹ ਦੇ ਪਿੰਡਾਂ ’ਚ ਚੈਕਿੰਗ

Dengue

ਐੱਸ.ਏ.ਐੱਸ. ਨਗਰ, 8 ਨਵੰਬਰ 2023: ਜ਼ਿਲ੍ਹੇ ’ਚ ਚੱਲ ਰਹੀ ਡੇਂਗੂ-ਵਿਰੋਧੀ ਮੁਹਿੰਮ ਤਹਿਤ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਅੱਜ ਸਵੇਰੇ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਈਂ ਚੈਕਿੰਗ ਕੀਤੀ। ਡਾ. ਮਹੇਸ਼ ਕੁਮਾਰ ਨੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨਾਲ ਪਿੰਡਾਂ ਵਿਚ ਵੱਖ-ਵੱਖ ਥਾਵਾਂ ਅਤੇ […]

ਪੀ.ਐਚ.ਸੀ. ਬੂਥਗੜ੍ਹ ਵਿਖੇ ‘ਆਯੁਸ਼ਮਾਨ ਭਵ’ ਮੁਹਿੰਮ ਦੀ ਕੀਤੀ ਸ਼ੁਰੂਆਤ

Ayushman Bhava

ਐੱਸ.ਏ.ਐੱਸ ਨਗਰ, 13 ਸਤੰਬਰ 2023: ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਤੇ ਅਧੀਨ ਸਿਹਤ ਸੰਸਥਾਵਾਂ ’ਚ ‘ਆਯੁਸ਼ਮਾਨ ਭਵ’ (Ayushman Bhava) ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਅਲਕਜੋਤ ਕੌਰ ਨੇ ਦਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਸਿਹਤ ਸਕੀਮਾਂ ਨੂੰ ਆਖਰੀ ਕਤਾਰ ਵਿਚ ਖੜ੍ਹੇ ਵਿਅਕਤੀਆ ਤੱਕ ਪਹੁੰਚਾਉਣਾ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ […]

ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ‘ਚ ਉੱਚ ਪੱਧਰ ਦੀਆਂ ਮਿਲਣਗੀਆਂ ਸਿਹਤ ਸਹੂਲਤਾਂ : ਵਿਧਾਇਕ ਅਨਮੋਲ ਗਗਨ ਮਾਨ

ਸਰਕਾਰੀ ਸਿਹਤ ਸੰਸਥਾਵਾਂ

ਬੂਥਗੜ੍ਹ, 21ਅਪ੍ਰੈਲ 2022 : ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮਾਂ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ ਕਰਵਾਇਆ ਗਿਆ ਬਲਾਕ ਪੱਧਰੀ ਸਿਹਤ ਮੇਲਾ ਯਾਦਗਾਰੀ ਹੋ ਨਿਬੜਿਆ l ਮੇਲੇ ਦਾ ਉਦਘਾਟਨ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ l ਸਮਾਗਮ ਨੂੰ ਸੰਬੋਧਨ ਕਰਦਿਆਂ ਮੇਲੇ ਦੇ ਮੁੱਖ ਮਹਿਮਾਨ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਿਹਤ […]